ਪੀ. ਵਿਜੀਯਨ ਚੁੱਕਣਗੇ ਕੇਰਲ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ
ਨਵੀਂ ਦਿੱਲੀ : ਕੱਲ੍ਹ ਪੰਜ ਸੂਬਿਆਂ ਵਿਚ ਆਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਕੇਰਲਾ ਐਲ.ਡੀ.ਐਫ. ਨੇ 91 ਸੀਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ...
ਮਮਤਾ ਤੇ ਜੈਲਲਿਤਾ ਮੁੜ ਸੱਤਾ ‘ਚ, ਆਸਾਮ ‘ਚ ਖਿੜਿਆ ‘ਕਮਲ’
ਨਵੀਂ ਦਿੱਲੀ : ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿਚ ਮਮਤਾ ਬੈਨਰਜੀ ਅਤੇ ਜੈਲਲਿਤਾ ਨੇ ਮੁੜ ਤੋਂ ਸੱਤਾ ਵਿਚ ਵਾਪਸੀ ਕੀਤੀ ਹੈ। ਪੱਛਮੀ ਬੰਗਾਲ ਵਿਚ ਮਮਤਾ...
ਸੈਂਸੈਕਸ ‘ਚ ਵੱਡਾ ਉਛਾਲ
ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ ਅੱਜ ਫਿਰ ਤੋਂ ਵਾਧੇ ਨਾਲ ਬੰਦ ਹੋਇਆ। ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ) ਦਾ 30 ਸ਼ੇਅਰਾਂ 'ਤੇ ਆਧਾਰਿਤ ਸੂਚਕ ਅੰਕ ਸੈਂਸੈਕਸ...
ਗਰਮੀ ਨਾਲ ਦੇਸ਼ ਹੋਇਆ ਬੇਹਾਲ
ਨਵੀਂ ਦਿੱਲੀ, 18 ਮਈ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਹਾਲ ਬੇਹਾਲ ਹੋ ਗਿਆ ਹੈ। ਗਰਮੀ ਕਾਰਨ ਜਿਥੇ...
ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ
ਚੇਨੱਈ, 18 ਮਈ : ਦੱਖਣੀ ਸੂਬੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਨ•ਾਂ ਸੂਬਿਆਂ...
ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਦੀ ਛੋਟੀ ਪੁੱਤਰੀ ਸੁਦੀਕਸ਼ਾ ਬਣੇਗੀ ਉਨ੍ਹਾਂ...
ਨਵੀਂ ਦਿੱਲੀ : ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਦੀ ਛੋਟੀ ਪੁੱਤਰੀ ਸੁਦੀਕਸ਼ਾ ਉਨ੍ਹਾਂ ਦੀ ਉੱਤਰਾਧਿਕਾਰੀ ਬਣੇਗੀ। ਜ਼ਿਕਰਯੋਗ ਹੈ ਕਿ ਕੈਨੇਡਾ 'ਚ ਬੀਤੇ ਸ਼ੁੱਕਰਵਾਰ ਨੂੰ...
ਨਿਰੰਕਾਰੀ ਮੁਖੀ ਬਾਬਾ ਹਰਦੇਵ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਪਹੁੰਚੀ
ਨਵੀਂ ਦਿੱਲੀ : ਨਿਰੰਕਾਰੀ ਮੁਖੀ ਬਾਬਾ ਹਰਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਕੈਨੇਡਾ ਤੋਂ ਭਾਰਤ ਲਿਆਂਦਾ ਗਿਆ। ਬਾਬਾ ਹਰਦੇਵ ਸਿੰਘ ਦੀ ਮ੍ਰਿਤਕ...
ਕੱਚੇ ਤੇਲ ਦੀਆਂ ਕੀਮਤਾਂ 45.17 ਅਮਰੀਕੀ ਡਾਲਰ ਪ੍ਰਤੀ ਬੈਰਲ
ਨਵੀਂ ਦਿੱਲੀ : ਅੰਤਰਰਾਸ਼ਟਰੀ ਬਜ਼ਾਰ ਦੇ ਭਾਰਤੀ ਬਾਸਕੇਟ ਵਿਚ ਕੱਚੇ ਤੇਲ ਦੀਆਂ ਕੀਮਤਾਂ 45.17 ਅਮਰੀਕੀ ਡਾਲਰ ਪ੍ਰਤੀ ਬੈਰਲ ਹੋ ਗਈ ਹਨ। ਪੈਟੋਲੀਅਮ ਤੇ ਪ੍ਰਕਿਤਕ...
ਕੈਟ ਨੇ ਸੋਨੀਆ ਨੂੰ ਲਿਖਿਆ ਪੱਤਰ, ਜੀ. ਐਸ. ਟੀ. ਨੂੰ ਪਾਸ...
ਨਵੀਂ ਦਿੱਲੀ : ਵਪਾਰੀਆਂ ਦੇ ਪ੍ਰਮੁੱਖ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਵਸਤੂ ਅਤੇ ਸੇਵਾ ਟੈਕਸ ...
ਵਿਜੇ ਮਾਲਿਆ ਦੇ ਮਾਮਲੇ ”ਚ ਈ. ਡੀ. ਨੇ ਬੈਂਕਾਂ ਤੋਂ ਮੰਗੀ...
ਮੁੰਬਈ : ਈ. ਡੀ. ਨੇ ਕਰੀਬ ਅੱਧੇ ਦਰਜਨ ਤੋਂ ਜ਼ਿਆਦਾ ਬੈਂਕਾਂ ਤੋਂ ਵਿਜੇ ਮਾਲਿਆ ਦੀ ਬੰਦ ਪਈ ਕੰਪਨੀ ਕਿੰਗਫਿਸ਼ਰ ਏਅਰਲਾਇੰਨਜ਼ ਦੇ ਉੱਚ-ਪੱਧਰੀ ਅਧਿਕਾਰੀਆਂ ਦੇ...
















