48.1 F
Mississauga, Ontario
Monday, November 9, 2026
ਭਾਰਤ

ਭਾਰਤ

ਭਾਰਤ

ਹਰੇ ਪਟਾਕਿਆਂ ‘ਤੇ ਅਦਾਲਤ ਦਾ ਫ਼ੈਸਲਾ ਦੀਵਾਲੀ ‘ਤੇ ਲੋਕਾਂ ਦੀਆਂ ਭਾਵਨਾਵਾਂ...

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੁੱਧਵਾਰ ਨੂੰ ਹਰੇ ਪਟਾਕਿਆਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ...

WHO ਨੇ ਭਾਰਤ ‘ਚ ਖ਼ਰਾਬ ਗੁਣਵੱਤਾ ਵਾਲੇ ਕਫ ਸਿਰਪ ਖ਼ਿਲਾਫ਼ ਜਾਰੀ...

ਨੈਸ਼ਨਲ ਡੈਸਕ- ਵਿਸ਼ਵ ਸਿਹਤ ਸੰਗਠਨ (ਡਬਲਿਯੂਐੱਚਓ) ਨੇ ਭਾਰਤ 'ਚ ਮਿਲੇ ਖਰਾਬ ਗੁਣਵੱਤਾ ਵਾਲੇ ਖੰਘ ਦੇ ਤਿੰਨ ਸਿਰਪ– ਕੋਲਡਰਿਫ, ਰੇਸਪੀਫ੍ਰੈਸ਼ ਟੀ.ਆਰ. ਅਤੇ ਰੀਲਾਇਫ਼ ਬਾਰੇ ਚਿਤਾਵਨੀ...

ਮਹਾਰਾਸ਼ਟਰ ਦੇ ਗੜ੍ਹਚਿਰੌਲੀ ‘ਚ 61 ਨਕਸਲੀਆਂ ਨੇ ਕੀਤਾ ਆਤਮ ਸਮਰਪਣ

ਮੁੰਬਈ : ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿੱਚ ਇੱਕ ਚੋਟੀ ਦੇ ਨਕਸਲੀ ਐੱਮ. ਵੇਣੂਗੋਪਾਲ ਉਰਫ਼ ਭੂਪਤੀ ਸਮੇਤ 61 ਨਕਸਲੀਆਂ...

ਦਿੱਲੀ CM ਨੇ 10 ਕਰੋੜ ਰੁਪਏ ਤੱਕ ਦੀ ਗਰੰਟੀ-ਮੁਕਤ ਕਰਜ਼ਾ ਯੋਜਨਾ...

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਉੱਦਮੀਆਂ ਨੂੰ ਬਿਨਾਂ ਕਿਸੇ ਗਰੰਟੀ ਦੇ 10 ਕਰੋੜ ਰੁਪਏ ਤੱਕ ਦੇ ਕਰਜ਼ੇ...

ਮੁੰਬਈ ‘ਚ ਕਈ ਆਟੋ ਪਾਰਟਸ ਦੀਆਂ ਦੁਕਾਨਾਂ ‘ਚ ਲੱਗੀ ਅੱਗ ਲੱਗ

ਨੈਸ਼ਨਲ ਡੈਸਕ: ਮੁੰਬਈ ਦੇ ਕੁਰਲਾ ਵੈਸਟ ਖੇਤਰ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਅੱਗ ਲੱਗ ਗਈ, ਜਿਸ ਨੇ ਨੇੜਲੀਆਂ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ...

ਮਣੀਪੁਰ ‘ਚ ਇਸ ਸਾਲ 2,332 ਡੇਂਗੂ ਦੇ ਮਾਮਲੇ ਸਾਹਮਣੇ ਆਏ; ਇੱਕ...

ਨੈਸ਼ਨਲ ਡੈਸਕ : ਮਣੀਪੁਰ ਵਿੱਚ ਇਸ ਸਾਲ ਹੁਣ ਤੱਕ ਕੁੱਲ 2,332 ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ, ਅਤੇ ਇੱਕ ਮੌਤ ਮੱਛਰ ਤੋਂ ਹੋਣ ਵਾਲੀ...

ਵਿਧਾਨ ਸਭਾ ਚੋਣਾਂ: ਦੂਜੇ ਪੜਾਅ ਲਈ Notification ਜਾਰੀ, 122 ਸੀਟਾਂ ਲਈ...

ਨੈਸ਼ਨਲ ਡੈਸਕ : ਚੋਣ ਕਮਿਸ਼ਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 122 ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ। ਨੋਟੀਫਿਕੇਸ਼ਨ ਜਾਰੀ...

ਲਾਲੂ ਪ੍ਰਸਾਦ ਯਾਦਵ ਤੇ ਪਰਿਵਾਰ ਨੂੰ ਵੱਡਾ ਝਟਕਾ, IRCTC ਮਾਮਲੇ ‘ਚ...

ਨੈਸ਼ਨਲ ਡੈਸਕ : ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ ਤੇਜਸਵੀ ਯਾਦਵ, ਆਈਆਰਸੀਟੀਸੀ ਮਾਮਲੇ ਦੇ ਹੋਰ ਮੁਲਜ਼ਮਾਂ...

”ਰਾਤ ਨੂੰ ਬਾਹਰ ਨਾ ਨਿਕਲਣ ਵਿਦਿਆਰਥਣਾਂ..!” ਮੈਡੀਕਲ ਸਟੂਡੈਂਟ ਨਾਲ ਗੈਂਗਰੇਪ ਮਗਰੋਂ...

ਨੈਸ਼ਨਲ ਡੈਸਕ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਕਿਹਾ ਕਿ ਹੋਸਟਲ ’ਚ ਰਹਿਣ ਵਾਲੀਆਂ ਵਿਦਿਆਰਥਣਾਂ, ਖਾਸ ਤੌਰ ’ਤੇ ਸੂਬੇ ਤੋਂ...

ਦੁਰਗਾਪੁਰ ‘ਚ ਸਮੂਹਿਕ ਬਲਾਤਕਾਰ ਦੀ ਘਟਨਾ ਹੈਰਾਨੀਜਨਕ, ਬਖਸ਼ੇ ਨਹੀਂ ਜਾਣਗੇ ਦੋਸ਼ੀ...

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਪੱਛਮੀ ਬਰਧਮਾਨ ਜ਼ਿਲ੍ਹੇ ਦੇ ਦੁਰਗਾਪੁਰ ਵਿੱਚ ਇੱਕ ਮੈਡੀਕਲ ਵਿਦਿਆਰਥਣ ਨਾਲ ਹੋਏ ਸਮੂਹਿਕ...

Latest article

Happy Diwali

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...