41.9 F
Mississauga, Ontario
Sunday, November 29, 2026

ਲੁਧਿਆਣਾ: ਸਿਵਲ ਹਸਪਤਾਲ ‘ਚ ਲੱਗੀ ਅੱਗ, ਮਚਿਆ ਹੜਕੰਪ

ਲੁਧਿਆਣਾ— ਇਥੋਂ ਦੇ ਸਿਵਲ ਹਸਪਤਾਲ 'ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸਿਵਲ ਹਸਪਤਾਲ ਦੇ ਓ. ਪੀ. ਡੀ. 'ਚ ਅਚਾਨਕ ਅੱਗ ਲੱਗ ਗਈ। ਅੱਗ...

ਨਵਜੋਤ ਸਿੱਧੂ ਵੱਲੋਂ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ ਦੀ...

ਤਰੱਕੀਸ਼ੁਦਾ ਪੰਜਾਬ ਵੱਲ ਵੱਡਾ ਕਦਮ ਹੈ ਪ੍ਰੋਜੈਕਟ, ਸਥਾਨਕ ਸਰਕਾਰ ਮੰਤਰੀ ਈ-ਸੀ.ਐਲ.ਯੂ. ਉੱਤੇ ਹੋਵੇਗਾ ਧਿਆਨ ਕੇਂਦਰਿਤ ‘ਸਰਕਾਰ ਲੋਕਾਂ ਪ੍ਰਤੀ ਜਵਾਬਦੇਹ’ ਸਥਾਨਕ ਸਰਕਾਰ ਮੰਤਰੀ ਨੇ ਪ੍ਰੋਜੈਕਟ ਨੂੰ ਪੂਰਨ ਤੌਰ...

ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵੱਲੋਂ...

ਚੰਡੀਗੜ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ•ਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ (ਪੰਜਾਬ ਚੈਪਟਰ) ਦੇ...

‘ਆਪ’ ਵਲੰਟੀਅਰਾਂ ਨੂੰ ਮਤਭੇਦ ਭੁਲਾ ਕੇ ਇਕ ਹੋਣ ਦੀ ਲੋੜ :...

ਮੋਗਾ — ਆਮ ਆਦਮੀ ਪਾਰਟੀ ਦੇ ਧਰਮਕੋਟ ਦੇ ਵਲੰਟੀਅਰਾਂ ਦੀ ਮੀਟਿੰਗ ਜ਼ਿਲਾ ਪ੍ਰਧਾਨ ਨਸੀਬ ਬਾਵਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪਿਛਲੇ ਦਿਨੀਂ ਆਮ...

ਜਲੰਧਰ ’ਚ ਆਰਕੈਸਟਰਾ ਲੜਕੀ ਵੱਲੋਂ ਆਤਮ ਹੱਤਿਆ

ਜਲੰਧਰ – ਜਲੰਧਰ ਵਿਚ ਆਰਕੈਸਟਰਾ ਦਾ ਕੰਮ ਕਰਨ ਵਾਲੀ ਆਰਤੀ ਨਾਮਕ ਨੌਜਵਾਨ ਲੜਕੀ ਵਲੋਂ ਆਤਮ ਹੱਤਿਆ ਕਰ ਲਈ। ਇਹ ਮਾਮਲੇ ਭਗਤ ਸਿੰਘ ਕਲੋਨੀ ਦਾ...

ਪੱਕੇ ਹੀ ਪਾਕਿਸਤਾਨ ਚਲੇ ਜਾਣ ਨਵਜੋਤ ਸਿੱਧੂ : ਸੁਖਬੀਰ

ਚੰਡੀਗੜ੍ਹ : ਨਵਜੋਤ ਸਿੱਧੂ ਵਲੋਂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕੀਤੇ ਜਾਣ ਦੇ ਮਾਮਲੇ 'ਤੇ ਸੁਖਬੀਰ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਜੱਥਾ ਜ਼ਿਲ੍ਹਾ ਲੁਧਿਆਣਾ (ਸ਼ਹਿਰੀ) ਦੀ...

ਚੰਡੀਗੜ – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ ਜਿਲਾ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ...

ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ...

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਡਨ ਵਿੱਚ ਐਸ.ਐਫ.ਜੇ. ਦੀ ਰੈਲੀ ਨੂੰ ਹੁੰਗਾਰਾ ਨਾ ਮਿਲਣ ਕਾਰਨ ਇਹ ਸਿੱਧ...

ਭਾਰਤ ਤੇ ਪਾਕਿਸਤਾਨ ਨੇ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਕੀਤਾ ਰਿਹਾਅ

ਅੰਮ੍ਰਿਤਸਰ – ਅੰਮ੍ਰਿਤਸਰ ਵਿਚ ਵਾਹਘਾ ਸਰਹੱਦ ਰਾਹੀਂ ਅੱਜ ਭਾਰਤ ਤੇ ਪਾਕਿਸਤਾਨ ਵੱਲੋਂ ਆਪਣੀਆਂ-ਆਪਣੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕੀਤਾ ਗਿਆ। ਪਾਕਿਸਤਾਨ ਨੇ ਜਿਥੇ 29...

ਮਾਨਸਾ ’ਚ ਨੌਜਵਾਨ ਕਿਸਾਨ ਸੰਦੀਪ ਸਿੰਘ ਵੱਲੋਂ ਕਰਜੇ ਤੋਂ ਤੰਗ ਆ...

ਮਾਨਸਾ - ਮਾਨਸਾ ਤੋਂ ਥੋੜੀ ਦੂਰ ਪਿੰਡ ਖੋਖਰ ਖੁਰਦ ਵਿਖੇ ਨੌਜਵਾਨ ਕਿਸਾਨ ਸੰਦੀਪ ਸਿੰਘ (20) ਵੱਲੋਂ ਕਰਜੇ ਤੋਂ ਤੰਗ ਆਕੇ ਫਾਹਾ ਲੈਕੇ ਖੁਦਕੁਸ਼ੀ ਕਰਨ...

Latest article

ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ : ਰਾਹੁਲ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ...

ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ‘ਇਕ ਪਰਿਵਾਰ, ਇਕ ਟਿਕਟ’ ‘ਤੇ ਛਿੜਿਆ ਸਿਆਸੀ ਘਮਾਸਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਨਵਾਂ ਘਮਸਾਨ ਛਿੜਿਆ ਹੋਇਆ ਹੈ। ਦਰਅਸਲ ਕਾਂਗਰਸ 'ਚ 'ਇਕ ਪਰਿਵਾਰ, ਇਕ ਟਿਕਟ' ਫਾਰਮੂਲੇ...

ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ

ਬਾਂਦਾ - ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ’ਚ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਇਕ ਵਿਅਕਤੀ ਰਾਜ ਕਰਨ ਨੇ ਆਪਣੀ ਵਿਧਵਾ ਨੂੰਹ ਤੇ ਉਸ ਦੇ ਪ੍ਰੇਮੀ...