48.1 F
Mississauga, Ontario
Monday, November 9, 2026
ਭਾਰਤ

ਭਾਰਤ

ਭਾਰਤ

ਦਿੱਲੀ ਦੇ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਭਲਕੇ

ਨਵੀਂ ਦਿੱਲੀ  : ਦਿੱਲੀ ਵਿਧਾਨ ਸਭਾ ਦੀ ਖਾਲੀ ਹੋਈ ਰਾਜੌਰੀ ਗਾਰਡਨ ਹਲਕੇ ਦੀ ਜ਼ਿਮਨੀ ਚੋਣ ਭਲਕੇ 9 ਅਪ੍ਰੈਲ ਨੂੰ ਹੋਣ ਜਾ ਰਹੀ ਹੈ| ਦੱਸਣਯੋਗ...

ਔਰਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਲਈ ਬਾਲੀਵੁੱਡ ਫਿਲਮਾਂ ਜ਼ਿੰਮੇਵਾਰ : ਮੇਨਕਾ...

ਗੋਆ : ਭਾਰਤ ਵਿਚ ਔਰਤਾਂ ਖਿਲਾਫ ਵਧ ਰਹੀਆਂ ਛੇੜਛਾੜ ਦੀਆਂ ਘਟਨਾਵਾਂ ਲਈ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਬਾਲੀਵੁੱਡ ਨੂੰ ਜ਼ਿੰਮੇਵਾਰ...

ਭਾਰਤ ਤੇ ਬੰਗਲਾਦੇਸ਼ ਵਿਚਾਲੇ 22 ਸਮਝੌਤਿਆਂ ‘ਤੇ ਹਸਤਾਖਰ

ਨਵੀਂ ਦਿੱਲੀ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਅੱਜ 22 ਸਮਝੌਤਿਆਂ ਉਤੇ ਹਸਤਾਖਰ ਹੋਏ| ਇਸ ਤੋਂ ਪਹਿਲਾਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ...

ਏਅਰ ਇੰਡੀਆ ਨੇ ਸ਼ਿਵ ਸੈਨਾ ਦੇ ਸਾਂਸਦ ਰਵਿੰਦਰ ਗਾਇਕਵਾੜ ਤੋਂ ਬੈਨ...

ਨਵੀਂ ਦਿੱਲੀ : ਏਅਰ ਇੰਡੀਆ ਨੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਤੇ ਲਗਾਇਆ ਗਿਆ ਬੈਨ ਅੱਜ ਹਟਾ ਲਿਆ ਹੈ| ਇਸ ਤੋਂ ਪਹਿਲਾਂ...

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਪਹੁੰਚੀ, ਮੋਦੀ ਨੇ ਕੀਤਾ...

ਨਵੀਂ ਦਿੱਲੀ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ 4 ਦਿਨਾ ਭਾਰਤ ਦੌਰੇ 'ਤੇ ਪਹੁੰਚੀ| ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ...

ਮਨਜਿੰਦਰ ਸਿਰਸਾ ਵਾਸਤੇ ਵੱਡੇ ਆਗੂ ਚੋਣ ਪ੍ਰਚਾਰ ਲਈ ਨਿੱਤਰੇ

ਨਵੀਂ ਦਿੱਲੀ : ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਭਾਜਪਾ ਤੇ ਅਕਾਲੀ ਦਲ ਗਠਜੋਡ਼ ਦੇ...

ਮਾਮਲਾ ਬਾਬਰੀ ਮਸਜਿਦ ਦਾ, ਸੁਪਰੀਮ ਕੋਰਟ ਨੇ ਅਡਵਾਨੀ ਸਮੇਤ 13 ਹੋਰਨਾਂ...

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਬਾਬਰੀ ਮਸਜਿਦ 'ਤੇ ਸੁਣਵਾਈ ਪੂਰੀ ਕਰ ਲਈ ਹੈ। ਸੁਣਵਾਈ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਨੀ,...

ਸੀ.ਬੀ.ਆਈ ਵੱਲੋਂ ਭੁਪਿੰਦਰ ਸਿੰਘ ਹੁੱਡਾ ਖਿਲਾਫ ਐੱਫ.ਆਈ.ਆਰ ਦਰਜ

ਨਵੀਂ ਦਿੱਲੀ : ਸੀ.ਬੀ.ਆਈ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਖਿਲਾਫ ਐਫ.ਆਈ.ਆਰ ਦਰਜ ਕੀਤੀ ਹੈ| ਹੁੱਡਾ ਖਿਲਾਫ ਇਹ ਮਾਮਲਾ ਏ.ਜੇ.ਐਲ ਜ਼ਮੀਨ...

ਕਾਂਗਰਸ ਨੇ ਸਰਕਾਰ ‘ਤੇ ਲਗਾਇਆ ਇਤਿਹਾਸ ਨਾਲ ਛੇੜਛਾੜ ਕਰਨ ਦਾ ਦੋਸ਼

ਨਵੀਂ ਦਿੱਲੀ— ਰਾਜਸਭਾ 'ਚ ਅੱਜ ਕਾਂਗਰਸ ਨੇ ਸਰਕਾਰ 'ਤੇ ਸਵਤੰਤਰਤਾ ਸੰਗਰਾਮ ਨੂੰ ਇਤਿਹਾਸ ਅਤੇ ਵਿਰਾਸਤ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ...

ਮੋਦੀ ਕੈਬਨਿਟ ‘ਚ ਜਲਦ ਹੋ ਸਕਦੈ ਫੇਰਬਦਲ

ਨਵੀਂ ਦਿੱਲੀ : ਹਾਲ ਹੀ ਵਿਚ ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਨਰਿੰਦਰ ਮੋਦੀ ਕੈਬਨਿਟ ਵਿਚ ਫੇਰ ਬਦਲ ਹੋ...

Latest article

Happy Diwali

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...