ਜੰਮੂ ਕਸ਼ਮੀਰ ‘ਚ ਹਿਜਬੁਲ ਮੁਜਾਹਿਦੀਨ ਦੇ 6 ਅੱਤਵਾਦੀ ਗ੍ਰਿਫਤਾਰ
ਸ੍ਰੀਨਗਰ : ਭਾਰਤੀ ਸੈਨਾ ਨੇ ਅੱਜ ਜੰਮੂ-ਕਸ਼ਮੀਰ ਵਿਚ ਉਸ ਸਮੇਂ ਵੱਡੀ ਸਫਲਤਾ ਹਾਸਿਲ ਕੀਤੀ, ਜਦੋਂ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ| ਪ੍ਰਾਪਤ ਜਾਣਕਾਰੀ...
ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ...
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ...
ਪੁਲਵਾਮਾ ‘ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ
ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਐਤਵਾਰ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ 2 ਅੱਤਵਾਦੀ ਢੇਰ ਹੋ ਗਏ। ਜਾਣਕਾਰੀ ਮੁਤਾਬਕ, ਐੱਸ.ਪੀ. ਪੁਲਵਾਮਾ, ਏ.ਐੱਸ.ਪੀ. ਪੁਲਵਾਮਾ ਅਤੇ...
ਕੇਰਲ ਦੇ ਟਰਾਂਸਪੋਰਟ ਮੰਤਰੀ ਨੇ ਦਿੱਤਾ ਅਸਤੀਫਾ
ਕੋਜ਼ੀਕੋਡ— ਇਕ ਘਟਨਾਕ੍ਰਮ ਦੇ ਤਹਿਤ ਕੇਰਲ ਦੀ ਮਾਕਸਵਾਦੀ ਪਾਰਟੀ (ਮਾਕਪਾ) ਸਰਕਾਰ 'ਚ ਟਰਾਂਸਪੋਰਟ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਸ਼ਸ਼ੀਧਰਨ ਨੇ ਛੇੜਖਾਨੀ ਦੇ...
ਭਾਜਪਾ ਵਿਧਾਇਕ ਦੇ ਵਿਵਾਦਿਤ ਬੋਲ— ‘ਗਊ-ਹੱਤਿਆ ਕੀਤੀ ਤਾਂ ਹੱਥ-ਪੈਰ ਤੁੜਵਾ ਦੇਵਾਂਗਾ’
ਮੁਜੱਫਰਨਗਰ— ਉੱਤਰ ਪ੍ਰਦੇਸ਼ ਦੇ ਖਤੌਲੀ ਤੋਂ ਭਾਜਪਾ ਵਿਧਾਇਕ ਵਿਕਰਮ ਸੈਨੀ ਨੇ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੰਦੇ ਮਾਤਰਮ ਜਾਂ ਭਾਰਤ ਮਾਤਾ...
ਜੇਟਲੀ ਮਾਣਹਾਨੀ ਮਾਮਲੇ ‘ਚ ਕੇਜਰੀਵਾਲ ‘ਤੇ ਚੱਲੇਗਾ ਟ੍ਰਾਇਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਿਚ ਅੱਜ ਉਸ ਸਮੇਂ ਵਧ ਗਈਆਂ ਜਦੋਂ ਅਦਾਲਤ ਨੇ ਅਰੁਣ ਜੇਟਲੀ ਮਾਣਹਾਨੀ ਕੇਸ...
ਦਿੱਲੀ ‘ਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਆਮ ਆਦਮੀ ਪਾਰਟੀ ਨੇ ਕੀਤਾ...
ਨਵੀਂ ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਦਿੱਲੀ ਵਿਚ ਜਿੰਨਾ ਭ੍ਰਿਸ਼ਟਾਚਾਰ ਆਮ ਆਦਮੀ ਪਾਰਟੀ ਨੇ ਆਪਣੇ...
ਯੋਗੀ ਸਰਕਾਰ ਦੀ ਆਲੋਚਨ ਕਰਨ ਵਾਲਾ ਆਈ.ਪੀ.ਐਸ ਸਸਪੈਂਡ
ਲਖਨਊ : ਦੋ ਦਿਨ ਪਹਿਲਾਂ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਟਵਿੱਟਰ ਰਾਹੀਂ ਆਲੋਚਨਾ ਕਰਨ ਵਾਲੇ ਆਈ.ਪੀ.ਐਸ ਅਧਿਕਾਰੀ ਹਿਮਾਂਸ਼ੂ ਨੂੰ ਸਸਪੈਂਡ ਕਰ ਦਿੱਤਾ ਗਿਆ...
‘ਆਪ’ ਦੇ 2 ਐਮ ਸੀ ਡੀ ਉਮੀਦਵਾਰ ਸਿਰਸਾ ਦੀ ਹਾਜ਼ਰੀ ‘ਚ...
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ਨੂੰ ਸ਼ਨੀਵਾਰ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਐਮ ਸੀ ਡੀ...
ਸੰਸਦ ਮੈਂਬਰ ਗਾਇਕਵਾੜ ‘ਤੇ ਏਅਰਲਾਈਨਸ ਕੰਪਨੀਆਂ ਨੇ ਲਾਇਆ ਬੈਨ
ਮੁੰਬਈ : ਏਅਰ ਇੰਡੀਆ ਦੇ ਸਟਾਫ ਮੈਂਬਰ ਨੂੰ ਚੱਪਲ ਮਾਰਨ ਵਾਲੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਖਿਲਾਫ ਏਅਰਲਾਈਨਸ ਕੰਪਨੀਆਂ ਨੇ ਸਖਤ ਰੁਖ...
















