37.2 F
Mississauga, Ontario
Tuesday, November 17, 2026
ਭਾਰਤ

ਭਾਰਤ

ਭਾਰਤ

ਬਾਬੇ ਨਾਨਕ ਦੀ ਯਾਦ ‘ਚ ਮੱਧ ਪ੍ਰਦੇਸ਼ ਸਰਕਾਰ ਬਣਾਵੇਗੀ ਮਿਊਜ਼ੀਅਮ ਤੇ...

ਭੋਪਾਲ — ਮੱਧ ਪ੍ਰਦੇਸ਼ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਬਲਪੁਰ 'ਚ ਸਿੱਖ ਮਿਊਜ਼ੀਅਮ ਅਤੇ ਖੋਜ ਕੇਂਦਰ ਬਣਾਵੇਗੀ। ਇਸ...

ਸਿਹਤ ਵਿਗੜਨ ਕਾਰਨ ਕਾਂਗਰਸ ਨੇਤਾ ਸ਼ਿਵਕੁਮਾਰ ਹਸਪਤਾਲ ‘ਚ ਭਰਤੀ

ਬੈਂਗਲੁਰੂ—ਕਾਂਗਰਸ ਦੇ ਸੀਨੀਅਰ ਨੇਤਾ ਡੀ. ਕੇ. ਸ਼ਿਵਕੁਮਾਰ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਿਵਕੁਮਾਰ ਨੂੰ ਹਾਈ ਬਲੱਡ...

ਕੇਜਰੀਵਾਲ ਪ੍ਰਦੂਸ਼ਣ ‘ਤੇ ਕਰ ਰਹੇ ਹਨ ਰਾਜਨੀਤੀ : ਪ੍ਰਕਾਸ਼ ਜਾਵਡੇਕਰ

ਨਵੀਂ ਦਿੱਲੀ— ਵਾਤਾਵਰਣ, ਜਲਵਾਯੂ ਤਬਦੀਲੀ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਪ੍ਰਦੂਸ਼ਣ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਦਿੱਲੀ...

ਕਮਲੇਸ਼ ਕਤਲ ਕਾਂਡ : ਕਾਤਲਾਂ ਨੂੰ ਪਿਸਟਲ ਦੇਣ ਵਾਲਾ ਚੜ੍ਹਿਆ ਪੁਲਸ...

ਲਖਨਊ : ਹਿੰਦੂ ਸਮਾਜ ਪਾਰਟੀ ਦੇ ਨੇਤਾ ਕਮਲੇਸ਼ ਤਿਵਾੜੀ ਦੇ ਕਾਤਲਾਂ ਨੂੰ ਪਿਸਟਲ ਦੇਣ ਵਾਲੇ ਯੂਸੁਫ ਖਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।...

ਜੰਮੂ-ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਗ੍ਰਿਫਤਾਰ

ਸ਼੍ਰੀਨਗਰ— ਕਸ਼ਮੀਰ ਵਿਚ ਫੌਜ ਅਤੇ ਪੁਲਸ ਨੂੰ ਸਫਲਤਾ ਹੱਥ ਲੱਗੀ ਹੈ। ਫੌਜ ਅਤੇ ਪੁਲਸ ਵਲੋਂ ਚਲਾਏ ਗਏ ਸੰਯੁਕਤ ਆਪਰੇਸ਼ਨ ਦੌਰਾਨ ਜੰਮੂ-ਕਸ਼ਮੀਰ ਦੇ ਸੋਪੋਰ 'ਚ...

ਸ਼ਿਮਲੇ ਨੂੰ ‘ਸਮਾਰਟ ਸਿਟੀ’ ਬਣਾਉਣ ਲਈ ਮਿਲੀ 28 ਪ੍ਰੋਜੈਕਟਾਂ ਨੂੰ ਮਨਜ਼ੂਰੀ

ਸ਼ਿਮਲਾ—ਸਮਾਰਟ ਸਿਟੀ ਸ਼ਿਮਲੇ ਲਈ 350 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਬੋਰਡ ਆਫ ਡਾਇਰੈਕਟਰਾਂ ਦੀ ਅਹਿਮ...

ਵਟਸਐੱਪ ਜਾਸੂਸੀ ਕਾਂਡ ‘ਚ ਕੇਂਦਰ ਦੀ ਭੂਮਿਕਾ ਦੀ ਹੋਵੇ ਜਾਂਚ :...

ਲਖਨਊ— ਵਟਸਐੱਪ ਰਾਹੀਂ ਜਾਸੂਸੀ ਦੀ ਘਟਨਾ ਨਾਲ ਦੇਸ਼ 'ਚ ਛਿੜੀ ਬਹਿਸ ਵਿਚ ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿਦੇਸ਼ੀ...

ਓਡ-ਈਵਨ ‘ਤੇ ਰੋਕ ਲਗਾਉਣ ਤੋਂ ਹਾਈ ਕੋਰਟ ਨੇ ਕੀਤੀ ਨਾਂਹ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਓਡ-ਈਵਨ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸੀ.ਐੱਨ.ਜੀ. ਵਾਹਨਾਂ...

ਬੇਹੱਦ ਗੰਭੀਰ ਸ਼੍ਰੇਣੀ ‘ਚ ਪਹੁੰਚੀ ‘ਦਿੱਲੀ ਦੀ ਹਵਾ’, ਹੈਲਥ ਐਮਰਜੈਂਸੀ ਐਲਾਨ

ਨਵੀਂ ਦਿੱਲੀ— ਦੇਸ਼ ਦੀ ਰਾਜਧਾਨੀ 'ਤੇ ਛਾਈ ਜ਼ਹਿਰੀਲੀ ਧੁੰਦ ਦੀ ਚਾਦਰ ਸ਼ੁੱਕਰਵਾਰ ਸਵੇਰੇ ਹੋਰ ਜ਼ਿਆਦਾ ਹੋ ਗਈ। ਰਾਤ ਭਰ 'ਚ ਪ੍ਰਦੂਸ਼ਣ ਦਾ ਪੱਧਰ ਲਗਭਗ...

ਏਕਨਾਥ ਸ਼ਿੰਦੇ ਚੁਣੇ ਗਏ ਸ਼ਿਵਸੈਨਾ ਦੇ ਨੇਤਾ

ਮੁੰਬਈ—ਮਹਾਰਾਸ਼ਟਰ ਦੇ ਮੰਤਰੀ ਏਕਨਾਥ ਸ਼ਿੰਦੇ ਨੂੰ ਅੱਜ ਭਾਵ ਵੀਰਵਾਰ ਨੂੰ ਸਦਨ 'ਚ ਸ਼ਿਵਸੈਨਾ ਦਾ ਨੇਤਾ ਚੁਣ ਲਿਆ ਗਿਆ ਹੈ। ਉਨ੍ਹਾਂ ਦੇ ਨਾਂ ਦਾ ਪ੍ਰਸਤਾਵ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...