42.9 F
Mississauga, Ontario
Wednesday, November 18, 2026
ਭਾਰਤ

ਭਾਰਤ

ਭਾਰਤ

ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ 2 ਹਫ਼ਤਿਆਂ ਅੰਦਰ ਮੁਆਵਜ਼ਾ ਦੇਵੇ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਸਰਕਾਰ ਨੂੰ ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ 2 ਹਫ਼ਤਿਆਂ ਦੇ ਅੰਦਰ ਮੁਆਵਜ਼ਾ ਦੇਣ ਦਾ...

EC ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ...

ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 68 ਸੀਟਾਂ ਲਈ ਇਕ ਪੜਾਅ 'ਚ 12 ਨਵੰਬਰ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 8...

ਮਾਓਵਾਦੀ ਲਿੰਕ ਮਾਮਲਾ: ਰਿਹਾਅ ਨਹੀਂ ਹੋਣਗੇ ਜੀ.ਐੱਨ ਸਾਈਬਾਬਾ, SC ਨੇ ਹਾਈਕੋਰਟ...

ਨੈਸ਼ਨਲ ਡੈਸਕ- ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਜੀਐਨ ਸਾਈਬਾਬਾ ਸਮੇਤ ਸਾਰੇ ਛੇ ਮੁਲਜ਼ਮ ਅਗਲੇ ਹੁਕਮਾਂ ਤੱਕ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ। ਅੱਜ ਇਕ ਵਿਸ਼ੇਸ਼...

ਦਿੱਲੀ ਸਰਕਾਰ ਨੇ ਛਠ ਪੂਜਾ ਲਈ 25 ਕਰੋੜ ਰੁਪਏ ਕੀਤੇ ਅਲਾਟ

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 1100 ਘਾਟਾਂ 'ਤੇ ਛਠ ਪੂਜਾ ਲਈ...

ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਅੱਜ ਹੋ...

ਨਵੀਂ ਦਿੱਲੀ- ਚੋਣ ਕਮਿਸ਼ਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਸਾਲ ਦੇ ਅੰਤ 'ਚ ਸੰਭਾਵਿਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਸ਼ੁੱਕਰਵਾਰ ਨੂੰ ਐਲਾਨ ਕਰ...

ਰਾਮ ਰਹੀਮ ਨੂੰ ਮਿਲੀ 40 ਦਿਨ ਦੀ ਪੈਰੋਲ

ਸਿਰਸਾ - ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 40 ਦਿਨ ਦੀ ਪੈਰੋਲ ਅਰਜ਼ੀ...

ਕਸ਼ਮੀਰ ਮੁੱਦੇ ਲਈ ਅਮਿਤ ਸ਼ਾਹ ਨੇ ਪੰਡਿਤ ਨਹਿਰੂ ਨੂੰ ਠਹਿਰਾਇਆ ਜ਼ਿੰਮੇਵਾਰ

ਗੁਜਰਾਤ- ਗ੍ਰਹਿ ਮੰਤਰੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਕਸ਼ਮੀਰ ਨਾਲ ਜੁੜੇ ਮੁੱਦਿਆਂ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸੰਵਿਧਾਨ...

ਗਲੋਬਲ ਊਰਜਾ ਦੀ ਵਧੀ ਹੋਈ ਮੰਗ ਦਾ 25 ਫੀਸਦੀ ਉਤਪਾਦਨ ਕਰੇਗਾ...

ਇੰਟਰਨੈਸ਼ਨਲ ਡੈਸਕ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਐੱਸ. ਪੁਰੀ ਨੇ ਕਿਹਾ ਹੈ ਕਿ ਅਗਲੇ 2 ਦਹਾਕਿਆਂ ਵਿਚ ਗਲੋਬਲ ਊਰਜਾ ਵਿਚ ਮੰਗ...

ਹਿਜਾਬ ਪਾਬੰਦੀ ‘ਤੇ ਸੁਪਰੀਮ ਕੋਰਟ ਦੇ ਜੱਜਾਂ ‘ਚ ਮਤਭੇਦ, ਵੱਡੀ ਬੈਂਚ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਕਰਨਾਟਕ ਦੇ ਪ੍ਰੀ-ਯੂਨੀਵਰਸਿਟੀ ਕਾਲਜਾਂ ਵਿਚ ਵਿਦਿਆਰਥਣਾਂ ਦੇ ਹਿਜਾਬ ਪਹਿਨਣ 'ਤੇ ਰਾਜ ਸਰਕਾਰ ਦੀ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ...

PM ਮੋਦੀ ਬੋਲੇ- 20ਵੀਂ ਸਦੀ ਦੇ ਨਾਲ 21ਵੀਂ ਸਦੀ ਦੀਆਂ ਸਹੂਲਤਾਂ...

ਸ਼ਿਮਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀ ਕਿ ਅੱਜ ਹਿਮਾਚਲ ਦੌਰੇ ’ਤੇ ਹਨ। ਉਨ੍ਹਾਂ ਇੱਥੇ ਊਨਾ ਜ਼ਿਲ੍ਹੇ ਦੇ ਇੰਦਰਾ ਗਾਂਧੀ ਸਟੇਡੀਅਮ ’ਚ ਇਕ ਜਨ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...