39.7 F
Mississauga, Ontario
Wednesday, November 11, 2026
ਭਾਰਤ

ਭਾਰਤ

ਭਾਰਤ

ਨੈਸ਼ਨਲ ਹੈਰਾਲਡ ਕੇਸ: ਸਵਾਮੀ ਨੇ ਸੌਂਪੀ ਕੋਰਟ ‘ਚ ਆਈ.ਟੀ. ਰਿਪੋਰਟ

ਨਵੀਂ ਦਿੱਲੀ— ਨੈਸ਼ਨਲ ਹੈਰਾਲਡ ਕੇਸ 'ਚ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਸ਼ਨੀਵਾਰ ਨੂੰ ਟ੍ਰਾਇਲ ਕੋਰਟ ਨੂੰ ਆਮਦਨ ਟੈਕਸ ਵਿਭਾਗ ਦੇ...

ਲਾਭ ਅਹੁਦਾ ਮਾਮਲਾ: ‘ਆਪ’ ਨੇ ਚੋਣ ਕਮਿਸ਼ਨ ਨੂੰ ਦੱਸਿਆ ਭਾਜਪਾ ਦਾ...

ਨਵੀਂ ਦਿੱਲੀ— ਵਿਧਾਇਕਾਂ ਦੇ ਲਾਭ ਦੇ ਅਹੁਦੇ ਮਾਮਲੇ 'ਚ ਰਾਜ ਸਭਾ ਸੰਸਦ ਮੈਂਬਰ ਅਤੇ 'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ...

ਗ੍ਰਹਿ ਮੰਤਰਾਲੇ ਦਾ ਫੈਸਲਾ, ਨਿਤੀਸ਼ ਕੁਮਾਰ ਨੂੰ ਦਿੱਤੀ ਗਈ ਜੈੱਡ ਪਲੱਸ...

ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਾਫਲੇ 'ਤੇ ਹੋਏ ਹਮਲੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਦੇਖਦੇ ਹੋਏ...

ਆਮ ਆਦਮੀ ਪਾਰਟੀ ਨੂੰ ਝਟਕਾ : ਚੋਣ ਕਮਿਸ਼ਨ ਨੇ 20 ਵਿਧਾਇਕਾਂ...

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਝੱਟਕਾ ਦਿੱਤਾ ਹੈ। 20 ਵਿਧਾਇਕਾਂ ਦੇ ਕਿਸਮਤ ਦਾ ਫੈਸਲਾ ਚੋਣ ਕਮਿਸ਼ਨ ਨੇ...

ਹਰਿਆਣਵੀ ਗਾਇਕਾ ਮਮਤਾ ਸ਼ਰਮਾ ਕਤਲ ਕੇਸ ‘ਚ ਸਾਥੀ ਕਲਾਕਾਰ ਗ੍ਰਿਫਤਾਰ

ਹਰਿਆਣਾ ਦੀ ਮਸ਼ਹੂਰ ਗਾਇਕਾ ਮਮਤਾ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਉਨ੍ਹਾਂ ਦੇ ਸਾਥੀ ਕਲਾਕਾਰ ਮੋਹਿਤ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ...

ਮਨਜਿੰਦਰ ਸਿੰਘ ਸਿਰਸਾ ਵਲੋਂ 20 ਆਪ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ...

ਇਹਨਾਂ ਦੀ ਨਿਯੁਕਤੀ ਲਈ ਜ਼ਿੰਮੇਵਾਰ ਅਰਵਿੰਦ ਕੇਜਰੀਵਾਲ ਨੂੰ ਵੀ ਅਯੋਗ ਕਰਾਰ ਦੇਵੇਗ ਚੋਣ ਕਮਿਸ਼ਨ ਸਿਰਸਾ ਨਵੀ ਦਿੱਲੀ, ਦਿੱਲੀ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ...

ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣ ਦਾ ਐਲਾਨ

ਨਵੀਂ ਦਿੱਲੀ- ਅੱਜ ਉਤਰ ਪੂਰਬੀ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ । ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਨੇ ਦੱਸਿਆ...

ਰਿਆਨ ਮਰਡਰ ਜਿਹਾ ਦੂਜਾ ਕਾਂਡ, ਸਕੂਲ ਦੀ ਛੁੱਟੀ ਲਈ ਮਾਸੂਮ ਨੂੰ...

ਲਖਨਊ— ਉੱਤਰ ਪ੍ਰਦੇਸ਼ ਦੇ ਲਖਨਊ 'ਚ ਤ੍ਰਿਵੇਣੀਨਗਰ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਬਹੁਤ ਦਿਲ-ਦਹਿਲਾਉਣ ਵਾਲਾ ਹੈ। ਸਕੂਲ 'ਚ ਪੜ੍ਹ ਰਹੀ ਇਕ...

ਮਾਣਹਾਨੀ ਦੇ ਮੁਕੱਦਮੇ ‘ਚ ਰਾਹੁਲ ਦੀ 23 ਅਪ੍ਰੈਲ ਨੂੰ ਪੇਸ਼ੀ

ਠਾਣੇ— ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਆਰ. ਐੱਸ. ਐੱਸ. ਦੇ ਇਕ ਨੇਤਾ ਵਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਏ ਮਾਣਹਾਨੀ ਦੇ ਮੁਕੱਦਮੇ ਵਿਚ 23 ਅਪ੍ਰੈਲ ਨੂੰ...

4 ਰਾਜਾਂ ‘ਚ ‘ਪਦਮਾਵਤ’ਫਿਲਮ ਤੇ ਲੱਗੀ ਪਾਬੰਦੀ ਹਟੀ

ਨਵੀਂ ਦਿੱਲੀ,- ਸੁਪਰੀਮ ਕੋਰਟ ਨੇ ਹਿੰਦੀ ਫਿਲਮ ਪਦਮਾਵਤ ਨੂੰ ਲੈ ਕੇ ਫਿਲਮ ਦੇ ਹੱਕ ਵਿਚ ਫੈਂਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼, ਹਰਿਆਣਾ,...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...