47.9 F
Mississauga, Ontario
Wednesday, November 18, 2026
ਭਾਰਤ

ਭਾਰਤ

ਭਾਰਤ

ਦਿੱਲੀ ਆਬਕਾਰੀ ਨੀਤੀ ਕੇਸ: ED ਅੱਜ ਤਿਹਾੜ ਜੇਲ੍ਹ ‘ਚ ਸਿਸੋਦੀਆ ਤੋਂ...

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਮੰਗਲਵਾਰ ਯਾਨੀ ਕਿ ਅੱਜ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...

ਮਨੀਸ਼ ਸਿਸੋਦੀਆ ਜਾਂ ਸਤੇਂਦਰ ਜੈਨ ਨਹੀਂ, ਦੇਸ਼ ਦੀ ਤਰਸਯੋਗ ਸਥਿਤੀ ਨੂੰ...

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਹੋਲੀ 'ਤੇ ਦੇਸ਼ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਦੋਸ਼ ਲਗਾਇਆ...

PM ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕਣ ਵਾਲੇ ਨੈਸ਼ਨਲ ਪੀਪੁਲਜ਼ ਪਾਰਟੀ (NPP) ਦੇ ਨੇਤਾ ਕੋਨਰਾਡ...

ਮਨੀਸ਼ ਸਿਸੋਦੀਆ ਦੀ CBI ਹਿਰਾਸਤ ਖ਼ਤਮ, ਅੱਜ ਹੋਵੇਗੀ ਕੋਰਟ ‘ਚ ਪੇਸ਼ੀ

ਨਵੀਂ ਦਿੱਲੀ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀ.ਬੀ.ਆਈ. ਹਿਰਾਸਤ ਅੱਜ ਯਾਨੀ ਸੋਮਵਾਰ ਨੂੰ ਖ਼ਤਮ ਹੋ ਗਈ ਹੈ। ਇਸ ਲਈ ਅੱਜ...

’23 ਸਾਲਾਂ ਤੋਂ ਛੱਤੀਸਗੜ੍ਹ ਨੂੰ ਲੁੱਟਿਆ ਜਾ ਰਿਹਾ’, ਭਾਜਪਾ ਤੇ ਕਾਂਗਰਸ...

ਰਾਏਪੁਰ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ’ਤੇ...

Nano DAP ਕਿਸਾਨਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਦੀ ਦਿਸ਼ਾ ‘ਚ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨੈਨੋ DAP (ਡਾਈ-ਅਮੋਨੀਅਮ ਫਾਸਫੇਟ) ਖਾਦ ਨੂੰ ਮਨਜ਼ੂਰੀ ਮਿਲਣਾ ਕਿਸਾਨਾਂ ਦੀ ਜ਼ਿੰਦਗੀ ਆਸਾਨ ਬਣਾਉਣ...

ਮਨੀਕਰਨ ਸਾਹਿਬ ‘ਚ ਭੰਨ-ਤੋੜ ਦੀਆਂ ਖ਼ਬਰਾਂ ਦਰਮਿਆਨ ਪੰਜਾਬ ਤੇ ਹਿਮਾਚਲ ਦੇ...

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ 'ਚ ਇਕ ਮੇਲੇ ਦੌਰਾਨ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ 'ਚ ਕੁਝ ਘਰਾਂ, ਦੁਕਾਨਾਂ ਅਤੇ ਵਾਹਨਾਂ ਨੂੰ...

ਭਾਗਵਤ ਨੇ ਸਿੱਖਿਆ ਵਿਵਸਥਾ ‘ਤੇ ਚੁੱਕੇ ਸਵਾਲ, ਕਿਹਾ- ਅੰਗਰੇਜ਼ਾਂ ਦੇ ਆਉਣ...

ਨਵੀਂ ਦਿੱਲੀ- ਰਾਸ਼ਟਰੀ ਸਵੈ-ਸੇਵਕ ਸੰਘ (ਆਰ.ਐੱਸ.ਐੱਸ.) ਮੁਖੀ ਮੋਹਨ ਭਾਗਵਤ ਨੇ ਸਿੱਖਿਆ ਦੇ ਵਪਾਰੀਕਰਨ ਲਈ ਅੰਗਰੇਜ਼ਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ...

ਦਿੱਲੀ ’ਚ ਉਪ ਰਾਜਪਾਲ ਨੇ ਅਧਿਆਪਕਾਂ ਨੂੰ ਫਿਨਲੈਂਡ ਭੇਜਣ ਦੀ ਦਿੱਤੀ...

ਨਵੀਂ ਦਿੱਲੀ- ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ’ਚ ਸਿਖਲਾਈ ਦਿਵਾਉਣ ਦੇ ਸਿੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ...

ਐਨਕਾਊਂਟਰ ਤੋਂ ਬਾਅਦ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਬਦਮਾਸ਼ ਨੀਰਜ...

ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ 'ਚ ਕੁਤੁਬ ਮੀਨਾਰ ਇਲਾਕੇ ਕੋਲ ਮੁਕਾਬਲੇ ਤੋਂ ਬਾਅਦ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਇਕ ਟੀਮ ਨੇ ਇਕ ਬਦਮਾਸ਼...

Latest article

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ‘ਸਮਰਸਤਾ ਸੰਕਲਪ ਯਾਤਰਾ’ ਚੰਡੀਗੜ੍ਹ,- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ...

ਕੱਲ੍ਹ, 17 ਨਵੰਬਰ ਦਾ ਦਿਨ ਬਹੁਤ ਖ਼ਾਸ ਹੈ।

ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਹ ਗੁਰਦੁਆਰਾ ਸਾਹਿਬ ਇੱਕ...

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਮਦਦਗਾਰਾਂ ਦੇ ਨੈੱਟਵਰਕ ਦੀ ਜਾਂਚ ਕਰੇਗੀ NIA

ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਜੰਮੂ-ਕਸ਼ਮੀਰ 'ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਨਾਲ ਜੁੜੇ 'ਓਵਰਗ੍ਰਾਊਂਡ ਵਰਕਰਾਂ' (ਜ਼ਮੀਨੀ...