40.9 F
Mississauga, Ontario
Monday, November 16, 2026
ਭਾਰਤ

ਭਾਰਤ

ਭਾਰਤ

ਜਨਤਾ ਕਾਂਗਰਸ ਦੀ ਗਾਰੰਟੀ ਦੇ ਧੋਖੇ ‘ਚ ਨਹੀਂ ਆਉਣ ਵਾਲੀ :...

ਭੋਪਾਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਤੀ ਗਈ ਗਰੰਟੀ ਨੂੰ ਲੈ ਕੇ ਹਮਲਾ ਬੋਲਦਿਆਂ ਕਿਹਾ ਕਿ...

ਅੰਤਰਰਾਸ਼ਟਰੀ ਭਾਈਚਾਰੇ ਨੂੰ ਫਲਸਤੀਨ ‘ਚ ਤੁਰੰਤ ਕਰਾਉਣੀ ਚਾਹੀਦੀ ਹੈ ਜੰਗਬੰਦੀ :...

ਨਵੀਂ ਦਿੱਲੀ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ 'ਸੁਤੰਤਰ ਦੁਨੀਆ' ਦੇ ਆਗੂਆਂ 'ਤੇ ਫਲਸਤੀਨ 'ਚ ਹਜ਼ਾਰਾਂ ਲੋਕਾਂ ਦੇ 'ਕਤਲੇਆਮ' 'ਚ ਮਦਦਗਾਰ...

ਦੇਸ਼ ’ਚ ਸਿਰਫ਼ ਗਰੀਬੀ ਹੀ ਇਕ ਜਾਤ ਹੈ ਤਾਂ ਖੁਦ ਨੂੰ...

ਜਗਦਲਪੁਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਹੈ ਕਿ ਜੇ ਉਹ ਕਹਿੰਦੇ ਹਨ ਕਿ ਦੇਸ਼ ਵਿਚ ‘ਗਰੀਬੀ’ ਹੀ...

ਛੱਤੀਸਗੜ੍ਹ ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਦਾ ਬੇਰਹਿਮੀ ਨਾਲ ਕਤਲ

ਨਾਰਾਇਣਪੁਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਨਾਰਾਇਣਪੁਰ ਵਿਚ ਸ਼ੱਕੀ ਨਕਸਲੀਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਜ਼ਿਲ੍ਹਾ ਪੰਚਾਇਤ ਮੈਂਬਰ ਰਤਨ ਦੁਬੇ...

ਮੁਫ਼ਤ ਰਾਸ਼ਨ ਯੋਜਨਾ ਨੂੰ ਲੈ ਕੇ PM ਮੋਦੀ ਨੇ ਕੀਤਾ ਇਹ...

ਦੁਰਗ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ ਯੋਜਨਾ ਨੂੰ ਅਗਲੇ 5 ਸਾਲ ਲਈ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ...

ਦਿੱਲੀ ‘ਚ ਹਵਾ ਗੁਣਵੱਤਾ ‘ਗੰਭੀਰ’ ਸ਼੍ਰੇਣੀ ‘ਚ, ਘੱਟੋ-ਘੱਟ ਤਾਪਮਾਨ 16.6 ਡਿਗਰੀ...

ਨਵੀਂ ਦਿੱਲੀ - ਦਿੱਲੀ ਦੇ ਕਈ ਇਲਾਕਿਆਂ 'ਚ ਸ਼ਨੀਵਾਰ ਸਵੇਰੇ ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ ਦਰਜ ਕੀਤੀ ਗਈ, ਜਦੋਂ ਕਿ ਰਾਸ਼ਟਰੀ ਰਾਜਧਾਨੀ 'ਚ ਘੱਟੋ-ਘੱਟ...

ਦਿੱਲੀ-NCR ‘ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਯੂਪੀ, ਬਿਹਾਰ ਵੀ ਹਿੱਲਿਆ

ਨਵੀਂ ਦਿੱਲੀ : ਦੇਰ ਰਾਤ ਨਵੀਂ ਦਿੱਲੀ-ਐੱਨਸੀਆਰ ਤੇ ਆਸ-ਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ...

ਛੱਤੀਸਗੜ੍ਹ ’ਚ ਭਾਜਪਾ ਔਰਤਾਂ ਨੂੰ ਦੇਵੇਗੀ ਹਰ ਸਾਲ 12 ਹਜ਼ਾਰ ਰੁਪਏ,...

ਰਾਏਪੁਰ, - ਛੱਤੀਸਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਕਿਸਾਨਾਂ ਤੋਂ 3100 ਰੁਪਏ ਪ੍ਰਤੀ ਕਵਿੰਟਲ ਦੇ ਭਾਅ ਨਾਲ ਝੋਨਾ ਖਰੀਦਣ, ਔਰਤਾਂ ਨੂੰ ਹਰੇਕ...

PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਗੱਲਬਾਤ, ਅੱਤਵਾਦ ਸਣੇ ਇਨ੍ਹਾਂ...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੁਨਕ ਨੇ ਸ਼ੁੱਕਰਵਾਰ ਨੂੰ ਟੈਲੀਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ...

ਤੇਲੰਗਾਨਾ ’ਚ ਸਾਡੀ ਸਰਕਾਰ ਬਣੀ ਤਾਂ ਔਰਤਾਂ ਨੂੰ ਹਰ ਮਹੀਨੇ ਦੇਵਾਂਗੇ...

ਅੰਬਤਪੱਲੀ,- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਤੇਲੰਗਾਨਾ ’ਚ ਮਹਿਲਾ ਵੋਟਰਾਂ ਨੂੰ ਲੁਭਾਉਂਦੇ ਹੋਏ ਕਿਹਾ ਹੈ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਔਰਤਾਂ...

Latest article

ਸੁਰਖੀਆਂ ’ਚ ਰਹਿਣ ਲਈ ਯੂ. ਪੀ. ਤੇ ਬਿਹਾਰ ਨੂੰ ਨਿਸ਼ਾਨਾ ਬਣਾਉਂਦੇ ਹਨ ਰਾਜ ਠਾਕਰੇ...

ਪਟਨਾ - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਤੇ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਨਵਨਿਰਮਾਣ ਸੇਨਾ (ਮਨਸੇ) ਦੇ ਮੁਖੀ...

ਪੰਜਾਬ ‘ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ...

ਜਲੰਧਰ/ਤਰਨਤਾਰਨ - ਪੰਜਾਬ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਦਰਅਸਲ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ...

ਅਮਿਤ ਸ਼ਾਹ ਦੀ ਚੋਟੀ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਪੁਲਸ ਹੈੱਡਕੁਆਰਟਰ ਦੇ 24 ਅਕਤੂਬਰ ਤੇ 12 ਨਵੰਬਰ ਦੇ ਲਗਾਤਾਰ 2 ਦੌਰਿਆਂ ਦੌਰਾਨ ਰਾਜਧਾਨੀ ਦੀ ਕਾਨੂੰਨ ਵਿਵਸਥਾ...