43.1 F
Mississauga, Ontario
Sunday, November 15, 2026
ਭਾਰਤ

ਭਾਰਤ

ਭਾਰਤ

1984 ਮਾਮਲਾ : ਯੂ. ਪੀ. ਸਰਕਾਰ ਨੇ ਸੁਪਰੀਮ ਕੋਰਟ ਤੋਂ ਜਵਾਬ...

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ 1984 ਸਿੱਖ ਵਿਰੋਧੀ ਦੰਗਿਆਂ 'ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਯੂ.ਪੀ. ਸਰਕਾਰ...

ਪੀ.ਐੱਮ. ਮੋਦੀ ਨੇ ਲਖਨਊ ਮੈਟਰੋ ਦੇ ਦੂਜੇ ਪੜਾਅ ਦਾ ਕੀਤਾ ਉਦਘਾਟਨ

ਕਾਨਪੁਰ— 2019 ਦੀਆਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਨੂੰ ਪੀ.ਐੱਮ. ਨਰਿੰਦਰ ਮੋਦੀ ਨੇ ਯੂ.ਪੀ. ਨੂੰ ਕਈ ਸੌਗਾਤਾਂ ਦਿੱਤੀਆਂ। ਪੀ.ਐੱਮ. ਮੋਦੀ...

ਆਸਾਮ ਵੋਟ ਮਾਮਲਾ- ਅਦਾਲਤ ਨੇ ਚੋਣ ਕਮਿਸ਼ਨ ਦੇ ਸਕੱਤਰ ਨੂੰ ਜਾਰੀ...

ਗੁਹਾਟੀ-ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਆਸਾਮ 'ਚ ਕੁਝ ਵਰਗਾਂ ਦੇ ਲੋਕਾਂ ਨੂੰ ਕਥਿਤ ਤੌਰ 'ਤੇ ਵੋਟ ਅਧਿਕਾਰ ਤੋਂ ਵੰਚਿਤ ਕਰਨ...

ਬੀਕਾਨੇਰ: ਹਵਾਈ ਫੌਜ ਦਾ ਲੜਾਕੂ ਜਹਾਜ਼ ਮਿਗ-21 ਹੋਇਆ ਕ੍ਰੈਸ਼

ਬੀਕਾਨੇਰ— ਰਾਜਸਥਾਨ ਦੇ ਬੀਕਾਨੇਰ ਜ਼ਿਲੇ 'ਚ ਸ਼ੁੱਕਰਵਾਰ ਨੂੰ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਮਿਗ-21 ਕ੍ਰੈਸ਼ ਹੋ ਗਿਆ। ਜਹਾਜ਼ 'ਚ ਗੜਬੜੀ ਦਾ ਪਤਾ ਲੱਗਦੇ...

ਜੰਮੂ ਏਅਰਪੋਰਟ ਦੇ ਬਾਹਰ ਮਿਲਿਆ ਵਿਸਫੋਟਕ

ਸ਼੍ਰੀਨਗਰ-ਜੰਮੂ ਏਅਰਪੋਰਟ 'ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਏਅਰਪੋਰਟ ਦੇ ਬਾਹਰ ਭਾਰੀ ਮਾਤਰਾ 'ਚ ਵਿਸਫੋਟਕ ਮਿਲਿਆ। ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਬਲਾ ਨੇ...

ਜੰਮੂ ਬੱਸ ਅੱਡੇ ‘ਤੇ ਗ੍ਰੇਨੇਡ ਧਮਾਕਾ, 32 ਲੋਕ ਜ਼ਖਮੀ

ਜੰਮੂ— ਵੀਰਵਾਰ ਨੂੰ ਜੰਮੂ ਦੇ ਇਕ ਬੱਸ ਅੱਡੇ 'ਤੇ ਗ੍ਰੇਨੇਡ ਧਮਾਕਾ ਹੋਇਆ। ਇਸ ਧਮਾਕੇ ਕਾਰਨ 32 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿਚੋਂ 3...

ਪ੍ਰਸ਼ਾਂਤ ਭੂਸ਼ਣ ਨੇ ਕੋਰਟ ‘ਚ ਆਪਣੀ ਗਲਤੀ ਮੰਨੀ

ਨਵੀਂ ਦਿੱਲੀ— ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਉਨ੍ਹਾਂ ਨੇ ਮੰਨਿਆ ਕਿ ਐੱਮ. ਨਾਗੇਸ਼ਵਰ ਰਾਵ...

ਰੱਖਿਆ ਮੰਤਰੀ ਸੀਤਾਰਮਨ ਨੇ ਜੰਮੂ ਦੌਰਾ ਕੀਤਾ ਰੱਦ

ਜੰਮੂ— ਜੰਮੂ-ਕਸ਼ਮੀਰ ਦੇ ਪੁੰਛ ਅਤੇ ਰਾਜੌਰੀ ਜ਼ਿਲਿਆਂ ਵਿਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਪਿਛਲੇ 20 ਘੰਟਿਆਂ ਵਿਚ ਜੰਗਬੰਦੀ ਉਲੰਘਣਾ ਦੀ ਕੋਈ ਖਬਰ ਨਹੀਂ ਹੈ,...

ਯੂ. ਪੀ: ਮਹਾਂਗਠਜੋੜ ‘ਚ ਸ਼ਾਮਿਲ ਹੋ ਸਕਦੀ ਹੈ ਕਾਂਗਰਸ

ਨਵੀਂ ਦਿੱਲੀ-ਉੱਤਰ ਪ੍ਰਦੇਸ਼ ਦੇ ਸਿਆਸੀ ਸਮੀਕਰਨ ਬਦਲ ਗਏ ਹਨ।ਕਾਂਗਰਸ ਨੂੰ ਅਲੱਗ-ਥਲੱਗ ਕਰਕੇ ਗਠਜੋੜ ਦਾ ਐਲਾਨ ਕਰਨ ਵਾਲੇ ਸਪਾ-ਬਸਪਾ ਨੇ ਨਵੇਂ ਸਿਰੇ ਤੋਂ ਸਿਆਸੀ ਸਮੀਕਰਨ...

ਇਕਬਾਲ ਸਿੰਘ ਨੇ ਸੁਖਬੀਰ ਬਾਦਲ ਤੋਂ ਆਪਣੀ ਜਾਨ ਨੂੰ ਦੱਸਿਆ ਖਤਰਾ

ਪਟਨਾ— ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਆਪਣੀ ਜਾਨ ਨੂੰ ਖਤਰਾ ਦੱਸਿਆ। ਉਨ੍ਹਾਂ ਨੇ ਸੁਖਬੀਰ ਬਾਦਲ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...