43.6 F
Mississauga, Ontario
Wednesday, November 18, 2026
ਭਾਰਤ

ਭਾਰਤ

ਭਾਰਤ

ਕੇਜਰੀਵਾਲ ਬੋਲੇ- ਦਿੱਲੀ ‘ਚ ਰਾਸ਼ਟਰੀ ਔਸਤ ਤੋਂ 5 ਗੁਣਾ ਵਧੇਰੇ ਟੈਸਟਿੰਗ...

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰੀ ਵਲੋਂ...

ਅੱਜ ਤੋਂ ਦਿੱਲੀ-ਹਰਿਆਣਾ ਬਾਰਡਰ ‘ਤੇ ਸਖਤਾਈ, ਬਣਾਏ ਗਏ ਇਹ ਨਿਯਮ

ਨਵੀਂ ਦਿੱਲੀ-ਕੋਰੋਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਭਾਵ ਸ਼ੁੱਕਰਵਾਰ ਤੋਂ ਦਿੱਲੀ-ਹਰਿਆਣਾ ਬਾਰਡਰ 'ਤੇ ਸਖਤੀ ਕੀਤੀ ਜਾ ਰਹੀ ਹੈ। ਅੱਜ ਤੋਂ ਦਿੱਲੀ ਤੋਂ ਗੁਰੂਗ੍ਰਾਮ,...

ਮੁੰਬਈ ‘ਚ ਪਲਾਜ਼ਮਾ ਥੈਰੇਪੀ ਵਾਲੇ ਪਹਿਲੇ ਕੋਰੋਨਾ ਮਰੀਜ਼ ਦੀ ਮੌਤ

ਮੁੰਬਈ- ਮੁੰਬਈ ਦੇ ਜਿਸ ਪਹਿਲੇ ਕੋਰੋਨਾ ਮਰੀਜ਼ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ, ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ...

ਫੈਸਲਾਕੁੰਨ ਜੰਗ ਜਿੱਤਣ ‘ਚ ਛੇਤੀ ਮਿਲੇਗੀ ਸਫਲਤਾ : ਹਰਸ਼ ਵਰਧਨ

ਨਵੀਂ ਦਿੱਲੀ - ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਕੋਵਿਡ-19 ਵਿਰੁੱਧ ਲੜਾਈ ਵਿਚ ਭਾਰਤ ਹੋਰ ਦੇਸ਼ਾਂ ਦੇ ਮੁਕਾਬਲੇ ਸਾਰੇ ਮਾਪਦੰਡਾਂ 'ਤੇ ਬਿਹਤਰ...

ਗ੍ਰਹਿ ਮੰਤਰਾਲੇ ਨੇ ਦੁਹਰਾਇਆ, ਸਖਤੀ ਨਾਲ ਹੋਵੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ

ਨਵੀਂ ਦਿੱਲੀ— ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਾਕਡਾਊਨ ਦੇ ਕਾਰਨ ਫਸੇ ਹੋਏ ਪਰਵਾਸੀ ਮਜ਼ਦੂਰਾ, ਵਿਦਿਆਰਥੀਆਂ ਤੇ ਸ਼ਰਧਾਲੂਆਂ ਦੀ ਦੇਸ਼ ਦੇ ਅੰਦਰ ਆਵਾਜਾਈ...

ਕੋਟਾ ‘ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ‘ਚ ਜੁਟੀ ਦਿੱਲੀ ਸਰਕਾਰ...

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਦੇ ਉਨਾਂ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰ...

ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ...

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੋਵਿਡ-19 ਦੀ ਚਿੰਤਾ ਵਿਚਕਾਰ ਇੱਕ ਵੱਡੀ ਬਾਜ਼ੀ ਖੇਡੀ ਹੈ। ਯੋਗੀ ਸਰਕਾਰ ਨੇ ਅਮਰੀਕਾ...

ਨੀਰਵ, ਚੋਕਸੀ ਅਤੇ ਮਾਲਿਆ ਤੋਂ ਕਰਜ਼ ਦੀ ਵਸੂਲੀ ਲਈ ਕਦਮ ਚੁੱਕੇ...

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਈ ਪੂੰਜੀਪਤੀਆਂ ਦੇ ਕਰਜ਼ ਵੱਟੇ ਖਾਤੇ 'ਚ ਪਾਉਣ ਨਾਲ ਜੁੜੀ ਰਿਪੋਰਟ ਨੂੰ ਲੈ ਕੇ ਵੀਰਵਾਰ...

ਘਰ ‘ਚ ਮਾਸੂਮ ਧੀ ਦੀ ਮੌਤ ਪਰ ਹਸਪਤਾਲ ‘ਚ ਫਰਜ਼ ਨਿਭਾਉਂਦਾ...

ਹੋਸ਼ੰਗਾਬਾਦ-ਪੂਰਾ ਦੇਸ਼ ਇਸ ਸਮੇਂ ਕੋਰੋਨਾ ਸੰਕਟ ਨਾਲ ਲੜ ਰਿਹਾ ਹੈ ਅਤੇ ਡਾਕਟਰ ਸਾਰਾ ਕੁਝ ਭੁੱਲ ਕੇ ਲੋਕਾਂ ਦੀ ਜਾਨ ਬਚਾਉਣ 'ਚ ਜੁੱਟੇ ਹਨ। ਇਸੇ...

ਪਿਛਲੇ 24 ਘੰਟਿਆਂ ‘ਚ ਮਹਾਰਾਸ਼ਟਰ ਅਤੇ ਗੁਜਾਰਤ ‘ਚ ‘ਕੋਰੋਨਾ’ ਦਾ ਸਭ...

ਮੁੰਬਈ/ਨਵੀਂ ਦਿੱਲੀ— ਮਹਾਰਾਸ਼ਟਰ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 597 ਅਤੇ 338 ਲੋਕ ਪੀੜਤ ਹੋਏ ਹਨ, ਜੋ ਦੇਸ਼ ਦੇ ਵੱਖ-ਵੱਖ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...