32.9 F
Mississauga, Ontario
Friday, November 13, 2026
ਭਾਰਤ

ਭਾਰਤ

ਭਾਰਤ

ਭਾਰਤ ‘ਚ ਮਿਲਦੇ ਹਨ ਦੁਨੀਆ ਭਰ ਤੋਂ ਸਭ ਤੋਂ ਸਸਤੇ ਪੈਟਰੋਲਿਅਮ...

ਨਵੀਂ ਦਿੱਲੀ : ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਭਾਰਤ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ...

ਮਨੀ ਲਾਂਡਰਿੰਗ ਮਾਮਲਾ: SC ਨੇ ਹੇਮੰਤ ਸੋਰੇਨ ਦੀ ਜ਼ਮਾਨਤ ਖਿਲਾਫ਼ ਈਡੀ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮਾਨਤ ਦੇਣ ਦੇ ਝਾਰਖੰਡ ਹਾਈ ਕੋਰਟ...

SC ਨੇ UGC-ਨੈੱਟ ਪ੍ਰੀਖਿਆ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਪਟੀਸ਼ਨ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਆਧਾਰ 'ਤੇ UGC-ਨੈੱਟ (ਨੈਸ਼ਨਲ ਯੋਗਤਾ ਪ੍ਰੀਖਿਆ) ਪ੍ਰੀਖਿਆ ਰੱਦ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ...

ਬਾਬਾ ਰਾਮਦੇਵ ਨੂੰ ਅਦਾਲਤ ਤੋਂ ਝਟਕਾ, ਇਨ੍ਹਾਂ ਦੋ ਦਾਅਵਿਆਂ ਨੂੰ ਹਟਾਉਣ...

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਅੱਜ ਕਈ ਮੈਡੀਕਲ ਐਸੋਸੀਏਸ਼ਨਾਂ ਵੱਲੋਂ ਯੋਗ ਗੁਰੂਆਂ ਦੇ ਖਿਲਾਫ ਦਾਇਰ ਪਟੀਸ਼ਨ 'ਤੇ ਫੈਸਲਾ ਸੁਣਾਇਆ ਕਿ 'ਕੋਰੋਨਿਲ' ਕੋਰੋਨਾ...

ਕਸ਼ਮੀਰ ‘ਚ ਗਰਮੀ ਨੇ ਤੋੜਿਆ 25 ਸਾਲਾਂ ਦਾ ਰਿਕਾਰਡ, Heat Wave...

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਭਿਆਨਕ ਗਰਮੀ ਦੀ ਲਪੇਟ ਵਿਚ ਹੈ ਅਤੇ ਕਸ਼ਮੀਰ ਵਾਦੀ 'ਚ ਕਈ ਥਾਵਾਂ 'ਤੇ ਐਤਵਾਰ ਨੂੰ ਪਿਛਲੇ 25 ਸਾਲਾਂ 'ਚ ਜੁਲਾਈ...

ਬਾਲ ਵਿਆਹ ਰੋਕੂ ਕਾਨੂੰਨ ਸਾਰਿਆਂ ’ਤੇ ਹੁੰਦਾ ਹੈ ਲਾਗੂ : ਹਾਈ...

ਕੋਚੀ, - ਕੇਰਲ ਹਾਈ ਕੋਰਟ ਨੇ ਵਿਵਸਥਾ ਦਿੱਤੀ ਹੈ ਕਿ ਬਾਲ ਵਿਆਹ ਰੋਕੂ ਕਾਨੂੰਨ, 2006 ਇਸ ਦੇਸ਼ ਦੇ ਹਰ ਨਾਗਰਿਕ ’ਤੇ ਲਾਗੂ ਹੁੰਦਾ ਹੈ,...

CM ਸੁੱਖੂ ਦਾ ਵੱਡਾ ਬਿਆਨ, ਮੋਦੀ ਸਰਕਾਰ ਦੇ 30 ਕਰੋੜ ਰੁਪਏ...

ਸ਼ਿਮਲਾ- ਸੂਬੇ ਦੇ ਨਾਲਾਗੜ੍ਹ 'ਚ ਬਣਨ ਵਾਲੇ ਮੈਡੀਕਲ ਡਿਵਾਈਸ ਪਾਰਕ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਿਚਾਲੇ ਤਕਰਾਰ ਚੱਲ ਰਹੀ ਹੈ। ਸੂਬਾ...

ਨੀਤੀ ਆਯੋਗ ਦੀ ਬੈਠਕ ਨੂੰ ਵਿਚਾਲੇ ਛੱਡ ਬਾਹਰ ਆਈ ਮਮਤਾ ਬੈਨਰਜੀ,...

ਨਵੀਂ ਦਿੱਲੀ- ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 9ਵੀਂ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਬੈਠਕ 'ਚ ਸ਼ਾਮਲ ਹੋਣ...

ਨੀਤੀ ਆਯੋਗ ਦੀ ਬੈਠਕ ‘ਚ ਸ਼ਾਮਲ ਨਹੀਂ ਹੋਏ ਨਿਤੀਸ਼ ਕੁਮਾਰ

ਪਟਨਾ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਨੀਵਾਰ ਨੂੰ ਨਵੀਂ ਦਿੱਲੀ 'ਚ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਨਹੀਂ ਹੋਏ। ਅਧਿਕਾਰੀਆਂ ਨੇ ਇਹ...

ਸੁਰੱਖਿਆ ਫ਼ੋਰਸਾਂ ਨੇ ਡਰੋਨ ਨਾਲ ਸੁੱਟੇ ਗਏ ਹਥਿਆਰਾਂ ਤੇ ਗੋਲਾ-ਬਾਰੂਦ ਦੀ...

ਰਾਜੌਰੀ - ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਪਾਰ ਤੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇਕ ਖੇਪ...

Latest article

ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼...

ਲੇਹ - ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ...

ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ...

ਦਿੱਲੀ ਪੁਲਸ ਹੈੱਡਕੁਆਰਟਰ ਪੁੱਜੇ ਅਮਿਤ ਸ਼ਾਹ, ਕਾਨੂੰਨ-ਵਿਵਸਥਾ ਦੀ ਕੀਤੀ ਸਮੀਖਿਆ

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਪੁਲਸ ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ...