39.7 F
Mississauga, Ontario
Wednesday, November 11, 2026
ਭਾਰਤ

ਭਾਰਤ

ਭਾਰਤ

HMPV ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, 10 ਮਹੀਨੇ ਦਾ ਬੱਚਾ...

ਡਿਬਰੂਗੜ੍ਹ- ਆਸਾਮ 'ਚ 10 ਮਹੀਨੇ ਦੇ ਬੱਚੇ 'ਚ 'ਹਿਊਮਨ ਮੈਟਾਨਿਊਮੋਮੋਵਾਇਰਸ' (HMPV) ਇਨਫੈਕਸ਼ਨ ਦਾ ਪਤਾ ਲੱਗਾ ਹੈ, ਜੋ ਕਿ ਇਸ ਸੀਜ਼ਨ 'ਚ ਆਸਾਮ 'ਚ ਅਜਿਹਾ...

JEE-ਐਡਵਾਂਸਡ ਮਾਮਲੇ ‘ਚ SC ਦਾ ਅਹਿਮ ਫੈਸਲਾ, ਕੋਰਸ ਛੱਡਣ ਵਾਲਿਆਂ ਨੂੰ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸਡ ਵਿਚ ਤੀਜਾ ਮੌਕਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਜਿਨ੍ਹਾਂ ਨੇ 5 ਨਵੰਬਰ ਤੋਂ...

ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ

ਨੈਸ਼ਨਲ ਡੈਸਕ- ਦੇਸ਼ ਭਰ 'ਚ ਠੰਡ ਦਾ ਕਹਿਰ ਜਾਰੀ ਹੈ। ਕੜਾਕੇ ਦੀ ਠੰਡ, ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ...

ਭਾਜਪਾ ਰਮੇਸ਼ ਬਿਧੂੜੀ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਬਣਾਏਗੀ ਉਮੀਦਵਾਰ...

ਨਵੀਂ ਦਿੱਲੀ, - ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਸਭ...

ਕਸ਼ਮੀਰ ਘੁੰਮਣ ਵਾਲਿਆਂ ਲਈ ਅਹਿਮ ਖ਼ਬਰ, ਕਈ ਦਿਨ ਬੰਦ ਰਹੇਗਾ ਇਹ...

ਸ਼੍ਰੀਨਗਰ- ਕਸ਼ਮੀਰ ਘੁੰਮਣ ਜਾਣ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਖਰਾਬ ਮੌਸਮ ਅਤੇ ਸੜਕ ਦੀ ਮੁਰੰਮਤ ਕਾਰਨ ਸ਼੍ਰੀਨਗਰ-ਕਾਰਗਿਲ ਨੈਸ਼ਨਲ ਹਾਈਵੇਅ 3 ਦਿਨ ਬੰਦ ਰਹੇਗਾ।...

ਫ਼ੈਸਲੇ ‘ਚ ਕੋਈ ਖਾਮੀ ਨਹੀਂ… SC ਨੇ ਖਾਰਜ ਕੀਤੀਆਂ ਸਮਲਿੰਗੀ ਵਿਆਹ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਦੇ ਆਪਣੇ ਫ਼ੈਸਲੇ ਦੀ ਸਮੀਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ...

ਪਰਫਿਊਮ ਦੀਆਂ ਬੋਤਲਾਂ ਦੀ ਬਦਲੀ ਜਾ ਰਹੀ ਸੀ ‘ਐਕਸਪਾਇਰੀ ਡੇਟ’, ਹੋ...

ਪਾਲਘਰ- ਪਰਫਿਊਮ ਦੀਆਂ ਬੋਤਲਾਂ ਦੀ ਐਕਸਪਾਇਰੀ ਡੇਟ ਬਦਲਣ ਦੀ ਕੋਸ਼ਿਸ਼ ਦੌਰਾਨ ਧਮਾਕਾ ਹੋ ਗਿਆ। ਇਸ ਹਾਦਸੇ 'ਚ ਚਾਰ ਲੋਕ ਜ਼ਖਮੀ ਹੋ ਗਏ। ਇਕ ਅਧਿਕਾਰੀ...

Air India ਦੀ ਉਡਾਣ ‘ਚ ਆਈ ਤਕਨੀਕੀ ਖ਼ਰਾਬੀ, ਹਵਾਈ ਅੱਡੇ ‘ਤੇ...

ਚੇਨਈ- ਸਿੰਗਾਪੁਰ ਜਾਣ ਵਾਲੀ 'ਏਅਰ ਇੰਡੀਆ' ਦੀ ਇਕ ਉਡਾਣ 'ਚ ਸ਼ੁੱਕਰਵਾਰ ਨੂੰ ਖਰਾਬੀ ਆ ਗਈ, ਜਿਸ ਬਾਰੇ ਪਤਾ ਲੱਗਣ ਤੋਂ ਬਾਅਦ ਪਾਇਲਟ ਨੇ ਜਹਾਜ਼...

ਕੇਜਰੀਵਾਲ ਬੋਲੇ-ਪ੍ਰਵੇਸ਼ ਵਰਮਾ ਔਰਤਾਂ ਨੂੰ ਸ਼ਰੇਆਮ ਵੰਡ ਰਹੇ 1100-1100 ਰੁਪਏ

ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਭਾਜਪਾ ਨੇਤਾ ਪ੍ਰਵੇਸ਼ ਵਰਮਾ ਦੇ ਘਰ ਛਾਪਾ ਮਾਰਨ ਦੀ ਅਪੀਲ ਕੀਤੀ...

ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ...

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...