42.9 F
Mississauga, Ontario
Wednesday, November 18, 2026
ਭਾਰਤ

ਭਾਰਤ

ਭਾਰਤ

ਗੁਜਰਾਤ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ PM ਨੂੰ ਅਪੀਲ, ਨੋਟਾਂ ‘ਤੇ...

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੋਟਾਂ 'ਤੇ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀਆਂ...

ਦਿੱਲੀ ’ਚ ਵੱਧਦੇ ਪ੍ਰਦੂਸ਼ਣ ’ਤੇ ਕੇਜਰੀਵਾਲ ਨੇ ਕਿਹਾ- ਅਜੇ ਲੰਮਾ ਸਫ਼ਰ...

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਸ਼ਹਿਰ ’ਚ ਪ੍ਰਦੂਸ਼ਣ ਦੇ ਕਹਿਰ ਨੂੰ ਰੋਕਣ ਲਈ ਦਿੱਲੀ ਵਾਸੀਆਂ ਵਲੋਂ...

ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ’ਤੇ PM ਮੋਦੀ ਨੇ ਰਿਸ਼ੀ ਸੁਨਕ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਿਵੇਂ...

WhatsApp ਹੋਇਆ ਡਾਊਨ, ਮੈਸੇਜ ਭੇਜਣ ’ਚ ਹੋ ਰਹੀ ਪਰੇਸ਼ਾਨੀ, ਕਰੋੜਾਂ ਯੂਜ਼ਰਜ਼...

ਗੈਜੇਟ ਡੈਸਕ– ਦੁਨੀਆ ਦਾ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਡਾਊਨ ਹੋ ਗਿਆ ਹੈ। ਭਾਰਤ ’ਚ ਕਈ ਲੋਕਾ ਇਸਨੂੰ ਐਕਸੈੱਸ ਨਹੀਂ ਕਰ ਪਾ ਰਹੇ। ਲੋਕਾਂ...

ਪਾਬੰਦੀ ਦੇ ਬਾਵਜੂਦ ਦਿੱਲੀ ’ਚ ਖ਼ੂਬ ਚੱਲੇ ਪਟਾਕੇ, ਰਾਜਧਾਨੀ ਦੀ ਆਬੋ-ਹਵਾ...

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਖੇਤਰ ’ਚ ਦੀਵਾਲੀ ’ਤੇ ਪਟਾਕਿਆਂ ’ਤੇ ਪਾਬੰਦੀ ਦੇ ਬਾਵਜੂਦ ਹੋਈ ਆਤਿਸ਼ਬਾਜ਼ੀ ਕਾਰਨ ਮੰਗਲਵਾਰ ਨੂੰ ਹਵਾ...

CM ਖੱਟੜ ਨੇ ਦੀਵਾਲੀ ਦੀ ਦਿੱਤੀ ਵਧਾਈ, ਕਿਹਾ-ਘਰ-ਘਰ ’ਚ ਖ਼ੁਸ਼ਹਾਲੀ ਦਾ...

ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਅਤੇ ਕਾਮਨਾ ਕੀਤੀ ਕਿ ਦੀਵਿਆਂ ਦਾ ਇਹ ਤਿਉਹਾਰ ਉਨ੍ਹਾਂ ਦੀ...

51,000 ਦੀਵਿਆਂ ਨਾਲ ਬਣਾਇਆ ਭਾਰਤ ਦਾ ਨਕਸ਼ਾ, ਰੰਗੋਲੀ ਨਾਲ ਬਣਾਈ ਰਾਣੀ...

ਇੰਦੌਰ- ਇੰਦੌਰ ਦੇ ਗਾਂਧੀ ਹਾਲ ਕੰਪਲੈਕਸ ’ਚ ਐਤਵਾਰ ਨੂੰ 51,000 ਦੀਵਿਆਂ ਨਾਲ ਭਾਰਤ ਦਾ ਨਕਸ਼ਾ ਬਣਾਇਆ ਗਿਆ ਅਤੇ ਇਸ ਦੇ ਕੇਂਦਰ ’ਚ ਦੇਵੀ ਅਹਿੱਲਿਆ...

ਕਾਰਗਿਲ ਪਹੁੰਚੇ PM ਮੋਦੀ, ਬਹਾਦਰ ਜਵਾਨਾਂ ਨਾਲ ਮਨਾਉਣਗੇ ਦੀਵਾਲੀ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਜਵਾਨਾਂ ਨਾਲ ਦੀਵਾਲੀ ਮਨਾਉਣ ਕਾਰਗਿਲ ਪਹੁੰਚੇ ਹਨ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ...

ਰਾਮ ਰਹੀਮ ਦਾ ਨਵਾਂ ਬਿਆਨ ਆਇਆ ਸਾਹਮਣੇ, ਕਿਹਾ- ਗੁਰੂ ਸੀ ਤੇ...

ਨੈਸ਼ਨਲ ਡੈਸਕ : ਪੈਰੋਲ ’ਤੇ ਜੇਲ੍ਹ 'ਚੋਂ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਐਤਵਾਰ ਨੂੰ ਉਨ੍ਹਾਂ ਅਟਕਲਾਂ ਨੂੰ ਖਾਰਿਜ...

ਭਗਵਾਨ ਰਾਮ ਦੇ ਆਦਰਸ਼ਾਂ ’ਤੇ ਚੱਲਣਾ ਸਾਰੇ ਭਾਰਤੀਆਂ ਦਾ ਫ਼ਰਜ਼ :...

ਨੈਸ਼ਨਲ ਡੈਸਕ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਸ਼੍ਰੀ ਰਾਮਨਗਰੀ ਅਯੁੱਧਿਆ ’ਚ ਛੇਵੇਂ ਦੀਪ ਉਤਸਵ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਭਾਰਤ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...