41.8 F
Mississauga, Ontario
Wednesday, November 11, 2026
ਭਾਰਤ

ਭਾਰਤ

ਭਾਰਤ

ਬੰਗਲਾਦੇਸ਼ ਸਰਹੱਦ ਤੋਂ 3 ਕਰੋੜ ਰੁਪਏ ਦਾ ਸੋਨਾ ਬਰਾਮਦ, ਇਕ ਗ੍ਰਿਫ਼ਤਾਰ

ਕੋਲਕਾਤਾ - ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ ਵਿਚ ਸਰਹੱਦੀ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਨੇ ਭਾਰਤ-ਬੰਗਲਾਦੇਸ਼ ਸਰਹੱਦ ’ਤੇ 2 ਕਰੋੜ ਰੁਪਏ ਮੁੱਲ...

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਕਿਉਂ ਉਤਰ ਰਿਹਾ ਅੰਮ੍ਰਿਤਸਰ,...

ਨਵੀਂ ਦਿੱਲੀ- ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਉਤਾਰਨ 'ਤੇ...

ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਵਾਲੇ ਕਾਨੂੰਨ ਦੀ ਹੋ ਰਹੀ ਹੈ...

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਹਾਲ ਹੀ ਵਿਚ ਕਿਹਾ ਹੈ ਕਿ ਵਿਆਹੁਤਾ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਵਾਲੇ ਕਾਨੂੰਨ ਦੀ ਹੁਣ ਪਤੀ...

ਸਾਬਕਾ CM ਜੈਲਲਿਤਾ ਦੀ ਕਰੋੜਾਂ ਦੀ ਜ਼ਮੀਨ, 27 ਕਿਲੋ ਸੋਨਾ ਤੇ...

ਨਵੀਂ ਦਿੱਲੀ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਬਤ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਦੀ ਕਰੋੜਾਂ ਰੁਪਏ ਦੀ ਜਾਇਦਾਦ ਨੂੰ ਅੱਜ ਤਾਮਿਲਨਾਡੂ ਸਰਕਾਰ...

ਕ੍ਰਿਪਟੋ ਧੋਖਾਧੜੀ ਮਾਮਲੇ : CBI ਨੇ ਦਿੱਲੀ ਤੇ ਹਰਿਆਣਾ ‘ਚ 11...

ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਅਤੇ ਹਰਿਆਣਾ 'ਚ ਕਥਿਤ ਸਾਈਬਰ ਅਪਰਾਧੀਆਂ ਵਿਰੁੱਧ 11 ਥਾਵਾਂ 'ਤੇ ਛਾਪੇਮਾਰੀ ਕੀਤੀ ਜੋ ਸਰਕਾਰੀ ਅਧਿਕਾਰੀ ਬਣ...

ਮਹਾਕੁੰਭ ‘ਚ ਬਣਿਆ ਰਿਕਾਰਡ, 50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਲਾਈ...

ਪ੍ਰਯਾਗਰਾਜ- ਸੰਗਮਨਗਰੀ 'ਚ 144 ਸਾਲ ਬਾਅਦ ਹੋਏ ਮਹਾਕੁੰਭ 'ਚ ਇਤਿਹਾਸ ਰਚਿਆ ਗਿਆ ਹੈ। 33ਵੇਂ ਦਿਨ ਸ਼ੁੱਕਰਵਾਰ ਨੂੰ ਮਹਾਕੁੰਭ 'ਚ ਇਸ਼ਨਾਨ ਕਰਨ ਵਾਲੇ ਸ਼ਰਧਾਲੂਆਂ ਦੀ...

PM ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2019 ਦੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ...

ਵਕਫ ਸਬੰਧੀ ਸੰਸਦੀ ਕਮੇਟੀ ਦੀ ਰਿਪੋਰਟ ਸੰਸਦ ’ਚ ਪੇਸ਼, ਵਿਰੋਧੀ ਧਿਰ...

ਨਵੀਂ ਦਿੱਲੀ- ਵਕਫ਼ (ਸੋਧ) ਬਿੱਲ ’ਤੇ ਵਿਚਾਰ ਕਰਨ ਵਾਲੀ ਸਾਂਝੀ ਸੰਸਦੀ ਕਮੇਟੀ (ਜੇ. ਪੀ. ਸੀ.) ਦੀ ਰਿਪੋਰਟ ਵੀਰਵਾਰ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਦੇ...

ਗ੍ਰਹਿ ਮੰਤਰਾਲਾ ਨੇ ਸਤੇਂਦਰ ਜੈਨ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਤੋਂ...

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤੇਂਦਰ ਜੈਨ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ...

ਸੜਕ ਕਿਨਾਰੇ ਜਨਮ ਦਿਨ ਮਨ੍ਹਾ ਰਹੇ ਵਿਅਕਤੀ ਦਾ ਕਤਲ

ਪੁਣੇ- ਸੜਕ ਕਿਨਾਰੇ ਜਨਮ ਦਿਨ ਮਨਾਉਣ ਨੂੰ ਲੈ ਕੇ ਹੋਈ ਲੜਾਈ 'ਚ ਇਕ 37 ਸਾਲਾ ਸ਼ਖ਼ਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...