43.4 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

OBC ਸੂਚੀ ਬਣਾਉਣ ਦਾ ਅਧਿਕਾਰ ਸੂਬਿਆਂ ਨੂੰ ਮਿਲਿਆ, ਬਿੱਲ ਨੂੰ ਰਾਸ਼ਟਰਪਤੀ...

ਨਵੀਂ ਦਿੱਲੀ - ਓ.ਬੀ.ਸੀ. ਸੋਧ ਬਿੱਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹੁਣ ਇਹ ਬਿੱਲ ਕਾਨੂੰਨ ਦੀ ਸ਼ਕਲ...

ਕਸ਼ਮੀਰ ’ਤੇ ਬਿਆਨਬਾਜ਼ੀ ਨੂੰ ਲੈ ਕੇ ‘ਆਪ’ ਨੇ ਫਿਰ ਬੋਲਿਆ ਸਿੱਧੂ...

ਦਿੱਲੀ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ’ਤੇ ਦੇਸ਼ ਨੂੰ ਤੋੜਨ ਦੀ ਰਾਜਨੀਤੀ ਕਰਨ ਦੇ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ...

ਯੂ.ਪੀ. ਚੋਣਾਂ: ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੀ.ਐੱਮ. ਯੋਗੀ, ਨੱਡਾ ਦੀ...

ਲਖਨਊ - ਉੱਤਰ ਪ੍ਰਦੇਸ਼ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਿਲਸਿਲੇ ਵਿੱਚ ਵੀਰਵਾਰ ਸ਼ਾਮ ਨੂੰ ਪ੍ਰਦੇਸ਼ ਦੇ ਮੁੱਖ...

ਜੰਮੂ ਕਸ਼ਮੀਰ ਦੇ ਰਾਜੌਰੀ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ JCO ਸ਼ਹੀਦ

ਜੰਮੂ- ਜੰਮੂ ਕਸ਼ਮੀਰ ’ਚ ਰਾਜੌਰੀ ਜ਼ਿਲ੍ਹਾ ਦੇ ਥਾਣਾ ਮੰਡੀ ਖੇਤਰ ’ਚ ਵੀਰਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ’ਚ ਇਕ ਜੂਨੀਅਰ ਕਮਿਸ਼ਨ ਅਧਿਕਾਰੀ (ਜੇ.ਸੀ.ਓ.) ਸ਼ਹੀਦ ਹੋ...

ਸੁਪਰੀਮ ਕੋਰਟ ’ਚ ਜੱਜ ਬਣਾਉਣ ਲਈ ਕਾਲੇਜੀਅਮ ਨੇ 9 ਨਾਵਾਂ ਦੀ...

ਨਵੀਂ ਦਿੱਲੀ - ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਨ. ਵੀ. ਰਮੰਨਾ ਦੀ ਪ੍ਰਧਾਨਗੀ ਵਾਲੇ ਕੋਲੇਜੀਅਮ ਨੇ ਸੁਪਰੀਮ ਕੋਰਟ ’ਚ ਜੱਜਾਂ ਵਜੋਂ ਨਿਯੁਕਤੀ ਲਈ 9...

ਭਾਰਤ ’ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ ਆਏ...

ਨਵੀਂ ਦਿੱਲੀ — ਦੇਸ਼ ’ਚ ਕੋਰੋਨਾ ਵਾਇਰਸ ਦੇ 36,401 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 3,23,22,258 ਹੋ ਗਈ...

ਹਰਿਆਣਾ ’ਚ ‘ਗੋਰਖ ਧੰਦਾ’ ਸ਼ਬਦ ਦੇ ਇਸਤੇਮਾਲ ’ਤੇ ਖੱਟੜ ਸਰਕਾਰ ਨੇ...

ਹਰਿਆਣਾ— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ‘ਗੋਰਖ ਧੰਦਾ’ ਸ਼ਬਦ ਦੇ ਇਸਤੇਮਾਲ ’ਤੇ ਪਾਬੰਦੀ ਲਾ ਦਿੱਤੀ ਹੈ। ਦਰਅਸਲ ਗਲਤ ਕੰਮਾਂ ਦੀ ਵਿਆਖਿਆ...

ਇਤਿਹਾਸਕ ਸੋਮਨਾਥ ਮੰਦਰ ‘ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਪੀ.ਐੱਮ. ਮੋਦੀ

ਅਹਿਮਦਾਬਾਦ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਇਤਿਹਾਸਕ ਸੋਮਨਾਥ ਮੰਦਰ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਬਤੀ ਮੰਦਰ...

ਕੋਲਕਾਤਾ: ਏਅਰ ਇੰਡੀਆ ਦੇ ਜਹਾਜ਼ ਨੂੰ ਹਾਈਜੈਕ ਕਰਨ ਦੀ ਧਮਕੀ ਭਰੇ...

ਕੋਲਕਾਤਾ - ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੁੱਧਵਾਰ ਸ਼ਾਮ 7 ਵਜੇ ਤੋਂ ਸ਼ਾਮ 7.10 ਵਜੇ ਦੇ ਵਿਚਾਲੇ ਜਹਾਜ਼ ਹਾਈਜੈਕ...

ਜਦੋਂ ਸੁਸ਼ੀਲ ਮੋਦੀ ਨੇ ਕੀਤੀ ਨਿਤਿਨ ਗਡਕਰੀ ਨੂੰ ਘੇਰਨ ਦੀ ਕੋਸ਼ਿਸ਼

ਨਵੀਂ ਦਿੱਲੀ– ਸੜਕ ਟ੍ਰਾਂਸਪੋਰਟ ਅਤੇ ਰਾਜਮਰਾਗ ਮੰਤਰੀ ਨਿਤਿਨ ਗਡਕਰੀ ਇਕ ਤੋਂ ਬਾਅਦ ਇਕ ਰਿਕਾਰਡ ਕਾਇਮ ਕਰਨ ਲਈ ਸੁਰਖੀਆਂ ਬਣਾਉਂਦੇ ਰਹੇ ਹਨ ਪਰ ਉਨ੍ਹਾਂ ਨੂੰ...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...