37.2 F
Mississauga, Ontario
Tuesday, November 17, 2026
ਭਾਰਤ

ਭਾਰਤ

ਭਾਰਤ

ਤੇਜ ਬਹਾਦਰ ਨੇ ਛੱਡੀ ‘JJP’, ਭਾਜਪਾ ਨਾਲ ਗਠਜੋੜ ਨੂੰ ਦੱਸਿਆ ਹਰਿਆਣਾ...

ਹਰਿਆਣਾ— ਹਰਿਆਣਾ ਵਿਧਾਨ ਸਭਾ ਚੋਣਾਂ ਦੇ ਤ੍ਰਿਸ਼ੰਕੂ ਨਤੀਜਿਆਂ ਤੋਂ ਬਾਅਦ ਸਿਆਸੀ ਸਰਗਰਮੀਆਂ ਦਰਮਿਆਨ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੇ ਗਠਜੋੜ...

ਕਿਸਾਨ ਦੇ ਢਿੱਡ ‘ਤੇ ਲੱਤ ਮਾਰ ਕੇ ਜੇਬਾਂ ਭਰ ਰਹੀ ਹੈ...

ਨਵੀਂ ਦਿੱਲੀ— ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਵਿਚ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਸ਼ਨੀਵਾਰ ਨੂੰ ਭਾਜਪਾ ਸਰਕਾਰ 'ਤੇ...

ਫਿਰ ਡਿੱਗਾ ਬੋਰਵੈੱਲ ‘ਚ 2 ਸਾਲ ਦਾ ਮਾਸੂਮ ਬੱਚਾ

ਤਿਰੁਚਿਰਾਪੱਲੀ— ਤਾਮਿਲਨਾਡੂ ਦੇ ਤਿਰੁਚਿਰਾਪੱਲੀ ਜ਼ਿਲੇ 'ਚ ਸਥਿਤ ਨਾਦੁਕੱਟੁਪੱਟੀ 'ਚ ਸ਼ੁੱਕਰਵਾਰ ਨੂੰ 25 ਫੁੱਟ ਡੂੰਘ ਬੋਰਵੈੱਲ 'ਚ ਇਕ 2 ਸਾਲ ਦਾ ਬੱਚਾ ਡਿੱਗ ਗਿਆ। ਮੁੰਡੇ...

JNU ਕੇਸ : ਕਨ੍ਹਈਆ ਵਿਰੁੱਧ ਮੁਕੱਦਮਾ ਚਲਾਉਣ ਦੀ ਦਿੱਲੀ ਸਰਕਾਰ ਤੋਂ...

ਨਵੀਂ ਦਿੱਲੀ— ਜੇ.ਐੱਨ.ਯੂ. ਦੇਸ਼ਧ੍ਰੋਹ ਮਾਮਲੇ ਦੀ ਸੁਣਵਾਈ ਦੌਰਾਨ ਸ਼ੁੱਕਰਵਾਰ ਨੂੰ ਸਰਕਾਰੀ ਵਕੀਲ ਨੇ ਪਟਿਆਲਾ ਹਾਊਸ ਕੋਰਟ 'ਚ ਜਾਣਕਾਰੀ ਦਿੱਤੀ ਕਿ ਦਿੱਲੀ ਸਰਕਾਰ ਤੋਂ ਹੁਣ...

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੱਢਾ ਨੂੰ ਮਿਲੇ CM ਖੱਟੜ

ਨਵੀਂ ਦਿੱਲੀ—ਹਰਿਆਣਾ ਵਿਧਾਨਸਭਾ ਚੋਣਾਂ 'ਚ ਸੱਤਾਧਾਰੀ ਭਾਜਪਾ ਬਹੁਮਤ ਦੇ ਅੰਕੜੇ ਤੋਂ ਦੂਰ ਰਹਿ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਭਾਵ...

ਦਿੱਲੀ-ਐੱਨ.ਸੀ.ਆਰ. ਦੀ ਹਵਾ ‘ਚ ਵਧਿਆ ਜ਼ਹਿਰ

ਨਵੀਂ ਦਿੱਲੀ— ਰਾਜਧਾਨੀ ਦਿੱਲੀ ਅਤੇ ਨੇੜੇ-ਤੇੜੇ ਦੇ ਇਲਾਕਿਆਂ 'ਚ ਪ੍ਰਦੂਸ਼ਣ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਦੀਵਾਲੀ ਦੇ ਕਰੀਬ ਆਉਂਦੇ-ਆਉਂਦੇ ਇਹ ਪੱਧਰ...

ਚਿਦਾਂਬਰਮ ਜੇਲ ‘ਚ ਹੀ ਮਨਾਉਣਗੇ ਦੀਵਾਲੀ, ਸੀ.ਬੀ.ਆਈ. ਨੇ ਵੀ ਦਾਖਲ ਕੀਤੀ...

ਨਵੀਂ ਦਿੱਲੀ— ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਆਈ.ਐੱਨ.ਐਕਸ. ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸੀਨੀਅਰ ਨੇਤਾ ਪੀ. ਚਿਦਾਂਬਰਮ ਦੀ ਈ.ਡੀ. ਦੀ ਹਿਰਾਸਤ ਮਿਆਦ 30 ਅਕਤੂਬਰ...

ਹਾਈ ਕਮਾਨ ਨੇ ਖੱਟੜ ਨੂੰ ਦਿੱਲੀ ਕੀਤਾ ਤਲੱਬ, ਜੇ.ਜੇ.ਪੀ. ਵਰਕਰ ਮਨ੍ਹਾ...

ਹਰਿਆਣਾ— ਤਾਜ਼ਾ ਰੁਝਾਨਾਂ 'ਚ ਹਰਿਆਣਾ ਦੇ ਤ੍ਰਿਸ਼ੰਕੂ ਵਿਧਾਨ ਸਭਾ ਵੱਲ ਵਧਣ ਦਰਮਿਆਨ ਖਬਰ ਹੈ ਹੈ ਕਿ ਭਾਜਪਾ ਹਾਈ ਕਮਾਨ ਨੇ ਮੁੱਖ ਮੰਤਰੀ ਮਨੋਹਰ ਲਾਲ...

ਵਿਧਾਨਸਭਾ ਚੋਣਾਂ: ਮਹਾਰਾਸ਼ਟਰ ‘ਚ CM ਦੇਵੇਂਦਰ ਫੜਨਵੀਸ ਦਾ ਜਾਦੂ ਬਰਕਰਾਰ, BJP...

ਮੁੰਬਈ-ਮਹਾਰਾਸ਼ਟਰ 'ਚ ਭਾਜਪਾ-ਸ਼ਿਵਸੈਨਾ ਗਠਜੋੜ ਫਿਰ ਤੋਂ ਸੱਤਾ 'ਚ ਵਾਪਸ ਆਉਣ ਦੀ ਸੰਭਾਵਨਾ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਮਹਾਰਾਸ਼ਟਰ ਦੀਆਂ ਕੁੱਲ਼ 288 ਵਿਧਾਨਸਭਾ ਸੀਟਾਂ...

ਹਰਿਆਣਾ : ਭਾਜਪਾ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਨੇ ਦਿੱਤਾ ਅਸਤੀਫ਼ਾ

ਹਰਿਆਣਾ— ਭਾਜਪਾ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਨੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਟੋਹਾਨਾ 'ਚ ਮਿਲੀ ਕਰਾਰੀ ਹਾਰ ਅਤੇ ਹਰਿਆਣਾ 'ਚ ਪਾਰਟੀ ਦੇ...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...