52.1 F
Mississauga, Ontario
Thursday, November 12, 2026
ਭਾਰਤ

ਭਾਰਤ

ਭਾਰਤ

ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਨਹੀਂ ਮਿਲ ਰਹੀ ਰਾਹਤ, ਆਬੋ-ਹਵਾ ‘ਬੇਹੱਦ...

ਨਵੀਂ ਦਿੱਲੀ- ਦਿੱਲੀ ਵਿਚ ਸ਼ੁੱਕਰਵਾਰ ਨੂੰ ਲਗਾਤਾਰ 6ਵੇਂ ਦਿਨ ਹਵਾ ਗੁਣਵੱਤਾ ਬਹੁਤ ਖਰਾਬ ਰਹੀ। ਕੇਂਦਰੀ ਪ੍ਰਦੂਸ਼ਣ ਬੋਰਡ (CPCB) ਦੇ ਅੰਕੜਿਆਂ ਮੁਤਾਬਕ ਸਵੇਰੇ 9 ਵਜੇ...

ਬਿਹਾਰ ‘ਚ ਸਾਈਬਰ ਅਪਰਾਧੀਆਂ ਖ਼ਿਲਾਫ਼ NIA ਦਾ ਛਾਪਾ, 36 ਲੱਖ ਨਕਦ...

ਗੋਪਾਲਗੰਜ : ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਕੰਬੋਡੀਆ ਭੇਜਣ ਦੇ ਨਾਂ 'ਤੇ ਸਾਈਬਰ ਧੋਖਾਧੜੀ ਦੇ ਮਾਮਲੇ 'ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਵਲੋਂ...

ਕਾਰਵਾਈ ਮੁਲਤਵੀ ਹੋਣ ਤੋਂ ਰੋਕਣ ਲਈ ਕਿਉਂ ਕੁਝ ਨਹੀਂ ਕਰ ਰਹੀ...

ਨਵੀਂ ਦਿੱਲੀ : ਕਾਂਗਰਸ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਗਤੀਰੋਧ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਰਹੱਸ ਦੀ ਗੱਲ...

ਦਹਿਸ਼ਤ ‘ਚ ਦਿੱਲੀ, ਇਕ ਨਵੇਂ ਵਾਇਰਸ ਨੇ ਦਿੱਤੀ ਦਸਤਕ

ਨਵੀਂ ਦਿੱਲੀ - ਰਾਜਧਾਨੀ ਦਿੱਲੀ ਦੇ ਉੱਤਮ ਨਗਰ ਇਲਾਕੇ ਵਿਚ ਰਹਿਣ ਵਾਲੇ ਇਕ ਵਿਅਕਤੀ ਨੂੰ ਜਾਪਾਨੀ ਬੁਖਾਰ ਜਾਂ ਜਾਪਾਨੀ ਇੰਸੇਫਲਾਈਟਿਸ ਵਾਇਰਸ (ਜੇ. ਈ. ਵੀ.)...

ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ, ਮੌਕੇ ‘ਤੇ ਮਿਲਿਆ ਸਫੈਦ...

ਨਵੀਂ ਦਿੱਲੀ- ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ 'ਚ ਵੀਰਵਾਰ ਯਾਨੀ ਕਿ ਅੱਜ ਇਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਦਿੱਲੀ...

ਦਿੱਲੀ ‘ਚ ਹਵਾ ਦੀ ਗੁਣਵੱਤਾ ਖ਼ਰਾਬ, AQI ‘ਬਹੁਤ ਖਰਾਬ’ ਸ਼੍ਰੇਣੀ ‘ਚ...

ਨਵੀਂ ਦਿੱਲੀ : ਦਿੱਲੀ ਵਿਚ ਵੀਰਵਾਰ ਦੀ ਸਵੇਰੇ ਪ੍ਰਦੂਸ਼ਣ ਦਾ ਪੱਧਰ ਥੋੜ੍ਹਾ ਵੱਧ ਗਿਆ ਅਤੇ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿਚ ਪਹੁੰਚ ਗਈ।...

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਲਈ ਹਾਲ ਹੀ ਵਿੱਚ ਹੋਈ ਉਪ ਚੋਣ ਵਿੱਚ ਉਹ ਸਦਨ ਦੀ ਮੈਂਬਰ ਵਜੋਂ ਚੁਣੀ ਗਈ...

ਮਨੁੱਖੀ ਤਸਕਰੀ ਮਾਮਲੇ ‘ਚ NIA ਦੀ ਵੱਡੀ ਕਾਰਵਾਈ, 6 ਸੂਬਿਆਂ ‘ਚ...

ਨਵੀਂ ਦਿੱਲੀ- ਮਨੁੱਖੀ ਤਸਕਰੀ ਦੇ ਇਕ ਵੱਡੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (NIA) ਨੇ 6 ਸੂਬਿਆਂ 'ਚ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ 22 ਵੱਖ-ਵੱਖ...

ਤਾਮਿਲਨਾਡੂ ‘ਚ ਮੋਹਲੇਧਾਰ ਮੀਂਹ, ਅਲਰਟ ਜਾਰੀ

ਚੇਨਈ- ਖੇਤਰੀ ਮੌਸਮ ਵਿਗਿਆਨ ਕੇਂਦਰ (RMC) ਨੇ ਵੀਰਵਾਰ ਨੂੰ ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ। ਚੇਨਈ ਅਤੇ ਨੇੜਲੇ ਜ਼ਿਲ੍ਹਿਆਂ...

ਅੱਤਵਾਦੀ ਨੈੱਟਵਰਕ ‘ਤੇ ਪੁਲਸ ਦੀ ਵੱਡੀ ਕਾਰਵਾਈ, 56 ਥਾਵਾਂ ‘ਤੇ ਮਾਰੇ...

ਜੰਮੂ : ਅੱਤਵਾਦੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਜੰਮੂ-ਕਸ਼ਮੀਰ ਪੁਲਸ ਨੇ ਜੰਮੂ ਡਿਵੀਜ਼ਨ ਦੇ ਵੱਖ-ਵੱਖ ਇਲਾਕਿਆਂ 'ਚ ਨਾਲੋ-ਨਾਲ ਛਾਪੇਮਾਰੀ ਕਰਕੇ ਮਾਮਲੇ ਨਾਲ ਸਬੰਧਤ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...