60.2 F
Mississauga, Ontario
Thursday, November 5, 2026
ਭਾਰਤ

ਭਾਰਤ

ਭਾਰਤ

NH 305 ‘ਤੇ ਵਾਪਰਿਆ ਭਿਆਨਕ ਹਾਦਸਾ ! 4 ਲੋਕਾਂ ਦੀ ਮੌਤ,...

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਇਕ ਕਾਰ ਦੇ ਡੂੰਘੀ ਖੱਡ 'ਚ ਡਿੱਗਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਦੋਂ...

ਕਾਵੇਰੀ ਪਾਣੀ ਵੰਡ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਤੋਂ ਸੁਪਰੀਮ ਕੋਰਟ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਨਾਲ ਸੰਬੰਧਤ ਇਕ ਨਵੀਂ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰਦੇ...

ਸਿਰਸਾ ਭਾਣਜੀ ਕਤਲਕਾਂਡ: ਫਾਸਟ ਟ੍ਰੈਕ ਕੋਰਟ ਨੇ ਸੁਣਾਈ ਸਜ਼ਾ, ਮੌਸਾ-ਮੌਸੀ ਸਮੇਤ...

ਨੈਸ਼ਨਲ ਡੈਸਕ : ਸਿਰਸਾ ਵਿੱਚ ਇੱਕ ਔਰਤ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਦਾਲਤ ਨੇ ਉਸਦੇ ਮਾਸੜ ਤੇ ਮਾਸੀ ਸਮੇਤ ਛੇ ਦੋਸ਼ੀਆਂ ਨੂੰ ਉਮਰ...

ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ...

ਨਵੀਂ ਦਿੱਲੀ - ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਰਾਜ ਸਭਾ ਦੀਆਂ 12 ਸੀਟਾਂ ਲਈ 16 ਅਕਤੂਬਰ ਨੂੰ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ...

ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ‘ਚ ਡੁੱਬੇ 3 ਮੁੰਡੇ,...

ਬਾਰਾਬੰਕੀ : ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ...

ਜਨਤਾ ਭੁੱਖੀ ਰਹੇ, ਸਰਕਾਰ ਚੁੱਪ ਰਹੇ… ਕੀ ਇਹ ਹੈ ਨਵਾਂ ਭਾਰਤ...

ਨਵੀਂ ਦਿੱਲੀ - ਕਾਂਗਰਸ ਨੇ ਖਾਣ ਵਾਲੇ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਮਹਿੰਗਾਈ ਨੇ ਮੱਧਮ ਵਰਗ ਅਤੇ...

ਤਿਰੂਪਤੀ ਲੱਡੂ ਪ੍ਰਸਾਦ ‘ਚ ਮਿਲਾਵਟੀ ਘਿਓ ਦਾ ਇਸਤੇਮਾਲ, ED ਨੇ ਕੰਪਨੀ...

ਨਵੀਂ ਦਿੱਲੀ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਦੋਸ਼ 'ਚ ਘਿਓ ਬਣਾਉਣ ਵਾਲੀ ਕੰਪਨੀ ਦੇ ਪ੍ਰਮੋਟਰ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਸ਼ੁੱਕਰਵਾਰ ਨੂੰ...

ਹੈਦਰਾਬਾਦ ‘ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ...

ਹੈਦਰਾਬਾਦ : ਹੈਦਰਾਬਾਦ ਦੇ ਰਾਜੇਂਦਰਨਗਰ ਥਾਣਾ ਖੇਤਰ ਦੇ ਵੱਟਪੱਲੀ ਵਿੱਚ ਐਤਵਾਰ ਸ਼ਾਮ ਨੂੰ 10 ਰੁਪਏ ਦੇ ਟੁੱਟੇ ਪੈਸੇ ਨੂੰ ਲੈ ਕੇ ਹੋਏ ਝਗੜੇ ਨੇ...

ਦੇਸ਼ ਦੀ ਕਾਨੂੰਨ ਵਿਵਸਥਾ ‘ਚ ਵਿਸਥਾਰ ! 4 ਹਾਈ ਕੋਰਟਾਂ ‘ਚ...

ਨਵੀਂ ਦਿੱਲੀ - ਦਿੱਲੀ ਸਮੇਤ ਚਾਰ ਹਾਈ ਕੋਰਟਾਂ 'ਚ ਸ਼ਨੀਵਾਰ ਨੂੰ 14 ਜੱਜ ਨਿਯੁਕਤ ਕੀਤੇ ਗਏ। ਕਾਨੂੰਨ ਮੰਤਰਾਲੇ ਦੀਆਂ ਵੱਖ-ਵੱਖ ਸੂਚਨਾਵਾਂ ਅਨੁਸਾਰ, ਦਿੱਲੀ ਹਾਈ...

ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ :...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਰਬਨ ਨਿਕਾਸ ਲਈ ਹਮੇਸ਼ਾ ਵਿਕਾਸਸ਼ੀਲ ਦੇਸ਼ਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਇਆ...

Latest article

ਕਾਂਗਰਸ ਨੇ 200 ਤੋਂ ਵੱਧ ਪਾਰਟੀ ਅਹੁਦੇਦਾਰਾਂ ਨੂੰ ਕੀਤਾ ਸਸਪੈਂਡ

ਨਵੀਂ ਦਿੱਲੀ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਇੰਡੀਆ ਗਠਜੋੜ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ 'ਚ...

ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ...

ਮੋਹਾਲੀ : ਔਰਤ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਜਬਰ-ਜ਼ਿਨਾਹ, ਅਸ਼ਲੀਲ ਤਸਵੀਰਾਂ ਖਿੱਚਣ ਅਤੇ ਬਾਅਦ ’ਚ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ...

ਡਰਾਫਟ ਵੋਟਰ ਲਿਸਟ ’ਚੋਂ ਨਾਂ ਕੱਟਿਆ, ਤਾਂ ਘਬਰਾਓ ਨਹੀਂ, ਅਸੀਂ ਮਾਮਲਾ ਸੁਣ ਰਹੇ ਹਾਂ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ ‘ਫਾਰਮ 6’ ’ਤੇ ਚੋਣ ਕਮਿਸ਼ਨ (ਈ. ਸੀ.) ਦੇ ਹਾਲੀਆ ਸਪੱਸ਼ਟੀਕਰਨ ਨੂੰ ਲੈ ਕੇ...