46.8 F
Mississauga, Ontario
Tuesday, November 10, 2026
ਭਾਰਤ

ਭਾਰਤ

ਭਾਰਤ

ਪੰਚਕੂਲਾ ‘ਚ ਪ੍ਰਦਰਸ਼ਨਕਾਰੀਆਂ ਨੂੰ 5 ਕਰੋੜ ਵੰਡਣ ਵਾਲਾ ਚਮਕੌਰ ਸਿੰਘ ਗ੍ਰਿਫਤਾਰ

ਪੰਚਕੂਲਾ : ਐਸ.ਆਈ.ਟੀ ਨੇ ਅੱਜ ਡੇਰਾ ਪੰਚਕੂਲਾ ਪ੍ਰਧਾਨ ਚਮਕੌਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ| ਚਮਕੌਰ ਸਿੰਘ ਉਤੇ ਦੋਸ਼ ਹੈ ਕਿ ਉਸ ਨੇ ਬੀਤੀ 25...

ਸੁਸ਼ਮਿਤਾ ਦੇਵ ਬਣੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ

ਨਵੀਂ ਦਿੱਲੀ : ਸੁਸ਼ਮਿਤਾ ਦੇਵ ਨੂੰ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਬਣਾਇਆ ਗਿਆ ਹੈ| ਉਨ੍ਹਾਂ ਦੀ ਇਹ ਨਿਯੁਕਤੀ ਸ਼ੋਭਾ ਓਝਾ ਦੀ ਥਾਂ ਕੀਤੀ...

ਵਿਦਿਆਰਥੀ ਕਤਲ ਮਾਮਲਾ : ਕੰਡਕਟਰ ਨੂੰ 3 ਦਿਨ ਦੇ ਪੁਲਿਸ ਰਿਮਾਂਡ...

ਗੁੜਗਾਉਂ : ਕੱਲ੍ਹ ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿਚ 7 ਸਾਲਾ ਦੇ ਮਾਸੂਮ ਨੂੰ ਕਤਲ ਕਰਨ ਦੇ ਮਾਮਲੇ ਵਿਚ ਸਕੂਲ ਦੇ ਬੱਸ ਕੰਡਕਟਰ ਨੂੰ...

ਡੇਰਾ ਸਿਰਸਾ ਦੀ ਤਲਾਸ਼ੀ ਦੂਸਰੇ ਦਿਨ ਵੀ ਜਾਰੀ, ਜਾਣੋ ਅੱਜ ਕੀ...

ਸਿਰਸਾ : ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੀ ਤਲਾਸ਼ੀ ਅੱਜ ਦੂਸਰੇ ਦਿਨ ਵੀ ਜਾਰੀ ਰਹੀ| ਸੂਤਰਾਂ ਅਨੁਸਾਰ ਡੇਰੇ ਅੰਦਰੋਂ ਅੱਜ ਭਾਰੀ ਮਾਤਰਾ ਵਿਚ ਵਿਸਫੋਟਕ...

ਡੇਰਾ ਸਿਰਸਾ ਤੋਂ ਵੱਡੀ ਮਾਤਰਾ ‘ਚ ਮਿਲਿਆ ਕੈਸ਼

ਸਿਰਸਾ : ਸਿਰਸਾ ਵਿਖੇ ਸਥਿਤ ਡੇਰਾ ਸੱਚਾ ਸੌਦਾ ਦੀ ਤਲਾਸ਼ੀ ਦੌਰਾਨ ਅੱਜ ਵੱਡੀ ਮਾਤਰਾ ਵਿਚ ਕੈਸ਼ ਬਰਾਮਦ ਹੋਇਆ ਹੈ| ਸੂਤਰਾਂ ਨੇ ਦਾਅਵਾ ਕੀਤਾ ਹੈ...

ਜੱਜ ਪਵਾਰ ਦੀ ਦੇਖ-ਰੇਖ ਹੇਠ ਡੇਰਾ ਸਿਰਸਾ ਵਿਚ ਤਲਾਸ਼ੀ ਮੁਹਿੰਮ ਸ਼ੁਰੁ

ਸਿਰਸਾ : ਹਰਿਆਣਾ ਦੇ ਡੇਰਾ ਸੱਚਾ ਸੌਦਾ ਸਿਰਸਾ ਦੀ ਤਲਾਸ਼ੀ ਮੁਹਿੰਮ ਵੱਡੇ ਪੱਧਰ ਤੇ ਸ਼ੁਰੂ ਹੋ ਗਈ ਹੈ । ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਤਲਾਸ਼ੀ ਮੁਹਿੰਮ...

ਹਨੀਪ੍ਰੀਤ ਦੀ ਹੋ ਸਕਦੀ ਹੈ ਹੱਤਿਆ – ਆਈ.ਬੀ. ਨੇ ਪ੍ਰਗਟਾਇਆ ਖਦਸ਼ਾ

ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ, ਜਿਸ ਦੀ ਪੂਰੇ ਦੇਸ਼ ਵਿਚ ਬੜੀ ਸਰਗਰਮੀ ਨਾਲ ਭਾਲ ਕੀਤੀ...

ਸਕੂਲ ਦੇ ਟਾਇਲਟ ‘ਚੋਂ ਮਿਲੀ ਮਾਸੂਮ ਬੱਚੇ ਦੀ ਲਾਸ਼

ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਵਿਖੇ ਰਿਯਾਨ ਇੰਟਰਨੈਸ਼ਨਲ ਸਕੂਲ ਵਿਚ ਇਕ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ...

ਡੇਰਾ ਸਿਰਸਾ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਤਲਾਸ਼ੀ ਮੁਹਿੰਮ

ਸਿਰਸਾ : ਡੇਰਾ ਸੱਚਾ ਸੌਦਾ ਸਿਰਸਾ ਦੀ ਤਲਾਸ਼ੀ ਮੁਹਿੰਮ ਕੱਲ੍ਹ ਤੋਂ ਸ਼ੁਰੂ ਹੋਵੇਗੀ| ਇਸ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਦੀ ਤਿਆਰੀ ਮੁਕੰਮਲ...

ਨਿਰਮਲਾ ਸੀਤਾਰਮਨ ਨੇ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ : ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦੀ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ| ਇੰਦਰਾ ਗਾਂਧੀ ਤੋਂ ਬਾਅਦ ਨਿਰਮਲਾ ਸੀਤਾਰਮਨ ਦੇਸ਼ ਦੀ...

Latest article

ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਨ ਵਾਲਾ...

ਨਾਗਪੁਰ - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸੋਮਵਾਰ ਨੂੰ ਕਿਹਾ ਕਿ ਆਰ.ਐੱਸ.ਐੱਸ. ਪ੍ਰਚਾਰਕਾਂ ਅਤੇ ਵਲੰਟੀਅਰਾਂ ਦੇ ਨਿਰਸਵਾਰਥ ਕੰਮ ਲੋਕਾਂ...

ਫਿਰੋਜ਼ਪੁਰ ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ ਮਚੀ ਹਫੜਾ-ਦਫੜੀ

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ...

ਹਰਿਆਣਾ ‘ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ AQI ਹੋਇਆ 300...

ਚੰਡੀਗੜ੍ਹ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ...