50.7 F
Mississauga, Ontario
Wednesday, November 11, 2026
ਭਾਰਤ

ਭਾਰਤ

ਭਾਰਤ

29 ਜ਼ਿਲ੍ਹਿਆਂ ‘ਚ ਮੋਹਲੇਧਾਰ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਨੈਸ਼ਨਲ ਡੈਸਕ- ਗਰਮੀ ਦਾ ਅਸਰ ਥੋੜ੍ਹਾ ਘੱਟ ਹੋਣ ਵਾਲਾ ਹੈ, ਕਿਉਂਕਿ ਮੌਸਮ ਵਿਭਾਗ ਨੇ ਪੂਰਬੀ ਅਤੇ ਪੱਛਮੀ ਯੂ. ਪੀ. ਦੇ 29 ਜ਼ਿਲ੍ਹਿਆਂ ਵਿਚ ਮੀਂਹ...

ਚੋਣ ਕਮਿਸ਼ਨ ਨੇ SC ਨੂੰ ਕਿਹਾ- ਬੂਥਵਾਰ ਵੋਟਿੰਗ ਫੀਸਦੀ ਡਾਟਾ ਅਪਲੋਡ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਦੀ ਉਸ ਦਲੀਲ ’ਤੇ ਨੋਟਿਸ ਲਿਆ ਜਿਸ ਵਿਚ ਕਮਿਸ਼ਨ ਨੇ ਕਿਹਾ ਸੀ ਕਿ ਉਹ ਆਪਣੀ...

NIA ਨੇ ਜੰਮੂ ‘ਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੀਂ ਦਿੱਲੀ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਬੁੱਧਵਾਰ ਨੂੰ ਅੱਤਵਾਦੀ ਘੁਸਪੈਠ ਦੇ ਮਾਮਲੇ 'ਚ ਜੰਮੂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ...

ਮਾਵਾਂ ਦੀ ਮੌਤ ਦਰ 2014 ਤੋਂ 33 ਅੰਕ ਘੱਟ ਕੇ 2018-20...

ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਨੇ 2020 ਤੱਕ ਮਾਵਾਂ ਦੀ ਮੌਤ ਦਰ (ਐੱਮ.ਐੱਮ.ਆਰ.)...

ਸੁਨੀਤਾ ਵਿਲੀਅਮਜ਼ ਦੀ ਵਾਪਸੀ ‘ਤੇ PM ਮੋਦੀ ਦਾ ਪੋਸਟ- ਧਰਤੀ ਨੇ...

ਨਵੀਂ ਦਿੱਲੀ- ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਕਰੀਬ 9 ਮਹੀਨੇ ਬਾਅਦ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਵਾਪਸ ਧਰਤੀ 'ਤੇ ਪਰਤੀ ਹੈ। ਸੁਨੀਤਾ...

ਸਰਹੱਦ ‘ਤੇ ਬੰਕਰਾਂ ਦੇ ਨਿਰਮਾਣ ਨੂੰ ਲੈ ਕੇ BSF ਅਤੇ ਪਾਕਿਸਤਾਨ...

ਜੈਸਲਮੇਰ- ਰਾਜਸਥਾਨ 'ਚ ਪੱਛਮੀ ਸਰਹੱਦ 'ਤੇ ਬਾੜਮੇਰ ਖੇਤਰ 'ਚ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਮੁਨਾਬਾਵ ਅਤੇ ਗੜਰਾ ਖੇਤਰ ਦੇ ਸਾਹਮਣੇ ਪਾਕਿਸਤਾਨ ਵਲੋਂ ਅੰਤਰਰਾਸ਼ਟਰੀ ਸਰਹੱਦ...

ਹਿਮਾਚਲ ਰੋਡਵੇਜ਼ ਦੀਆਂ ਬੱਸਾਂ ‘ਤੇ ਲਾਏ ਜਾ ਰਹੇ ਪੋਸਟਰ, CM ਸੁੱਖੂ...

ਸ਼ਿਮਲਾ- ਹਿਮਾਚਲ ਵਿਧਾਨ ਸਭਾ ਵਿਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਦਾ ਮੁੱਦਾ ਉੱਠਿਆ। ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਵਿਚ ਇਸ ਬਾਬਤ...

ਸੰਸਦ ‘ਚ ਬੋਲੇ PM ਮੋਦੀ- ਮਹਾਕੁੰਭ ‘ਚ ਦੁਨੀਆ ਨੇ ਦੇਸ਼ ਦਾ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਨੂੰ ਭਾਰਤ ਦੇ ਇਤਿਹਾਸ 'ਚ ਅਹਿਮ ਮੋੜ ਦੱਸਦੇ ਹੋਏ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਕਬਰ ਜਾਂ ਮਕਬਰੇ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ : ਮਾਇਆਵਤੀ

ਲਖਨਊ- ਨਾਗਪੁਰ 'ਚ ਹੋਈ ਹਿੰਸਕ ਝੜਪ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਮਹਾਰਾਸ਼ਟਰ 'ਚ ਕਿਸੇ ਵੀ...

ਵੱਡੀ ਘਟਨਾ ਟਲੀ; ਸੁਰੱਖਿਆ ਫ਼ੋਰਸਾਂ ਨੇ IED ਕੀਤਾ ਬਰਾਮਦ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਮੰਗਲਵਾਰ ਨੂੰ ਇਕ ਆਧੁਨਿਕ ਵਿਸਫ਼ੋਟਕ ਉਪਕਰਣ (ਆਈ.ਈ.ਡੀ.) ਦਾ ਪਤਾ ਲਗਾ ਕੇ ਇਕ ਵੱਡੀ ਘਟਨਾ...

Latest article

ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਨ ਵਾਲਾ...

ਨਾਗਪੁਰ - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸੋਮਵਾਰ ਨੂੰ ਕਿਹਾ ਕਿ ਆਰ.ਐੱਸ.ਐੱਸ. ਪ੍ਰਚਾਰਕਾਂ ਅਤੇ ਵਲੰਟੀਅਰਾਂ ਦੇ ਨਿਰਸਵਾਰਥ ਕੰਮ ਲੋਕਾਂ...

ਫਿਰੋਜ਼ਪੁਰ ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ ਮਚੀ ਹਫੜਾ-ਦਫੜੀ

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ...

ਹਰਿਆਣਾ ‘ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ AQI ਹੋਇਆ 300...

ਚੰਡੀਗੜ੍ਹ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ...