40.3 F
Mississauga, Ontario
Saturday, November 7, 2026
ਭਾਰਤ

ਭਾਰਤ

ਭਾਰਤ

ਜੈਸ਼-ਏ-ਮੁਹੰਮਦ ਦੇ 12 ਸ਼ੱਕੀ ਅੱਤਵਾਦੀ ਕਾਬੂ

ਦਿੱਲੀ ਪੁਲਿਸ ਨੇ 8 ਸ਼ੱਕੀ ਵਿਅਕਤੀ ਦਿੱਲੀ ਤੋਂ ਅਤੇ 4 ਯੂਪੀ ਤੋਂ ਕੀਤੇ ਗ੍ਰਿਫਤਾਰ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਇਹ ਕਾਰਵਾਈ ਹੋਈ : ਕਿਰਨ ਰਿਜੀਜੂ...

ਸਿੱਖ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਕੇਂਦਰ ਸਰਕਾਰ ਪੀੜਤ 1020 ਸਿੱਖ ਪਰਿਵਾਰਾਂ ਨੂੰ ਦੇਵੇਗੀ ਦੋ-ਦੋ ਲੱਖ ਰੁਪਏ ਨਵੀਂ ਦਿੱਲੀ : ਕੇਂਦਰ ਸਰਕਾਰ ਸਿੱਖ ਕਤਲੇਆਮ ਦੇ ਪੂਰੇ ਦੇਸ਼ ਵਿਚ ਰਹਿੰਦੇ ਪੀੜਤ 1020...

ਸਿਗਰਟ ਅਤੇ ਬੀੜੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਤੰਬਾਕੂ ਕੰਪਨੀਆਂ ਖਿਲਾਫ ਇਕ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਸਿਗਰਟ ਅਤੇ ਬੀੜੀ ਸਮੇਤ ਕਿਸੇ ਵੀ ਉਤਾਪਦ...

ਕੈਪਟਨ ਅਮਰਿੰਦਰ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦਾ ਫੂਲਕਾ ਨਾਲ ਵਿਵਾਦ ਮਘਿਆ

ਫੂਲਕਾ ਨੇ ਪ੍ਰਸ਼ਾਂਤ ਕਿਸ਼ੋਰ ਦੇ ਉਹਨਾਂ ਨਾਲ ਸੰਪਰਕ ਕਰਨ ਦੇ ਸਬੂਤ ਮੀਡੀਆ ਸਾਹਮਣੇ ਪੇਸ਼ ਕੀਤੇ ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ, ਜੇਕਰ ਫੂਲਕਾ ਨੇ ਮਾਫੀ ਨਾ ਮੰਗੀ...

ਪਠਾਨਕੋਟ ਹਮਲੇ ‘ਚ ਘਿਰੀ ਸਰਕਾਰ

ਮਾਮਲੇ ਦੀ ਜਾਂਚ ਲਈ ਬਣੀ ਕਮੇਟੀ ਨੇ ਮੋਦੀ ਸਰਕਾਰ 'ਤੇ ਕੀਤੇ ਸਵਾਲ ਖੜ੍ਹੇ ਰਿਪੋਰਟ 'ਚ ਆਖਿਆ ਕਿ ਅਲਰਟ ਹੋਣ ਦੇ ਬਾਵਜੂਦ ਸੁਰੱਖਿਆ ਏਜੰਸੀਆਂ ਅਤੇ ਮੰਤਰਾਲਾ...

ਪੀਐਮ ਮੋਦੀ ਨੂੰ ਮਿਲੇ ਸੁਖਬੀਰ ਬਾਦਲ; ਕਿਸਾਨਾਂ ਤੇ ਸਿੱਖਾਂ ਦੇ ਹਿੱਤ...

ਨਵੀਂ ਦਿੱਲੀ : ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਉਨਾਂ ਵੱਲੋਂ...

ਮਹਿੰਦਰਾ ਐਂਡ ਮਹਿੰਦਰਾ ਵਾਹਨਾਂ ਦੀ ਵਿਕਰੀ ‘ਚ ਵਾਧਾ

ਨਵੀਂ ਦਿੱਲੀ : ਮਹਿੰਦਰਾ ਐਂਡ ਮਹਿੰਦਰਾ ਵਾਹਨ ਕੰਪਨੀ ਦੀ ਕੁਲ ਵਿਕਰੀ ਇਸ ਸਾਲ ਬੀਤੇ ਮਹੀਨੇ ਅਪਰੈਲ 'ਚ 14 ਫੀਸਦੀ ਵੱਧ ਕੇ 41863 ਇਕਾਈ ਰਹੀ...

ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਦਾ ਅਹਿਮ ਫੈਸਲਾ

ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਨੇੜੇ ਕਰਨਗੇ ਨਵਾਂ ਸਕੱਤਰੇਤ ਸਥਾਪਿਤ ਅੰਮ੍ਰਿਤਸਰ : ਪਿਛਲੇ ਸਾਲ ਅੰਮ੍ਰਿਤਸਰ ਵਿਖੇ ਸੱਦੇ ਗਏ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਪੰਜਾਂ ਤਖਤਾਂ...

ਅੰਬਾਲਾ ‘ਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ

ਕਾਫੀ ਤਕਰਾਰ ਤੋਂ ਬਾਅਦ ਸਿੱਖ ਨੌਜਵਾਨ ਨੂੰ ਪ੍ਰੀਖਿਆ 'ਚ ਬੈਠਣ ਦਿੱਤਾ ਗਿਆ ਸਿੱਖ ਜਥੇਬੰਦੀਆਂ ਨੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਮੰਗੀ ਅੰਬਾਲਾ : ਹਰਿਆਣਾ ਦੇ ਅੰਬਾਲਾ ਵਿਚ...

ਸਾਬਕਾ ਹਵਾਈ ਫੌਜ ਮੁਖੀ ਐਸ ਪੀ ਤਿਆਗੀ ਸੀਬੀਆਈ ਸਾਹਮਣੇ ਪੇਸ਼

3600 ਕਰੋੜ ਰੁਪਏ ਦਾ ਹੈਲੀਕਾਪਟਰ ਘਪਲਾ ਸਵਾ ਦੋ ਸੌ ਕਰੋੜ ਰੁਪਏ ਭਾਰਤ ਦੇ ਲੀਡਰਾਂ ਤੇ ਅਧਿਕਾਰੀਆਂ ਨੂੰ ਵੰਡੇ ਨਵੀਂ ਦਿੱਲੀ : ਹੈਲੀਕਾਪਟਰ ਰਿਸ਼ਵਤ ਕਾਂਡ ਨੂੰ ਲੈ...

Latest article

ਸੁਪਰੀਮ ਕੋਰਟ ਨੇ ਕਿਹਾ-ਜੰਤਰ-ਮੰਤਰ ਹਿੰਸਾ ਮਾਮਲੇ ’ਚ ਬਹੁਤ ਘੱਟ ਸ਼ਿਕਾਇਤਾਂ ਮਿਲੀਆਂ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨਾਂ ਦੌਰਾਨ ਕਥਿਤ ਹਿੰਸਾ...

ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ ਨਹੀਂ ਹੋਣ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ (ਪੀ.ਸੀ.ਐੱਸ.) ਮੇਨਜ਼ 2026 ਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ...

ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...

ਨਵੀਂ ਦਿੱਲੀ : ਜਿੱਥੇ ਝੁੱਗੀ ਉੱਥੇ ਮਕਾਨ ਯੋਜਨਾ ਤਹਿਤ ਝੁੱਗੀ ਬਸਤੀਆਂ ਵਿਚ ਰਹਿਣ ਵਾਲੇ ਗਰੀਬਾਂ ਨੂੰ ਦਿੱਲੀ ਸਰਕਾਰ ਨੇ ਦੀਵਾਲੀ ਮੌਕੇ ਰਿਹਾਇਸ਼ ਉਪਲਬਧ ਕਰਵਾਉਣ...