46.4 F
Mississauga, Ontario
Monday, November 9, 2026
ਭਾਰਤ

ਭਾਰਤ

ਭਾਰਤ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਵਿਨੋਦ ਖੰਨਾ ਦੇ ਦੇਹਾਂਤ ‘ਤੇ ਦੁੱਖ...

ਨਵੀਂ ਦਿੱਲੀ : ਵਿਨੋਦ ਖੰਨਾ ਦੇ ਦੇਹਾਂਤ 'ਤੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਵਿਨੋਦ ਖੰਨਾ...

ਪ੍ਰਧਾਨ ਮੰਤਰੀ ਨੇ ਸਸਤੀ ਹਵਾਈ ਸੰਪਰਕ ਯੋਜਨਾ ‘ਉਡਾਨ’ ਦੀ ਕੀਤੀ ਸ਼ੁਰੂਆਤ

ਸ਼ਿਮਲਾ  : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਸ਼ਿਮਲਾ ਵਿਖੇ ਸਸਤੀ ਹਵਾਈ ਸੰਪਰਕ ਯੋਜਨਾ ਉਡਾਨ ਦੀ ਸ਼ੁਰੂਆਤ ਕੀਤੀ| ਪ੍ਰਧਾਨ ਮੰਤਰੀ ਅੱਜ ਹਿਮਾਚਲ ਪ੍ਰਦੇਸ਼...

‘ਆਪ’ ਦੀ ਹਾਰ ਤੋਂ ਬਾਅਦ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ...

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਸਤੀਫਿਆਂ ਦਾ ਦੌਰ ਜਾਰੀ ਹੈ| ਅੱਜ ਪੰਜਾਬ ਯੂਨਿਟ ਦੇ...

ਕੁਪਵਾੜਾ ‘ਚ ਅੱਤਵਾਦੀ ਹਮਲਾ, ਫੌਜ ਦੇ ਤਿੰਨ ਜਵਾਨ ਸ਼ਹੀਦ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਪਵਾੜਾ ਵਿਚ ਅੱਜ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਕੈਪਟਨ ਸਮੇਤ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ| ਇਸ...

ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਨਗਰ ਨਿਗਮ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ| ਹੁਣ ਤੱਕ ਦੇ...

ਭਾਜਪਾ ਨੇ ਸੁਕਮਾ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਿੱਤ, ਜਸ਼ਨ ਨਾ...

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਨੇ ਜਸ਼ਨ ਨਾ ਮਨਾਉਣ ਦਾ ਐਲਾਨ ਕੀਤਾ ਹੈ| ਪਾਰਟੀ ਨੇ ਆਪਣੀ...

ਅਜੇ ਮਾਕਨ ਨੇ ਦਿੱਲੀ ਕਾਂਗਰਸ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਅਜੇ ਮਾਕਨ ਨੇ ਦਿੱਲੀ ਕਾਂਗਰਸ...

‘ਆਪ’ ਨੇ ਹਾਰ ਲਈ ਈ.ਵੀ.ਐਮ ਨੂੰ ਠਹਿਰਾਇਆ ਜ਼ਿੰਮੇਵਾਰ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਾਰ ਦਾ ਠੀਕਰਾ ਈ.ਵੀ.ਐਮ ਸਿਰ ਭੰਨਿਆ ਹੈ| ਪਾਰਟੀ...

ਮੱਧ ਪ੍ਰਦੇਸ਼ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 2 ਪਾਇਲਟਾਂ ਦੀ ਮੌਤ

ਭੋਪਾਲ : ਮੱਧ ਪ੍ਰਦੇਸ਼ ਵਿਚ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਣ ਕਾਰਨ 2 ਪਾਇਲਟਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਾਇਲਟ ਟ੍ਰੇਨਿੰਗ...

ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਕੱਲ੍ਹ ਨੂੰ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਦੀਆਂ 23 ਅਪ੍ਰੈਲ ਨੂੰ ਹੋਈਆਂ ਚੋਣਾਂ ਦੇ ਨਤੀਜੇ ਭਲਕੇ 26 ਅਪ੍ਰੈਲ ਨੂੰ ਐਲਾਨੇ ਜਾਣਗੇ| ਇਨ੍ਹਾਂ ਚੋਣਾਂ ਲਈ ਲਗਪਗ...

Latest article

Happy Diwali

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...