38.6 F
Mississauga, Ontario
Saturday, November 28, 2026

ਪੰਜਾਬ ‘ਚ ਨਾਜਾਇਜ਼ ਮਾਈਨਿੰਗ ਮਾਮਲੇ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ

ਚੰਡੀਗੜ – ਪੰਜਾਬ ਵਿਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਹਾਈਕੋਰਟ ‘ਚ ਹੋਈ ਸੁਣਵਾਈ। ਪੰਜਾਬ ਦੇ ਐਟਾਰਨੀ ਜਨਰਲ ਨੇ ਅਦਾਲਤ ਵਿਚ ਕਿਹਾ...

ਮਾਫ਼ੀਆ ਅਤੇ ਲੁੱਟ ਤੋਂ ਛੁਟਕਾਰੇ ਲਈ ਦਿਓ ‘ਆਪ’ ਨੂੰ ਵੋਟ- ਡਾ....

‘ਆਪ’ ਉਮੀਦਵਾਰ ਕਾਕੜਕਲਾਂ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸ਼ਾਹਕੋਟ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾਂ-ਕਾਕੜਕਲਾਂ ਸ਼ਾਹਕੋਟ : ਸ਼ਾਹਕੋਟ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਰਤਨ...

ਹਵਾਈ ਮੁਸਾਫਰਾਂ ਲਈ ਝਟਕਾ, ਅੰਮ੍ਰਿਤਸਰ-ਬੈਂਕਾਕ ਫਲਾਈਟ ਹੋਈ ਰੱਦ!

ਅੰਮ੍ਰਿਤਸਰ,— ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ 15 ਦਿਨਾਂ ਲਈ ਬੈਂਕਾਕ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਰੱਦ ਕਰ ਦਿੱਤੀ ਗਈ ਹੈ।...

ਅਕਾਲੀ-ਭਾਜਪਾ ਸਰਕਾਰ ਵੇਲੇ ਬਣੀ ਸੜਕ ਦਾ ਸਿਹਰਾ ਲੈਣ ਆ ਰਹੇ ਨੇ...

ਬਠਿੰਡਾ — ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਸੋਮਵਾਰ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਫੋਰ ਲੇਨ ਐਕਸਪ੍ਰੈਸ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ...

ਮੁੱਖ ਮੰਤਰੀ ਨੇ ਸ਼ਾਹਕੋਟ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੇ...

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਅਰਧ ਸੈਨਿਕ ਬਲ ਦੀ ਤਾਇਨਾਤੀ ਦੇ ਸੁਝਾਅ ਦਾ ਕੀਤਾ ਸਵਾਗਤ...

ਪੰਜਾਬ ‘ਚ ਰੇਤ-ਬਜਰੀ ਹੋ ਸਕਦੀ ਹੈ ਮਹਿੰਗੀ, ਆਮ ਲੋਕਾਂ ਦੀ ਵਧੇਗੀ...

ਪਠਾਨਕੋਟ— ਪੰਜਾਬ 'ਚ ਰੇਤਾ-ਬਜਰੀ ਹੋਰ ਮਹਿੰਗੀ ਹੋ ਸਕਦੀ ਹੈ। ਦਰਅਸਲ, ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਕਈ ਜਗ੍ਹਾ ਮਾਈਨਿੰਗ 'ਤੇ ਰੋਕ ਲੱਗਣ ਕਾਰਨ ਰੇਤ-ਬਜਰੀ...

ਸੁਖਬੀਰ ਬਾਦਲ ਵੱਲੋਂ ਉੱਭਰਦੀ ਕਬੱਡੀ ਖਿਡਾਰਣ ਦੇ ਕਤਲ ਦੀ ਨਿਆਂਇਕ ਜਾਂਚ...

ਐਸਐਚਓ ਦੀ ਮੁਅੱਤਲੀ ਤੋਂ ਇਲਾਵਾ ਸਾਰੇ 11 ਦੋਸ਼ੀਆਂ ਦੀ ਗਿਰਫ਼ਤਾਰੀ ਅਤੇ ਲਕਸ਼ਮੀ ਦੇ ਇੱਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਚੰਡੀਗੜ :ਸ਼੍ਰੋਮਣੀ...

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ...

ਪਲਵਿੰਦਰ ਕੌਰ ਹਰਿਆਉ ਇਸਤਰੀ ਵਿੰਗ ਅਤੇ ਗੁਰਲਾਲ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਰਮਿੰਦਰ ਸਿੰਘ ਜਰਨਲ ਸਕੱਤਰ ਨਿਯੁਕਤ ਭਾਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਸਰਕਾਰਾਂ ਸਾਰਥਿਕ...

ਵਿੱਤ ਮੰਤਰੀ ਦੀ ਹਾਜ਼ਰੀ ‘ਚ ਬਰਤਾਨੀਆ ਦੀ ਕੰਪਨੀ ਨਾਲ ਸਮਝੌਤਾ ਸਹੀਬੱਧ

ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀਐਨਜੀ ਪਲਾਂਟ ਹੋਣਗੇ ਸਥਾਪਤ 100-150 ਮਿਲੀਅਨ ਅਮਰੀਕੀ ਡਾਲਰ ਦੇ ਨਿਵੇਸ਼ ਨਾਲ ਲੱਗਣਗੇ 10 ਪਲਾਂਟ, ਪਹਿਲਾ ਪਲਾਂਟ 2019 ਵਿਚ ਹੋਵੇਗਾ...

ਚੋਣ ਕਮਿਸ਼ਨ ਨਿਰਪੱਖ ਚੋਣਾਂ ਵਾਸਤੇ ਇੱਕ ਉੱਚ ਪੱਧਰੀ ਟੀਮ ਸ਼ਾਹਕੋਟ ਭੇਜੇ...

ਕਮਿਸ਼ਨ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਨੂੰ ਐਸਐਚਓ ਪਰਮਿੰਦਰ ਬਾਜਵਾ ਨੂੰ ਮਹਿਤਪੁਰ ਡਿਊਟੀ ਉੱੇਤੇ ਮੁੜ ਲਾਉਣ ਦੀ ਹਦਾਇਤ ਕਰੇ ਚੰਡੀਗੜ : ਮਹਿਤਪੁਰ ਦੇ ਐਸਐਚਓ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...