49.9 F
Mississauga, Ontario
Monday, November 9, 2026
ਭਾਰਤ

ਭਾਰਤ

ਭਾਰਤ

ਪ੍ਰਧਾਨ ਮੰਤਰੀ ਦੀ ਹਾਜ਼ਰੀ ‘ਚ ਤ੍ਰਿਵੇਂਦਰ ਸਿੰਘ ਰਾਵਤ ਨੇ ਉਤਰਾਖੰਡ ਦੇ...

ਦੇਹਰਾਦੂਨ : ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਉਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ| ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ...

ਜਿੰਨਾ ਵੱਡਾ ਅਪਰਾਧੀ, ਉਨੀ ਵੱਡੀ ਉਸ ਦੀ ਪਹੁੰਚ : ਖੇਹਰ

ਨਵੀਂ ਦਿੱਲੀ : ਭਾਰਤ ਦੇ ਮੁੱਖ ਜੱਜ ਜੇ.ਐਸ ਖੇਹਰ ਨੇ ਅੱਜ ਕਿਹਾ ਹੈ ਕਿ ਆਪਣਾ ਦੇਸ਼ ਅਜੀਬ ਹੈ| ਉਨ੍ਹਾਂ ਕਿਹਾ ਕਿ ਜਿੰਨਾ ਵੱਡਾ ਅਪਰਾਧੀ...

ਤ੍ਰੀਵੇਂਦਰ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਮੁੱਖ ਮੰਤਰੀ, ਕੱਲ੍ਹ ਚੁੱਕਣਗੇ ਸਹੁੰ

ਨਵੀਂ ਦਿੱਲੀ  : ਤ੍ਰੀਵੇਂਦਰ ਸਿੰਘ ਰਾਵਤ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਦੇ ਨਾਂਅ 'ਤੇ ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਮੋਹਰ...

ਤੇਲੰਗਨਾ ‘ਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

ਹੈਦਰਾਬਾਦ— ਤੇਲੰਗਾਨਾ ਦੇ ਵੱਖ-ਵੱਖ ਥਾਵਾਂ 'ਤੇ ਪਿਛਲੇ 3 ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਨੂੰ ਬਹੁਤ ਨੁਕਸਾਨ ਪੁੱਜਾ ਹੈ ਅਤੇ ਜਨ-ਜੀਵਨ ਵੀ...

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਵਧਾਈ

ਨਵੀਂ ਦਿੱਲੀ  : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ...

ਸਿਸੌਦੀਆ ਨੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਲਈ ਪੀ.ਪੀ.ਪੀ. ਮਾਡਲ ਦਾ ਦਿੱਤਾ...

ਨਵੀਂ ਦਿੱਲੀ— ਉੱਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨੇ ਰਾਸ਼ਟਰੀ ਰਾਜਧਾਨੀ 'ਚ ਪ੍ਰਦੂਸ਼ਣ ਦੇ ਵਧਦੇ ਪੱਧਰ ਅਤੇ ਆਵਾਜਾਈ ਅਤੇ ਸਵੱਛਤਾ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ...

ਹਾਰਦਿਕ ਨੇ ਗੁਜਰਾਤ ‘ਚ ਈ.ਵੀ.ਐੱਮ. ਦੀ ਬਜਾਏ ਬੈਲੇਟ ਰਾਹੀਂ ਚੋਣਾਂ ਕਰਵਾਉਣ...

ਸੂਰਤ— ਪਾਟੀਦਾਰ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਨੇ ਵੀਰਵਾਰ ਨੂੰ ਕਿਹਾ ਕਿ ਗੁਜਰਾਤ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਇਲੈਕਟ੍ਰਾਨਕ ਵੋਟਿੰਗ ਮਸ਼ੀਨ...

ਇਲਾਹਾਬਾਦ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਦੋਨੋਂ ਪਾਇਲਟ ਸੁਰੱਖਿਅਤ

ਇਲਾਹਾਬਾਦ : ਇਲਾਹਾਬਾਦ ਵਿਚ ਅੱਜ ਇਕ ਚੇਤਕ ਚੌਪਰ ਹਾਦਸੇ ਦਾ ਸ਼ਿਕਾਰ ਹੋ ਗਿਆ| ਹਾਲਾਂਕਿ ਖੁਸ਼ਕਿਸਮਤੀ ਇਹ ਰਹੀ ਕਿ ਦੋਨੋਂ ਪਾਇਲਟ ਸੁਰੱਖਿਅਤ ਹਨ| ਪ੍ਰਾਪਤ ਜਾਣਕਾਰੀ...

ਕੇਜਰੀਵਾਲ ਨੇ ਪੰਜਾਬ ਚੋਣ ਨਤੀਜਿਆਂ ‘ਤੇ ਚੁੱਕੇ ਸਵਾਲ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਤੇ ਈ.ਵੀ.ਐਮ ਉਤੇ ਸਵਾਲ...

ਗੈਂਗਰੇਪ ਦੇ ਦੋਸ਼ ‘ਚ ਸਪਾ ਨੇਤਾ ਗਾਇਤਰੀ ਪ੍ਰਜਾਪਤੀ ਗ੍ਰਿਫਤਾਰ

ਲਖਨਊ  : ਸਮਾਜਵਾਦੀ ਪਾਰਟੀ ਦੇ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ| ਉਸ ਉਤੇ ਸਮੂਹਿਕ ਜਬਰ ਜਨਾਹ ਦਾ ਦੋਸ਼ ਹੈ|...

Latest article

Happy Diwali

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...