73.3 F
Mississauga, Ontario
Thursday, September 10, 2026
ਭਾਰਤ

ਭਾਰਤ

ਭਾਰਤ

ਲਖਨਊ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਸਿੱਖਾਂ ਦੇ ਕਾਤਲ 47 ਪੁਲਿਸ ਵਾਲਿਆਂ ਨੂੰ ਉਮਰ ਕੈਦ ਯੂਪੀ ਦੀ ਪੁਲਿਸ ਨੇ 25 ਸਾਲ ਪਹਿਲਾਂ 10 ਸਿੱਖਾਂ ਨੂੰ ਅੱਤਵਾਦੀ ਕਰਾਰ ਦੇ ਕੇ ਫਰਜ਼ੀ ਮੁਕਾਬਲੇ...

ਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਮੁੱਖ ਵਜੋਂ ਚੁੱਕੀ ਸਹੁੰ

ਜੰਮੂ ਕਸ਼ਮੀਰ ਸਰਕਾਰ ਦੀ ਕਮਾਨ ਪਹਿਲੀ ਵਾਰ ਔਰਤ ਦੇ ਹੱਥ ਜੰਮੂ : ਜੰਮੂ ਕਸ਼ਮੀਰ ਵਿੱਚ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਅਹੁਦੇ...

ਰਾਮਦੇਵ ਲਈ ਵਧ ਸਕਦੀਆਂ ਹਨ ਮੁਸ਼ਕਲਾਂ

ਭੜਕਾਊ ਭਾਸ਼ਣ ਦੇ ਮਾਮਲੇ 'ਚ ਹੋਈ ਸ਼ਿਕਾਇਤ ਦਰਜ ਰੋਹਤਕ : ਯੋਗ ਗੁਰੂ ਰਾਮਦੇਵ ਦੇਵ ਮੁਸ਼ਕਲ ਵਿਚ ਫਸਦੇ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਭੜਕਾਊ ਭਾਸ਼ਣ...

10 ਸਿੱਖ ਨੌਜਵਾਨਾਂ ਨੂੰ ਫਰਜ਼ੀ ਮੁਕਾਬਲੇ ”ਚ ਮਾਰਨ ਵਾਲੇ 47 ਪੁਲਸ...

ਲਖਨਊ :  ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ 25 ਸਾਲ ਪਹਿਲਾਂ 10 ਸਿੱਖ ਸ਼ਰਧਾਲੂਆਂ ਨੂੰ ਅੱਤਵਾਦੀ ਦੱਸ ਕੇ ਮਾਰ ਦੇਣ ਦੇ ਦੋਸ਼ ਵਿਚ ਕੇਂਦਰੀ ਜਾਂਚ...

ਸੀਰੀਆ ਵਿਚ ਗ੍ਰਿਫਤਾਰ ਚਾਰ ਭਾਰਤੀ ਨਾਗਰਿਕਾਂ ਨੂੰ ਕੀਤਾ ਮੁਕਤ

ਨਵੀਂ ਦਿੱਲੀ :  ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਦੱਸਿਆ ਕਿ ਸੀਰੀਆ ਨੇ ਗ੍ਰਿਫਤਾਰ ਕੀਤੇ ਚਾਰ ਭਾਰਤੀ ਨਾਗਰਿਕਾਂ ਨੂੰ ਮੁਕਤ ਕਰ ਦਿੱਤਾ ਹੈ। ਇਨ੍ਹਾਂ...

ਪਠਾਨਕੋਟ ਜਾਂਚ ਨਾਲ ਜੁੜੇ ਐੱਨ. ਆਈ. ਏ. ਅਫਸਰ ਦੀ ਗੋਲੀ ਮਾਰ...

ਬਿਜਨੌਰ : ਦੇਸ਼ ਦੇ ਜ਼ਿਲੇ ਬਿਜਨੌਰ 'ਚ ਦੋ ਬਦਮਾਸ਼ਾਂ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੇ ਡਿਪਟੀ ਐੱਸ. ਪੀ. ਤੰਜਿਲ ਅਹਿਮਦ (45) ਅਤੇ...

ਉਮਰ ਅਬਦੁੱਲਾ ਨੇ ਮਹਿਬੂਬਾ ਮੁਫਤੀ ਨੂੰ ਕਿਹਾ ”ਸ਼ੁਕਰੀਆ”

ਸ਼੍ਰੀਨਗਰ ;  ਨੈਸ਼ਨਲ ਕਾਨਫਰੰਸ ਦੇ ਕਾਰਜਕਾਰੀ ਪ੍ਰਧਾਨ ਉਮਰ ਅਬਦੁੱਲਾ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਮੁਖੀ ਮਹਿਬੂਬਾ ਮੁਫਤੀ ਵਲੋਂ ਆਪਣੇ ਮੁੱਖ ਮੰਤਰੀ...

ਰਾਖਵਾਂਕਰਨ ਦਾ ਮੁੱਦਾ ਪੁਜਿਆ ਸੁਪਰੀਮ ਕੋਰਟ

ਨਵੀਂ ਦਿੱਲੀ : ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਜਾਟਾਂ ਨੂੰ ਸਿੱਖਿਆ ਤੇ ਨੌਕਰੀ ਵਿੱਚ ਰਾਖਵਾਂਕਰਨ ਦੇਣ ਬਾਰੇ ਕੈਵੀਏਟ ਪਟੀਸ਼ਨ ਹਰਿਆਣਾ ਜਾਟ ਆਕਰਸ਼ਨ ਸੰਮਤੀ ਵੱਲੋਂ...

ਦਿੱਲੀ ”ਚ ਕਦੇ ਲਾਗੂ ਨਹੀਂ ਹੋਵੇਗਾ ਰਾਸ਼ਟਰਪਤੀ ਸ਼ਾਸਨ- ਕੇਜਰੀਵਾਲ

ਨਵੀਂ ਦਿੱਲੀ : ਉਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ 'ਚ ਰਾਸ਼ਟਰਪਤੀ ਸ਼ਾਸਨ ਹੋਣ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ...

ਔਰਤਾਂ ਨੂੰ ਮੰਦਰ ਜਾਣ ਤੋਂ ਰੋਕਿਆ ਤਾਂ ਹੋਵੇਗੀ ਜੇਲ: ਹਾਈਕੋਰਟ

ਮੁੰਬਈ :  ਮਹਾਰਾਸ਼ਟਰ 'ਚ ਔਰਤਾਂ ਨੂੰ ਹੁਣ ਮੰਦਰਾਂ 'ਚ ਪ੍ਰਵੇਸ਼ ਕਰਨ ਤੋਂ ਨਹੀਂ ਰੋਕਿਆ ਜਾਵੇਗਾ। ਮੁੰਬਈ ਹਾਈਕੋਰਟ ਨੇ ਅੱਜ ਕਿਹਾ ਕਿ ਪੂਜਾ ਸਥਾਨਾਂ 'ਤੇ...

Latest article

ਗੈਰ-ਕਾਨੂੰਨੀ ਉਸਾਰੀਆਂ ‘ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼

ਨਵੀਂ ਦਿੱਲੀ - ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਇਕ ਇਮਾਰਤ ਦੇ ਢਹਿਣ ਦੀ ਘਟਨਾ 'ਚ 7 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ...

ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ

ਜਲੰਧਰ - ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਈ. ਡੀ. ਨੇ ਮੋਹਾਲੀ 'ਚ ਸੀ. ਐੱਲ. ਯੂ (ਚੇਂਜ ਆਫ਼ ਲੈਂਡ ਯੂਜ਼) ਦੀ ਮਨਜ਼ੂਰੀਆਂ...

ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ...

ਨਵੀਂ ਦਿੱਲੀ - ਉੱਤਰ ਪ੍ਰਦੇਸ਼ ’ਚ ਸੱਪ ਦੇ ਡੰਗਣ ਕਾਰਨ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੀਆਂ ਸੂਬਾਈ ਸਰਕਾਰਾਂ...