43.6 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

ਲਖੀਮਪੁਰ ਖੀਰੀ ਹਿੰਸਾ ਮਾਮਲਾ: ਭਾਜਪਾ ਵਰਕਰ ਸਮੇਤ 4 ਲੋਕ ਗਿ੍ਰਫ਼ਤਾਰ

ਲਖੀਮਪੁਰ— ਉੱਤਰ ਪ੍ਰਦੇਸ਼ ਪੁਲਸ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ 4 ਹੋਰ ਲੋਕਾਂ ਨੂੰ ਸੋਮਵਾਰ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਵਿਚ ਇਕ ਭਾਜਪਾ ਵਰਕਰ...

ਕੋਰੋਨਾ ਖ਼ਿਲਾਫ਼ ਜੰਗ: ਦੇਸ਼ ‘ਚ 98 ਕਰੋੜ ਤੋਂ ਵੱਧ ਲੋਕਾਂ ਦਾ...

ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਪਿਛਲੇ 24 ਘੰਟਿਆਂ ’ਚ ਸੰਕਰਮਣ ਦੇ 13,058 ਨਵੇਂ ਮਾਮਲੇ ਦਰਜ ਕੀਤੇ ਗਏ...

ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਕਦੇ ਸ਼੍ਰੀਨਗਰ ਤੱਕ ਵੀ ਨਹੀਂ ਵੜੇ: ਸੱਤਿਆਪਾਲ...

ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਵਧ ਗਈਆਂ ਹਨ। ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਸਭ ਵਿਚਾਲੇ ਜੰਮੂ-ਕਸ਼ਮੀਰ ਦੇ...

ਰਣਜੀਤ ਕਤਲਕਾਂਡ ਮਾਮਲੇ ’ਚ 19 ਸਾਲ ਬਾਅਦ ਇਨਸਾਫ਼, ਦੋਸ਼ੀ ਰਾਮ ਰਹੀਮ...

ਪੰਚਕੂਲਾ— ਬਹੁਚਰਚਿਤ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ...

ਅੱਤਵਾਦੀਆਂ ਅਤੇ ਉਨ੍ਹਾਂ ਦੇ ਹਮਦਰਦਾਂ ਤੋਂ ਚੁਣ-ਚੁਣ ਕੇ ਲਵਾਂਗੇ ਬਦਲਾ :...

ਸ਼੍ਰੀਨਗਰ - ਜੰਮੂ ਕਸ਼ਮੀਰ ’ਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਦਰਮਿਆਨ ਉੱਪ ਰਾਜਪਾਲ ਮਨੋਜ ਸਿਨਹਾ ਨੇ ਐਤਵਾਰ ਨੂੰ ਸੰਕਲਪ ਲਿਆ ਕਿ ਨਿਰਦੋਸ਼...

WHO ਦਾ ਤਕਨੀਕੀ ਸਲਾਹਕਾਰ ਸਮੂਹ ਕੋਵੈਕਸੀਨ ਦੇ ਐਮਰਜੈਂਸੀ ਵਰਤੋਂ ਲਈ ਕਰੇਗਾ...

ਹੈਦਰਾਬਾਦ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦਾ ਤਕਨੀਕੀ ਸਲਾਹਕਾਰ ਸਮੂਹ 26 ਅਕਤੂਬਰ ਨੂੰ ਭਾਰਤ ਬਾਇਓਨਟੈੱਕ ਦੇ ਕੋਵਿਡ-19 ਰੋਕੂ ਟੀਕੇ ਕੋਵੈਕਸੀਨ ਦੇ ਐਮਰਜੈਂਸੀ ਵਰਤੋਂ 'ਤੇ ਵਿਚਾਰ ਕਰਨ...

ਜਾਤੀਸੂਚਕ ਸ਼ਬਦ ਬੋਲਣ ਦੇ ਮਾਮਲੇ ’ਚ ਯੁਵਰਾਜ ਸਿੰਘ ਗ੍ਰਿਫ਼ਤਾਰ, ਮਿਲੀ ਜ਼ਮਾਨਤ

ਸਪੋਰਟਸ ਡੈਸਕ : ਇੰਸਟਾਗ੍ਰਾਮ ਲਾਈਵ ’ਤੇ ਸਾਥੀ ਖਿਡਾਰੀਆਂ ਨਾਲ ਗੱਲਬਾਤ ਦੌਰਾਨ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ’ਤੇ ਕੋਰਟ ਨੇ...

ਸੰਸਦ ਮੈਂਬਰ ਹੰਸਰਾਜ ਹੰਸ ਕੋਰੋਨਾ ਪਾਜ਼ੇਟਿਵ, ਏਮਜ਼ ‘ਚ ਦਾਖਲ

ਨਵੀਂ ਦਿੱਲੀ- ਕੋਰੋਨਾ ਪਾਜ਼ੇਟਿਵ ਦੀ ਰਿਪੋਰਟ ਆਉਣ 'ਤੇ ਉੱਤਰ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਇਸ...

ਸਿੰਘੂ ਬਾਰਡਰ ਕਤਲ ਕਾਂਡ ਦੀ ਹੋਵੇ CBI ਜਾਂਚ: ਮਾਇਆਵਤੀ

ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਐਤਵਾਰ ਕਿਹਾ ਕਿ ਦਿੱਲੀ ਸਿੰਘੂ ਬਾਰਡਰ 'ਤੇ ਪੰਜਾਬ ਦੇ ਇੱਕ ਅਨੁਸੂਚਿਤ ਜਾਤੀ ਦੇ ਨੌਜਵਾਨ...

ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ- ‘ਸਾਡੇ ਸਬਰ ਦਾ ਇਮਤਿਹਾਨ ਨਾ...

ਰੋਹਤਕ— ਸਿੰਘੂ ਸਰਹੱਦ ’ਤੇ ਨੌਜਵਾਨ ਲਖਬੀਰ ਸਿੰਘ ਦੇ ਕਤਲ ਨੂੰ ਲੈ ਕੇ ਵਿਵਾਦ ਭੱਖਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ...

Latest article

ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ

ਮੁੰਬਈ - ਮੱਧ ਮੁੰਬਈ ਦੇ ਲਾਲਬਾਗ ਇਲਾਕੇ 'ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ...

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਜਲੰਧਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੇਸ਼ ਵਿਚ ਵਧਦੀ ਨਸ਼ੇ ਦੀ ਸਮੱਸਿਆ ’ਤੇ ਡੂੰਘੀ...