48.9 F
Mississauga, Ontario
Sunday, November 8, 2026
ਭਾਰਤ

ਭਾਰਤ

ਭਾਰਤ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਨਾਂ ਆਗੂਆਂ ਵਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ...

ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਅੱਜ ਉਹਨਾਂ ਦੇ ਜਨਮ ਦਿਨ ਮੌਕੇ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ, ਪ੍ਰਧਾਨ...

ਦਿੱਲੀ ਸਰਕਾਰ ਵਲੋਂ ਪੀ.ਵੀ ਸਿੰਧੂ ਨੂੰ ਦੋ ਕਰੋੜ ਰੁਪਏ ਦੇਣ ਦਾ...

ਨਵੀਂ ਦਿੱਲੀ  : ਰੀਓ ਓਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਪੀ.ਵੀ ਸਿੰਧੂ 'ਤੇ ਇਨਾਮਾਂ ਦੀ ਝੜੀ ਲੱਗ ਗਈ ਹੈ। ਪੀ.ਵੀ ਸਿੰਧੂ ਨੂੰ ਦਿੱਲੀ...

ਨਵਜੋਤ ਸਿੱਧੂ ਨੇ ਕੋਈ ਸ਼ਰਤ ਨਹੀਂ ਰੱਖੀ : ਕੇਜਰੀਵਾਲ

ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਿਚ...

ਪਾਰਲੀਮੈਂਟਰੀ ਕਮੇਟੀ ਨੇ ਭਗਵੰਤ ਮਾਨ ਨੂੰ ਉਲਝਾਇਆ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਲੋਕ ਸਭਾ ਦੇ ਆਗਾਮੀ ਸਰਦ ਰੁੱਤ ਇਜਲਾਸ ਤੋਂ ਵੀ ਬਾਹਰ ਰਹਿਣਗੇ। ਸੰਸਦ ਦੀ ਵੀਡੀਓ ਬਣਾ...

ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਨਵੀਂ ਦਿੱਲੀ  : ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਅੱਜ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ। ਹਸਪਤਾਲ ਦੇ ਡਾਕਟਰਾਂ ਮੁਤਾਬਕ ਸੋਨੀਆ...

ਜਬਰਦਸਤ ਧਮਾਕਾ, 3 ਮਰੇ, 3 ਜ਼ਖ਼ਮੀ

ਨਵੀਂ ਦਿੱਲੀ: ਵੀਰਵਾਰ ਸਵੇਰੇ ਪੂਰਬੀ ਦਿੱਲੀ ਦੇ ਜਗਤਪੁਰੀ ਇਲਾਕੇ ਵਿੱਚ ਇੱਕ ਬੇਕਰੀ ਵਿੱਚ ਜ਼ਬਰਦਸਤ ਵਿਸਫੋਟ ਹੋਇਆ। ਇਸ ਧਮਾਕੇ ਵਿੱਚ ਤਿੰਨ ਮੁਲਾਜ਼ਮਾਂ ਦੀ ਮੌਤ ਹੋ...

ਪਾਕਿਸਤਾਨ ਆਪਣੇ ਕਬਜ਼ੇ ਵਾਲੇ ਕਸ਼ਮੀਰ ਨੂੰ ਖਾਲੀ ਕਰਨ ਬਾਰੇ ਕਰੇ ਗੱਲ-...

ਨਵੀਂ ਦਿੱਲੀ :  ਭਾਰਤ ਨੇ ਪਾਕਿਸਤਾਨ ਨੂੰ ਲੈ ਕੇ ਆਪਣਾ ਰੁਖ ਹੋਰ ਸਖਤ ਕਰਦੇ ਹੋਏ ਕਿਹਾ ਹੈ ਕਿ ਅਹਿਮਦ ਚੌਧਰੀ ਨੂੰ ਲਿੱਖੇ ਪੱਤਰ 'ਚ...

ਸੋਨੀਆ ਗਾਂਧੀ ਫਿਰ ਹਸਪਤਾਲ ‘ਚ ਦਾਖਲ

ਨਵੀਂ ਦਿੱਲੀ- ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਨੂੰ ਇਲਾਜ ਦੇ ਚਲਦੇ ਫਿਰ ਤੋਂ ਗੰਗਾਰਾਮ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਬੀਮਾਰੀ ਅਤੇ ਮੋਢੇ ਦੀ ਸੱਟ...

ਸਿੱਖਾਂ ਨੇ ਕੇਜਰੀਵਾਲ ਦੀ ਕੋਠੀ ਘੇਰੀ, ਪੁਤਲਾ ਫੂਕਿਆ

ਨਵੀਂ ਦਿੱਲੀ  :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਕੇਜਰੀਵਾਲ ਦਾ ਅੱਜ...

ਯਮਨ ਵਿੱਚ ਫੰਸੇ ਲੋਕਾਂ ਨੂੰ ਕੱਢਣ ਵਿਚ ਅਸਮਰਥ ਸਰਕਾਰ: ਸੁਸ਼ਮਾ ਸਵਰਾਜ

ਨਵੀਂ ਦਿੱਲੀ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਯੁੱਧ ਪ੍ਰਭਾਵਿਤ ਯਮਨ ਤੋਂ ਅਜੇ ਤੱਕ 4500 ਭਾਰਤੀਆਂ ਤੇ 2500 ਵਿਦੇਸ਼ੀ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...

ਮਹਾਰਾਸ਼ਟਰ ATS ਨੇ 10 ਲੱਖ ਰੁਪਏ ਦੇ ਇਨਾਮੀ ਨਕਸਲੀ ਨੂੰ ਠਾਣੇ ਤੋਂ ਕੀਤਾ ਗ੍ਰਿਫ਼ਤਾਰ

ਮੁੰਬਈ - ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਠਾਣੇ ਜ਼ਿਲ੍ਹੇ ਤੋਂ 10 ਲੱਖ ਰੁਪਏ ਦੇ ਇਨਾਮ ਵਾਲੇ ਇਕ ਨਕਸਲੀ ਨੂੰ ਗ੍ਰਿਫ਼ਤਾਰ ਕੀਤਾ ਹੈ।...