46.3 F
Mississauga, Ontario
Wednesday, November 11, 2026
ਭਾਰਤ

ਭਾਰਤ

ਭਾਰਤ

ਧਨੰਜੈ ਮੁੰਡੇ ਨੇ ਦਿੱਤਾ ਅਸਤੀਫ਼ਾ

ਮੁੰਬਈ- ਮਹਾਰਾਸ਼ਟਰ ਦੇ ਖੁਰਾਕ ਅਤੇ ਸਪਲਾਈ ਮੰਤਰੀ ਧਨੰਜੈ ਮੁੰਡੇ ਨੇ ਬੀਡ ਜ਼ਿਲ੍ਹੇ ਦੇ ਸਰਪੰਚ ਦੇ ਕਤਲ ਨਾਲ ਜੁੜੇ ਵਿਵਾਦ ਦਰਮਿਆਨ ਮੰਗਲਵਾਰ ਨੂੰ ਆਪਣੇ ਅਹੁਦੇ...

ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਕੀ ਸੱਚ ਹੋਣ ਵਾਲੀ...

ਫਰੀਦਾਬਾਦ- ਮੰਗਲਵਾਰ ਦੀ ਸਵੇਰ ਜ਼ੋਰਦਾਰ ਭੂਚਾਲ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ 6.35 ਵਜੇ 2.5 ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ...

ਬਰਫ਼ਬਾਰੀ ਨੇ ਵਧਾਈਆਂ ਮੁਸ਼ਕਲਾਂ, ਕਰੀਬ 250 ਸੜਕਾਂ ਬੰਦ

ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਤੋਂ ਜਾਰੀ ਮੀਂਹ ਅਤੇ ਬਰਫ਼ਬਾਰੀ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਠੰਡ ਅਤੇ ਮੌਸਮ ਦੀ ਸਥਿਤੀ ਨੂੰ ਹੋਰ...

ਵਿਧਾਨ ਸਭਾ ‘ਚ ਗੁਟਖਾ ਖਾ ਕੇ ਥੁੱਕਿਆ, ਨਾਰਾਜ਼ ਸਪੀਕਰ ਨੇ ਲਗਾਈ...

ਲਖਨਊ- ਉੱਤਰ ਪ੍ਰਦੇਸ਼ ਵਿਧਾਨ ਸਭਾ 'ਚ ਮੰਗਲਵਾਰ ਨੂੰ ਗੁਟਖਾ ਖਾਣ ਤੋਂ ਬਾਅਦ ਇਕ ਮੈਂਬਰ ਦੇ ਥੁੱਕਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਵਿਧਾਨ ਸਭਾ...

PM ਮੋਦੀ ਨੇ ਗੁਜਰਾਤ ‘ਚ ਜੰਗਲ ਸਫਾਰੀ ਦਾ ਮਾਣਿਆ ਆਨੰਦ

ਗੁਜਰਾਤ- ਸੋਮਵਾਰ ਸਵੇਰ ਨੂੰ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਜੰਗਲੀ ਜੀਵ ਸੈੰਕਚੂਰੀ ਵਿਖੇ...

ਕਾਂਗਰਸ ਵਰਕਰ ਦਾ ਕਤਲ, ਸੂਟਕੇਸ ‘ਚ ਮਿਲੀ ਲਾਸ਼

ਰੋਹਤਕ- ਕਾਂਗਰਸ ਦੀ ਇਕ ਮਹਿਲਾ ਵਰਕਰ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਵਰਕਰ ਦੀ ਲਾਸ਼ ਇਕ ਬੰਦ ਸੂਟਕੇਸ 'ਚ ਮਿਲੀ। ਹਰਿਆਣਾ ਦੇ...

18 ਸੂਬਿਆਂ ‘ਚ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ

ਨਵੀਂ ਦਿੱਲੀ- ਇੱਕ ਹੋਰ ਪੱਛਮੀ ਗੜਬੜ ਸਰਗਰਮ ਹੋ ਗਈ ਹੈ, ਜਿਸ ਕਾਰਨ ਅੱਜ ਦੇਸ਼ ਭਰ ਦੇ ਕਈ ਸੂਬਿਆਂ 'ਚ ਮੌਸਮ ਬਦਲ ਜਾਵੇਗਾ। ਇੱਕ ਪੱਛਮੀ...

ਜੰਮੂ ਕਸ਼ਮੀਰ : ਪੁਲਸ ਨੇ ਚਰਸ ਨਾਲ 2 ਡਰੱਗ ਤਸਕਰ ਕੀਤੇ...

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਪੁਲਸ ਨੇ 2 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਚਰਸ ਬਰਾਮਦ...

ਹਰਿਆਣਾ ‘ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਖੱਟੜ ਬੋਲੇ- ਵੋਟ...

ਹਰਿਆਣਾ ਦੇ 7 ਨਗਰ ਨਿਗਮਾਂ ਦੇ ਨਾਲ-ਨਾਲ ਕੁਝ ਹੋਰ ਨਗਰ ਪਾਲਿਕਾਵਾਂ ਦੇ ਮੇਅਰਾਂ ਅਤੇ ਵਾਰਡ ਕੌਂਸਲਰਾਂ ਲਈ ਐਤਵਾਰ ਸਵੇਰੇ ਵੋਟਿੰਗ ਸ਼ੁਰੂ ਹੋ ਗਈ। ਅਧਿਕਾਰੀਆਂ...

ਕੁੜੀ ਨਾਲ ਸਮੂਹਿਕ ਜਬਰ-ਜ਼ਨਾਹ, 2 ਗ੍ਰਿਫਤਾਰ

ਸ਼ਿਵਪੁਰੀ - ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ਵਿਚ 2 ਵਿਅਕਤੀਆਂ ਨੇ ਇਕ 19 ਸਾਲਾ ਕੁੜੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਸਮੂਹਿਕ ਜਬਰ-ਜ਼ਨਾਹ...

Latest article

ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਨ ਵਾਲਾ...

ਨਾਗਪੁਰ - ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸੋਮਵਾਰ ਨੂੰ ਕਿਹਾ ਕਿ ਆਰ.ਐੱਸ.ਐੱਸ. ਪ੍ਰਚਾਰਕਾਂ ਅਤੇ ਵਲੰਟੀਅਰਾਂ ਦੇ ਨਿਰਸਵਾਰਥ ਕੰਮ ਲੋਕਾਂ...

ਫਿਰੋਜ਼ਪੁਰ ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਇਲਾਕੇ ‘ਚ ਮਚੀ ਹਫੜਾ-ਦਫੜੀ

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਪਰਾਲੀ ਦੇ ਡੰਪ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮਮਦੋਟ ਦੇ...

ਹਰਿਆਣਾ ‘ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ AQI ਹੋਇਆ 300...

ਚੰਡੀਗੜ੍ਹ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਮੰਗਲਵਾਰ ਨੂੰ ਹਰਿਆਣਾ ਦੇ ਕੁਝ ਹਿੱਸਿਆਂ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ...