49.6 F
Mississauga, Ontario
Thursday, November 12, 2026
ਭਾਰਤ

ਭਾਰਤ

ਭਾਰਤ

ਮਹਾਰਾਸ਼ਟਰ ਚੋਣਾਂ: 5 ਵਜੇ ਤੱਕ ਰਿਕਾਰਡ ਵੋਟਿੰਗ, ਗੜ੍ਹਚਿਰੌਲੀ ‘ਚ ਪਈਆਂ ਸਭ...

ਮੁੰਬਈ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤਹਿਤ ਵੋਟਿੰਗ ਜਾਰੀ ਹੈ। ਸੁਸਤ ਸ਼ੁਰੂਆਤ ਤੋਂ ਬਾਅਦ ਮਹਾਰਾਸ਼ਟਰ ਵਿਚ ਵੋਟਿੰਗ ਵਧਣੀ ਸ਼ੁਰੂ ਹੋ ਗਈ। ਬੁੱਧਵਾਰ ਨੂੰ ਇਕੋ ਪੜਾਅ...

ਸੁੱਖੂ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਕੁਰਕ ਹੋਵੇਗਾ ਹਿਮਾਚਲ ਭਵਨ

ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਿਮਾਚਲ ਹਾਈ ਕੋਰਟ ਨੇ ਦਿੱਲੀ ਦੇ ਹਿਮਾਚਲ ਭਵਨ ਦੀ...

ਸੰਘਣੀ ਧੁੰਦ ‘ਚ ਘਿਰੀ ਦਿੱਲੀ, ਸਾਹ ਲੈਣਾ ਹੋਇਆ ਔਖਾ, ਗੰਭੀਰ’ ਸ਼੍ਰੇਣੀ...

ਨਵੀਂ ਦਿੱਲੀ : ਦਿੱਲੀ 'ਚ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਸੰਘਣਾ ਧੂੰਆਂ ਛਾਇਆ ਰਿਹਾ ਅਤੇ ਪ੍ਰਦੂਸ਼ਣ ਦਾ ਪੱਧਰ 488 'ਤੇ ਪਹੁੰਚੇ AQI ਦੇ ਨਾਲ...

ਓਵੈਸੀ ‘ਤੇ ਭੜਕੇ ਸੰਤ, 15 ਮਿੰਟ ਵਾਲੀ ਚੁਣੌਤੀ ਕੀਤੀ ਸਵੀਕਾਰ

ਨੈਸ਼ਨਲ ਡੈਸਕ- ਹੈਦਰਾਬਾਦ ਦੇ ਸੰਸਦ ਮੈਂਬਰ ਅਤੇ ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ ਮੁਸਲਿਮੀਨ (ਏ.ਆਈ.ਐੱਮ.ਆਈ.ਐੱਮ.) ਦੇ ਚੀਫ ਅਸਦੁਦੀਨ ਓਵੈਸੀ ਦੇ 15 ਮਿੰਟ ਵਾਲੇ ਬਿਆਨ ’ਤੇ ਉਜੈਨ ਦੇ...

ਭਲਕੇ ਹੋਣਗੀਆਂ ਜ਼ਿਮਨੀ ਚੋਣਾਂ, ਵੋਟਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ, ਪੁਲਸ ਤਾਇਨਾਤ

ਦੇਹਰਾਦੂਨ : ਉੱਤਰਾਖੰਡ ਦੇ 07-ਕੇਦਾਰਨਾਥ ਵਿਧਾਨ ਸਭਾ (ਵਿਸ) ਹਲਕੇ 'ਚ ਬੁੱਧਵਾਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।...

ਦਿੱਲੀ ਨੂੰ ਨਕਲੀ ਮੀਂਹ ਦੀ ਲੋੜ, PM ਮੋਦੀ ਦੇਣ ਦਖ਼ਲ :...

ਨਵੀਂ ਦਿੱਲੀ- ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ 'ਤੇ ਪਹੁੰਚਣ ਦਰਮਿਆਨ ਦਿੱਲੀ ਸਰਕਾਰ ਦੇ ਵਾਤਾਵਰਣ...

ਅਸੀਂ ਰਿਜ਼ਰਵੇਸ਼ਨ ‘ਤੇ ਲੱਗੀ 50 ਫ਼ੀਸਦੀ ਦੀ ਸੀਮਾ ਹਟਾ ਦੇਵਾਂਗੇ: ਰਾਹੁਲ...

ਮੁੰਬਈ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਿਜ਼ਰਵੇਸ਼ਨ 'ਤੇ ਲੱਗੀ 50 ਫ਼ੀਸਦੀ ਦੀ ਸੀਮਾ ਹਟਾਉਣ ਅਤੇ ਦੇਸ਼ 'ਚ ਜਾਤੀ ਜਨਗਣਨਾ ਕਰਾਉਣ ਦਾ ਸੋਮਵਾਰ ਨੂੰ ਵਾਅਦਾ...

UP ‘ਚ ਮੁੰਡਿਆਂ ਨੇ ਕੁੱਟ-ਕੁੱਟ ਮਾਰ ਦਿੱਤੇ ਜਲੰਧਰ ਦੇ ਦੋ ਨੌਜਵਾਨ,...

ਪ੍ਰਤਾਪਗੜ੍ਹ- ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ ਨੂੰ ਇਕ ਬਾਰਾਤ ਵਿਚ ਡਾਂਸ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਵਿਵਾਦ ਇੰਨਾ...

ਕਰਨੀ ਸੈਨਾ ਦੇ ਮੈਂਬਰ ਦਾ ਗੋਲੀ ਮਾਰ ਕੇ ਕ.ਤ.ਲ

ਦੇਵਰੀਆ- ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਵਿਚ ਕਰਨੀ ਸੈਨਾ ਦੇ ਇਕ ਨੌਜਵਾਨ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਤਰਾਂ ਤੋਂ...

ਭਾਜਪਾ ‘ਤੇ ਸੰਵਿਧਾਨ ਬਦਲਣ ਦਾ ਝੂਠਾ ਇਲਜ਼ਾਮ ਲਾ ਰਹੀ ਕਾਂਗਰਸ :...

ਠਾਣੇ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਇਹ ਕਾਂਗਰਸ ਹੀ ਹੈ, ਜਿਸ ਨੇ 1975 ਵਿੱਚ ਐਮਰਜੈਂਸੀ ਦੌਰਾਨ ਸੰਵਿਧਾਨ ਵਿੱਚ ਸੋਧ ਕੀਤੀ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...