37.5 F
Mississauga, Ontario
Saturday, November 28, 2026

ਲੁਧਿਆਣਾ ‘ਚ ਗੈਸ ਸਿਲੰਡਰ ਫਟਣ ਨਾਲ 25 ਲੋਕ ਜ਼ਖਮੀ

ਲੁਧਿਆਣਾ – ਲੁਧਿਆਣਾ ਵਿਚ ਅੱਜ ਸਵੇਰੇ ਗੈਸ ਸਿਲੰਡਰ ਫਟਣ ਕਾਰਨ 25 ਲੋਕ ਜ਼ਖਮੀ ਹੋ ਗਏ| ਇਹ ਘਟਨਾ ਗਿਆਸਪੁਰਾ ਦੀ ਹੈ, ਜਿਥੇ ਇੱਕ ਕੁਆਟਰ ਵਿਚ...

ਖਣਨ ਬਾਰੇ ਕੈਬਨਿਟ ਸਬ ਕਮੇਟੀ ਵੱਲੋਂ ਰਿਪੋਰਟ ਨੂੰ ਅੰਤਿਮ ਛੋਹਾਂ; ਦੋ...

ਚੰਡੀਗੜ੍ਹ- ਖਣਨ ਬਾਰੇ ਬਣੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਮੀਟਿੰਗ ਕਰ ਕੇ ਰਿਪੋਰਟ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਹ ਰਿਪੋਰਟ ਦੋ ਦਿਨਾਂ ਤੱਕ ਮੁੱਖ...

ਜੇਲ੍ਹ ਮੰਤਰੀ ਰੰਧਾਵਾ ਵੱਲੋਂ ਅੰਮਿ੍ਰਤਸਰ ਜੇਲ੍ਹ ਦਾ ਡੀ.ਐਸ.ਪੀ. ਤੇ ਹੈਡ ਵਾਰਡਨ...

ਸੈਂਟਰਲ ਜੇਲ੍ਹ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਲਈ ਦਿੱਤੇ ਗਏ ਪ੍ਰਸੰਸਾ ਪੱਤਰ ਜੇਲ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ: ਰੰਧਾਵਾ ਚੰਡੀਗੜ੍ਹ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਾਲਜਾਂ ਨੂੰ ਸੀਸੀਟੀਵੀ ਕੈਮਰੇ ਤੇ ਸ਼ਿਕਾਇਤ...

ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਰਾਜ ਭਰ ਦੇ ਸਾਰੇ ਕਾਲਜਾਂ ਨੂੰ ਨੋਟਿਸ ਜਾਰੀ ਕਰ ਕੇ ਵਿਦਿਆਰਥਣਾਂ ਲਈ ਸ਼ਿਕਾਇਤ ਬਕਸੇ ਲਾਉਣ ਦੇ ਨਾਲ ਨਾਲ...

ਸਵੱਛ ਸਰਵੇਖਣ ਵਿੱਚ ਪੰਜਾਬ ਦੇ 32 ਸ਼ਹਿਰ ਪਹਿਲੇ 100 ਸ਼ਹਿਰਾਂ ਵਿੱਚ...

ਜੁਲਾਈ 2018 ਤੱਕ ਪੰਜਾਬ ਦੇ ਸਾਰੇ ਸ਼ਹਿਰ ਖੁੱਲ ਵਿੱਚ ਸੌਚ ਤੋਂ ਮੁਕਤ ਹੋਣਗੇ ਕੂੜਾ ਮੁਕਤ ਸ਼ਹਿਰ ਕਰਨ ਦੇ ਸੰਕਲਪ ਨੂੰ ਸਵੱਛ ਭਾਰਤ ਮਿਸ਼ਨ ਨਾਲ ਜੋੜਿਆ ਸਥਾਨਕ...

ਨਵੇਂ ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ ਪਟਿਆਲਾ ‘ਚ ਮਾਰਿਆ ਛਾਪਾ

ਪਟਿਆਲਾ – ਪੰਜਾਬ ਦੇ ਨਵੇਂ ਬਣੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਦਿਆਂ ਹੀ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਛਾਪਾ ਮਾਰਿਆ|...

ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਹੋਇਆ ਮਾਮਲਾ

ਚੰਡੀਗੜ੍ਹ– ਲੋਕ ਇਨਸਾਫ ਪਾਰਟੀ ਆਗੂ ਸਿਮਰਜੀਤ ਸਿੰਘ ਬੈਂਸ ਖਿਲਾਫ ਸਰਕਾਰੀ ਕੰਮਕਾਰ ਵਿਚ ਵਿਘਨ ਪਾਉਣ ਕਰਕੇ ਕੇਸ ਦਰਜ ਕੀਤਾ ਗਿਆ ਹੈ| ਉਨ੍ਹਾਂ ਉਤੇ ਲੁਧਿਆਣਾ ਦੇ ਪਾਸਪੋਰਟ...

ਪੰਚਾਇਤੀ ਚੋਣਾਂ ਪਾਰਦਰਸ਼ੀ ਅਤੇ ਸਮੇਂ ਸਿਰ ਕਰਵਾਈਆਂ ਜਾਣਗੀਆਂ: ਤ੍ਰਿਪਤ ਬਾਜਵਾ

ਚੋਣਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਦਾ ਚਲ ਰਿਹਾ ਕੰਮ ਇਸ ਮਹੀਨੇ ਦੇ ਅਖੀਰ ਤੱਕ ਨਿਬੜ ਜਾਵੇਗਾ ਚੰਡੀਗੜ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ....

ਸੂਬੇ ਦੀ ਵਿੱਤੀ ਹਾਲਤ ਵਿੱਚ ਆਇਆ ਸੁਧਾਰ : ਮੁੱਖ ਮੰਤਰੀ

ਚੰਡੀਗੜ੍ਹ –ਪੰਜਾਬ ਸਕੱਤਰੇਤ ਵਿੱਚ ਨਵੇਂ ਮੰਤਰੀਆਂ ਨੂੰ ਰਸਮੀ ਤੌਰ ’ਤੇ ਉਨਾਂ ਦੇ ਦਫ਼ਤਰਾਂ ਵਿੱਚ ਬਿਠਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ...

ਮੁੱਖ ਮੰਤਰੀ ਦੀ ਹਾਜ਼ਰੀ ‘ਚ ਨਵੇਂ ਮੰਤਰੀਆਂ ਨੇ ਕਾਰਜਭਾਰ ਸੰਭਾਲਿਆ

ਚੰਡੀਗੜ੍ਹ – ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਆਪਣਾ ਕਾਰਜਭਾਰ ਸੰਭਾਲ ਲਿਆ| ਕੈਪਟਨ ਅਮਰਿੰਦਰ ਸਿੰਘ ਅੱਜ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...