47.2 F
Mississauga, Ontario
Thursday, November 12, 2026
ਭਾਰਤ

ਭਾਰਤ

ਭਾਰਤ

LAC ਤੋਂ ਚੰਗੀ ਖ਼ਬਰ, ਭਾਰਤ-ਚੀਨ ਦੇ ਫ਼ੌਜੀਆਂ ਨੇ ਇਕ-ਦੂਜੇ ਨੂੰ ਵੰਡੀ...

ਨਵੀਂ ਦਿੱਲੀ- ਭਾਰਤ ਅਤੇ ਚੀਨ ਦੇ ਫ਼ੌਜੀਆਂ ਨੇ ਵੀਰਵਾਰ ਨੂੰ ਦੀਵਾਲੀ ਦੇ ਮੌਕੇ 'ਤੇ ਅਸਲ ਕੰਟਰੋਲ ਰੇਖਾ (LAC) ਸਮੇਤ ਕਈ ਸਰਹੱਦਾਂ 'ਤੇ ਮਠਿਆਈਆਂ ਦਾ...

BJP ਨੂੰ ਤਗੜਾ ਝਟਕਾ; ‘ਆਪ’ ‘ਚ ਸ਼ਾਮਲ ਹੋਏ ਬ੍ਰਹਮ ਸਿੰਘ ਤੰਵਰ

ਨਵੀਂ ਦਿੱਲੀ- ਭਾਜਪਾ ਆਗੂ ਬ੍ਰਹਮ ਸਿੰਘ ਤੰਵਰ ਨੇ ਅੱਜ ਯਾਨੀ ਕਿ ਦੀਵਾਲੀ ਵਾਲੇ ਦਿਨ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ। ਦੀਵਾਲੀ...

ਦੀਵਾਲੀ ਦੇ ਤਿਉਹਾਰ ਦੀਆਂ PM ਮੋਦੀ ਨੇ ਦਿੱਤੀਆਂ ਵਧਾਈਆਂ, ਕੀਤਾ ਟਵੀਟ

ਨਵੀਂ ਦਿੱਲੀ : ਅੱਜ ਪੂਰੇ ਦੇਸ਼ 'ਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਰਾਸ਼ਟਰਪਤੀ, ਉੱਪ ਰਾਸ਼ਟਰਪਤੀ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ਸਰਦਾਰ ਪਟੇਲ ਨੂੰ...

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਉੱਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਹੋਰ ਮਾਣਯੋਗ ਲੋਕਾਂ ਨੇ ਵੀਰਵਾਰ ਨੂੰ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ...

ਪਾਲਘਰ ਦੀ ਇੱਕ ਫੈਕਟਰੀ ‘ਚ ਧਮਾਕਾ, 3 ਮਜ਼ਦੂਰ ਗੰਭੀਰ ਰੂਪ ‘ਚ...

ਪਾਲਘਰ — ਮਹਾਰਾਸ਼ਟਰ 'ਚ ਪਾਲਘਰ ਜ਼ਿਲੇ ਦੇ ਬੋਈਸਰ 'ਚ ਬੁੱਧਵਾਰ ਦੇਰ ਰਾਤ ਇਕ ਫੈਕਟਰੀ 'ਚ ਧਮਾਕਾ ਹੋਣ ਕਾਰਨ ਤਿੰਨ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ...

ਹਾਦਸੇ ਦਾ ਸ਼ਿਕਾਰ ਹੋਈ ਪੁਲਸ ਮੁਲਾਜ਼ਮਾਂ ਨਾਲ ਭਰੀ ਬੱਸ

ਬਲੀਆ- ਸਪੈਸ਼ਲ ਆਰਮਡ ਪੁਲਸ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਮੰਗਲਵਾਰ ਦੇਰ ਰਾਤ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ 29 ਜਵਾਨ...

ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਨਵੀਂ ਦਿੱਲੀ : ਦੀਵਾਲੀ ਦੇ ਤਿਉਹਾਰ ਮੌਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਰਾਹਤ...

ਦੀਵਾਲੀ ਤੋਂ ਪਹਿਲਾਂ ਦਿੱਲੀ ‘ਚ ਵਧਿਆ ਪ੍ਰਦੂਸ਼ਣ, ਆਬੋ-ਹਵਾ ਹੋਈ ਖ਼ਰਾਬ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਦੀਵਾਲੀ ਤੋਂ ਇਕ ਦਿਨ ਪਹਿਲਾਂ ਯਾਨੀ ਕਿ ਬੁੱਧਵਾਰ ਨੂੰ ਹਵਾ ਪ੍ਰਦੂਸ਼ਣ ਕਾਫੀ ਵੱਧ ਗਿਆ ਹੈ ਅਤੇ 8 ਨਿਗਰਾਨੀ ਸਟੇਸ਼ਨਾਂ...

ਚੋਣ ਕਮਿਸ਼ਨ ਨੇ ਕਾਂਗਰਸ ਦੇ ਦੋਸ਼ਾਂ ਨੂੰ ਕੀਤਾ ਖਾਰਜ

ਨਵੀਂ ਦਿੱਲੀ - ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਬੇਨਿਯਮੀਆਂ ਨਾਲ ਸੰਬੰਧਤ ਕਾਂਗਰਸ ਦੇ ਦੋਸ਼ਾਂ ਨੂੰ ਮੰਗਲਵਾਰ ਨੂੰ ਖਾਰਜ ਕਰ ਦਿੱਤਾ ਅਤੇ...

ਕੇਜਰੀਵਾਲ ਦਾ ਦਾਅਵਾ, ਸਫ਼ਾਈ ਕਰਮੀਆਂ ਨੂੰ ਮਹੀਨੇ ਦੇ ਅੰਤ ਤੋਂ ਪਹਿਲੇ...

ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਸਾਰੇ ਸਫਾਈ...

Latest article

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ ਰਿਹਾ ਪਰਾਲੀ ਦਾ ਧੂੰਆਂ, 5000 ਤੋਂ...

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ, ਦਰਅਸਲ ਸੂਬੇ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।...

ਸੋਨੀਆ ਗਾਂਧੀ ਦੀ ਕਿਤਾਬ ਦੇ ਅਧਿਆਇ 16 ‘ਚ ਅਹਿਮ ਸਵੀਕਾਰੋਕਤੀ ਦਾ ਦਾਅਵਾ: RP Singh

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਕਾਂਗਰਸ ਪਾਰਟੀ ਦੀ...

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ : ਛੱਠ ਪੂਜਾ ਅਤੇ ਹੋਰ ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵੱਧਦੀ ਭੀੜ ਨੂੰ ਦੇਖਦਿਆਂ ਰੇਲਵੇ ਵੱਲੋਂ ਚੰਡੀਗੜ੍ਹ ਅਤੇ ਬਿਹਾਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਈ ਜਾ...