42.2 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

ਪੰਜਾਬ ਕਾਂਗਰਸ ’ਚ ਸਿਆਸੀ ‘ਸੰਕਟ’ ਦਰਮਿਆਨ ਕੇਰਲ ਦੌਰੇ ’ਤੇ ਰਾਹੁਲ ਗਾਂਧੀ

ਕੋਝੀਕੋਡ— ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਯਾਨੀ ਕਿ ਬੁੱਧਵਾਰ ਨੂੰ ਕੇਰਲ ਦੇ ਇਕ ਦਿਨਾ ਦੌਰੇ ’ਤੇ ਰਹਿਣਗੇ। ਆਪਣੇ ਕੇਰਲ ਦੌਰੇ ਦੌਰਾਨ...

ਨੀਟ ਦਾ ਪ੍ਰੀਖਿਆ ਪੈਟਰਨ ਬਦਲਣ ’ਤੇ SC ਨਾਰਾਜ਼, ਕਿਹਾ- ਨੌਜਵਾਨ ਡਾਕਟਰਾਂ...

ਨਵੀਂ ਦਿੱਲੀ- ਨੀਟ-ਐੱਸ.ਐੱਸ. ਦਾ ਪ੍ਰੀਖਿਆ ਪੈਟਰਨ ਆਖਰੀ ਸਮੇਂ ’ਚ ਬਦਲਣ ’ਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਕੇਂਦਰ ਨੂੰ ਝਾੜ ਪਾਈ ਹੈ। ਚੋਟੀ ਦੀ...

ਅੱਜ ਪੀ.ਐੱਮ. ਮੋਦੀ ਪੇਸ਼ ਕਰਨਗੇ 35 ਨਵੀਆਂ ਫਸਲਾਂ ਦੀਆਂ ਕਿਸਮਾਂ, 11...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਸਤੰਬਰ ਨੂੰ ਦੇਸ਼ ਦੇ ਖੇਤੀਬਾੜੀ ਜਗਤ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੰਗਲਵਾਰ ਨੂੰ...

ਜੰਮੂ ਕਸ਼ਮੀਰ : ਉੜੀ ’ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ...

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਨਿਗਰਾਨੀ ਕਰ ਰਹੇ ਜਵਾਨਾਂ ਨੇ ਮੰਗਲਵਾਰ ਨੂੰ ਘੁਸਪੈਠ ਦੀ ਇਕ ਹੋਰ ਕੋਸ਼ਿਸ਼ ਅਸਫ਼ਲ ਕਰ...

ਕੇਜਰੀਵਾਲ ਨੇ ਲਾਂਚ ਕੀਤੀ ਖ਼ਾਸ ਐਪ, ਸੈਰ-ਸਪਾਟੇ ਵਾਲੀਆਂ ਥਾਵਾਂ ਦੀ ਮਿਲੇਗੀ...

ਨੈਸਨਲ ਡੈਸਕ– ਵਿਸ਼ਵ ਸੈਰ-ਸਪਾਟਾ ਦਿਹਾੜੇ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਖਾਸ ਮੋਬਾਇਲ ਐਪ ਦੀ ਸ਼ੁਰੂਆਤੀ ਕੀਤੀ ਹੈ ਜੋ ਰਾਸ਼ਟਰੀ ਰਾਜਧਾਨੀ...

ਆਰ.ਐੱਸ.ਐੱਸ. ਨਾਲ ਤਾਲਿਬਾਨ ਦੀ ਤੁਲਣਾ ਕਰਨ ’ਤੇ ਜਾਵੇਦ ਅਖਤਰ ਨੂੰ ਕਾਰਨ...

ਠਾਣੇ - ਮਹਾਰਾਸ਼ਟਰ ਵਿੱਚ ਠਾਣੇ ਦੀ ਇੱਕ ਅਦਾਲਤ ਨੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐੱਸ.ਐੱਸ.) ਦੀ ਤੁਲਣਾ ਤਾਲਿਬਾਨ ਨਾਲ ਕਰਨ 'ਤੇ ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਜਾਵੇਦ...

ਜੰਮੂ ‘ਚ ਕੋਰੋਨਾ ਦਾ ਕਹਿਰ, ਸਕੂਲ ਦੇ 32 ਬੱਚੇ ਆਏ ਪਾਜ਼ੇਟਿਵ

ਸ਼੍ਰੀਨਗਰ - ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਭਾਵੇਂ ਹੀ ਕਮਜ਼ੋਰ ਪੈ ਗਈ ਹੋਵੇ ਪਰ ਹੁਣ ਵੀ ਇਸ ਨਾਲ ਸਥਿਤੀ ਕਾਬੂ ਵਿੱਚ ਨਹੀਂ ਆਈ...

ਯੋਗੀ ਸਰਕਾਰ ਵਲੋਂ ਗੰਨੇ ਦੀ ਖਰੀਦ ਮੁੱਲ ’ਚ ਵਾਧਾ, ਟਿਕੈਤ ਬੋਲੇ-...

ਮੁਜ਼ੱਫਰਨਗਰ — ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਗੰਨੇ ਦੇ ਖਰੀਦ ਮੁੱਲ ’ਚ ਵਾਧੇ ਦੇ ਉੱਤਰ ਪ੍ਰਦੇਸ਼ ਸਰਕਾਰ ਦੇ...

ਕਿਸਾਨਾਂ ਦੀਆਂ ਮੰਗਾਂ ਜਾਇਜ਼, ਕੇਂਦਰ ਕਰੇ ਵਿਚਾਰ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ...

ਦੇਸ਼ ’ਚ 191 ਦਿਨਾਂ ’ਚ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ...

ਨਵੀਂ ਦਿੱਲੀ- ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 26,041 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 3,36,78,786...

Latest article

ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ

ਮੁੰਬਈ - ਮੱਧ ਮੁੰਬਈ ਦੇ ਲਾਲਬਾਗ ਇਲਾਕੇ 'ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ...

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਜਲੰਧਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੇਸ਼ ਵਿਚ ਵਧਦੀ ਨਸ਼ੇ ਦੀ ਸਮੱਸਿਆ ’ਤੇ ਡੂੰਘੀ...