52.6 F
Mississauga, Ontario
Wednesday, November 18, 2026
ਭਾਰਤ

ਭਾਰਤ

ਭਾਰਤ

ਦਰੌਪਦੀ ਮੁਰਮੂ ਬਣਨਗੇ ਭਾਰਤ ਦੇ ਰਾਸ਼ਟਰਪਤੀ

ਮੁਰਮੂ ਦੇ ਪਿੰਡ ਅਤੇ ਸਹੁਰਿਆਂ ’ਚ ਵਿਆਹ ਵਰਗਾ ਮਾਹੌਲ ਨਵੀਂ ਦਿੱਲੀ : ਦਰੌਪਦੀ ਮੁਰਮੂ ਭਾਰਤ ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਰਾਸ਼ਟਰਪਤੀ ਅਹੁਦੇ ਲਈ...

ਨੈਸ਼ਨਲ ਹੈਰਾਲਡ ਮਾਮਲੇ ’ਚ ਈ.ਡੀ. ਦਫ਼ਤਰ ਪਹੁੰਚੀ ਸੋਨੀਆ ਗਾਂਧੀ, ਪੁੱਛਗਿੱਛ ਸ਼ੁਰੂ

ਨਵੀਂ ਦਿੱਲੀ– ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੈਸ਼ਨਲ ਹੈਰਾਲਡ ਮਾਮਲੇ ’ਚ ਪੁੱਛਗਿੱਛ ਲਈ ਇੱਥੇ ਸਥਿਤ ਈ.ਡੀ. ਦਫ਼ਤਰ ਪਹੁੰਚੀ। ਗਾਂਧੀ ‘ਜ਼ੈੱਡ ਪਲੱਸ’ ਸੁਰੱਖਿਆ ਘੇਰੇ ’ਚ ਦੁਪਹਿਰ...

DSP ਕਤਲ ਦੇ ਮਾਮਲੇ ’ਚ ਹਰਿਆਣਾ ਸਰਕਾਰ ਨੇ ਦਿੱਤੇ ਨਿਆਂਇਕ ਜਾਂਚ...

ਹਰਿਆਣਾ ਸਰਕਾਰ ਨੇ ਸੂਬੇ ਦੇ ਮੇਵਾਤ ਖੇਤਰ ’ਚ ਮੰਗਲਵਾਰ ਨੂੰ ਭੂ-ਮਾਫੀਆ ਦੁਆਰਾ ਡੀ.ਐੱਸ.ਪੀ. ਨੂੰ ਟਿੱਪਰ ਥੱਲੇ ਦੇ ਕੇ ਕਤਲ ਕਰਨ ਦੇ ਮਾਮਲੇ ਦੀ ਨਿਆਂਇਕ...

ਕੌਣ ਬਣੇਗਾ ਰਾਸ਼ਟਰਪਤੀ? ਵੋਟਾਂ ਦੀ ਗਿਣਤੀ ਜਾਰੀ, ਦ੍ਰੌਪਦੀ ਮੁਰਮੂ ਦੇ ਘਰ...

ਨਵੀਂ ਦਿੱਲੀ– ਦੇਸ਼ ਨੂੰ ਅੱਜ ਯਾਨੀ ਕਿ ਵੀਰਵਾਰ ਨੂੰ ਨਵਾਂ ਰਾਸ਼ਟਰਪਤੀ ਮਿਲਣ ਜਾ ਰਿਹਾ ਹੈ। 18 ਜੁਲਾਈ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਅੱਜ...

ਹਰਸਿਮਰਤ ਬਾਦਲ ਨੇ MSP ’ਤੇ ਬਣੀ ਕਮੇਟੀ ਦਾ ਮੁੱਦਾ ਲੋਕ ਸਭਾ...

ਨਵੀਂ ਦਿੱਲੀ– ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਪੈਦਾਵਾਰ ਨੂੰ ਲੈ ਕੇ ਘੱਟ ਤੋਂ ਘੱਟ ਸਮਰਥਨ ਮੁੱਲ (MSP) ਨੂੰ...

ਪੈਗੰਬਰ ਵਿਵਾਦਿਤ ਟਿੱਪਣੀ: ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ, 10...

ਨਵੀਂ ਦਿੱਲੀ– ਪੈਗੰਬਰ ’ਤੇ ਟਿੱਪਣੀ ਨਾਲ ਸੰਬੰਧਿਤ ਵਿਵਾਦ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਮੁਅੱਤਲ ਭਾਜਪਾ ਬੁਲਾਰਣ ਨੂਪੁਰ ਸ਼ਰਮਾ ਦੀ ਪਟੀਸ਼ਨ ’ਤੇ...

ਹਰਿਆਣਾ ‘ਚ ਸ਼ਰੇਆਮ DSP ਦਾ ਕਤਲ ਪੂਰੇ ਸਰਕਾਰੀ ਤੰਤਰ ਦੀ ਨਾਕਾਮੀ...

ਨਵੀਂ ਦਿੱਲੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ 'ਚ ਪੁਲਸ ਸਬ ਇੰਸਪੈਕਟਰ (ਡੀ.ਐੱਸ.ਪੀ.) ਦਾ ਕਤਲ ਸੂਬੇ 'ਚ ਪੂਰੇ ਸਰਕਾਰੀ...

CM ਖੱਟੜ ਦਾ ਐਲਾਨ, DSP ਸੁਰਿੰਦਰ ਨੂੰ ਮਿਲੇਗਾ ਸ਼ਹੀਦ ਦਾ ਦਰਜਾ,...

ਨੂੰਹ– ਰਹਿਆਣਾ ’ਚ ਨਾਜਾਇਜ਼ ਮਾਈਨਿੰਗ ਮਾਫੀਆਵਾਂ ਦੁਆਰਾ ਹੋਏ ਡੀ.ਐੱਸ.ਪੀ. ਸੁਰਿੰਦਰ ਦੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਬਿਆਨ ਸਾਹਮਣੇ ਆਇਆ...

ਦਿੱਲੀ ਹਾਈ ਕੋਰਟ ਦੀ ਟਿੱਪਣੀ: ਵੱਖ ਰਹਿ ਰਹੀ ਪਤਨੀ, ਬੱਚੇ ਨੂੰ...

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਵੱਖ ਰਹਿ ਰਹੀ ਪਤਨੀ ਤੇ ਬੱਚੇ ਨੂੰ ਗੁਜ਼ਾਰਾ ਭੱਤਾ ਨਾ ਦੇਣਾ ਮਨੁੱਖੀ ਨਜ਼ਰੀਏ ਤੋਂ...

ਬੰਦੀ ਸਿੱਖਾਂ ਦੀ ਰਿਹਾਈ ਲਈ ਸੁਖਬੀਰ ਬਾਦਲ ਨੇ ਅਮਿਤ ਸ਼ਾਹ ਅੱਗੇ...

ਨਵੀਂ ਦਿੱਲੀ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਤਲਬ ਕਿ 20 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦਿੱਤਾ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...