41.9 F
Mississauga, Ontario
Sunday, November 29, 2026

ਮੰਤਰੀ ਮੰਡਲ ਵੱਲੋਂ ਪਸ਼ੂਆਂ ਦੀ ਖੁਰਾਕ ਦੇ ਮਿਆਰ ਨੂੰ ਯਕੀਨੀ ਬਣਾਉਣ...

ਚੰਡੀਗੜ : ਪੰਜਾਬ ਮੰਤਰੀ ਮੰਡਲ ਨੇ ਦੁੱਧ ਦੇ ਉਤਪਾਦਨ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਪਸ਼ੂਆਂ ਦੀ ਖੁਰਾਕ ਦੇ ਮਿਆਰ ਨੂੰ ਯਕੀਨੀ ਬਣਾਉਣ ਵਾਸਤੇ...

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਰਕਾਰਾਂ ਬਚਾਉਂਦੀਆਂ ਰਹੀਆਂ : ਬੈਂਸ

ਜਲੰਧਰ — ਲੋਕ ਇਨਸਾਫ ਪਾਰਟੀ ਦੇ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਐਤਵਾਰ ਜਲੰਧਰ ਦੌਰੇ ਦੌਰਾਨ ਜਿੱਥੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਉਥੇ ਹੀ...

ਖਹਿਰਾ ਨੇ ਪੱਗੜੀ ਦਾ ਰੰਗ ਹੀ ਨਹੀਂ, ਮਨ ਵੀ ਬਦਲਿਆ :...

ਜਲੰਧਰ — ਸੁਖਪਾਲ ਖਹਿਰਾ 'ਤੇ ਸਾਨੂੰ ਪਹਿਲਾਂ ਹੀ ਸ਼ੱਕ ਸੀ ਕਿ ਉਹ ਪਾਰਟੀ ਨਾਲ ਲੰਮੇ ਸਮੇਂ ਤੱਕ ਨਹੀਂ ਚੱਲਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ...

ਸਿੱਧੂ ਅਜੇ ਸਿੱਖ ਰਹੇ ਹਨ, ਗਲਤੀ ਲਈ ਬਰਤਰਫ ਨਹੀਂ ਕਰਾਂਗਾ

ਜਲੰਧਰ,- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨਵੇਂ-ਨਵੇਂ ਮੰਤਰੀ ਬਣੇ ਹਨ ਅਤੇ ਉਨ੍ਹਾਂ ਨੂੰ ਸਿੱਖਣ ਵਿਚ ਅਜੇ ਸਮਾਂ...

‘ਆਪ’ ਦੇ ਮਾਲਵਾ ਜ਼ੋਨ-3 ਲਈ 6 ਉਪ-ਪ੍ਰਧਾਨ ਤੇ 18 ਜਨਰਲ ਸਕੱਤਰ...

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਵਿਸਤਾਰ ਦਿੰਦਿਆਂ ਮਾਲਵਾ ਜ਼ੋਨ-3 ਲਈ 6 ਉਪ ਪ੍ਰਧਾਨ, 18 ਜਨਰਲ ਸਕੱਤਰ...

ਐੱਸ.ਜੀ.ਪੀ.ਸੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕੀਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇਥੇ ਹੋਈ...

ਐਚ ਐਸ ਫੂਲਕਾ ਨੇ ਖਹਿਰਾ ਪ੍ਰਤੀ ਪ੍ਰਗਟਾਈ ਹਮਦਰਦੀ

ਸਪੀਕਰ ਨੂੰ ਲਿਖੀ ਚਿੱਠੀ - ਮੇਰੀ ਸੀਟ ਖਹਿਰਾ ਨੂੰ ਅਲਾਟ ਕਰ ਦਿਓ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਸਪੀਕਰ ਨੂੰ...

ਕੀਟਨਾਸ਼ਕਾਂ ਦੀ ਬੇਹੱਦ ਵੱਧ ਵਰਤੋਂ ਨਾਲ ਬਾਸਮਤੀ ਦੀ ਬਰਾਮਦ ਹੋ ਰਹੀ...

ਕੀਟਨਾਸ਼ਕ ਮੁਕਤ ਬਾਸਮਤੀ’ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਚਲਾਈ ਜਾਗਰੂਕਤਾ ਮੁਹਿੰਮ ਇਕ ਮਹੀਨੇ ਵਿੱਚ 250 ਤੋਂ ਵੱਧ ਜਾਗਰੂਕਤਾ ਕੈਂਪ/ਸੈਮੀਨਾਰ ਕਰਵਾਏ ਚੰਡੀਗੜ- ਮਿਸ਼ਨ ਤੰਦਰੁਸਤ ਪੰਜਾਬ ਦੇ ਮੈਨੇਜਿੰਗ...

ਭਾਈ ਰਾਜੋਆਣਾ ਨੂੰ ਬਦਨਾਮ ਕਰਕੇ ਨਿੱਜੀ ਸਵਾਰਥਾਂ ਦੀ ਪੂਰਤੀ ਦੀ ਕੋਸ਼ਿਸ਼...

ਚੰਡੀਗੜ - ਸਿੱਖ ਗੁਰੂਦਵਾਰਾ ਐਕਟ ਮੁਤਾਬਿਕ ਕੋਈ ਇੱਕ ਖਾਸ ਏਜੰਡਾ ਵਿਚਾਰਨ ਲਈ ਇਹ ਮੀਟਿੰਗ ਸੱਦੀ ਜਾ ਸਕਦੀ ਹੈ ਪਰ ਸ਼ਰਤ ਇਹ ਹੈ ਕਿ ਇਸ...

ਬਾਦਲ ਤੇ ਸੁਖਬੀਰ ਬਾਦਲ ਵੱਲੋਂ ਕੁਲਦੀਪ ਨਈਅਰ ਨੂੰ ਭਾਵ-ਭਿੰਨੀ ਸ਼ਰਧਾਂਜ਼ਲੀ

ਚੰਡੀਗੜ : ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉੱਘੇ ਪੱਤਰਕਾਰ ਸ੍ਰੀ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...