54.1 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

ਭਾਰਤ ’ਚ ਮੁੜ ਕਦੋਂ ਤੋਂ ਖੁੱਲ੍ਹਣਗੇ ਸਕੂਲ? ਕੇਂਦਰ ਨੇ ਸਥਿਤੀ ਕੀਤੀ...

ਨਵੀਂ ਦਿੱਲੀ— ਕੋਰੋਨਾ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ ਭਾਰਤ ’ਚ ਕੋਰੋਨਾ ਦੇ ਮਾਮਲਿਆਂ ’ਚ ਥੋੜ੍ਹੀ ਗਿਰਾਵਟ ਵੇਖੀ ਜਾ ਰਹੀ ਹੈ। ਕੋਰੋਨਾ ਵਾਇਰਸ ਮਹਾਮਾਰੀ...

ਕੇਂਦਰ ਨੇ SC ਨੂੰ ਕਿਹਾ- ਹਾਈ ਕੋਰਟ ਨੇ ਅੱਤਵਾਦ ਰੋਕੂ ਕਾਨੂੰਨ...

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਦੀਆਂ ਵਿਦਿਆਰਥਣਾਂ ਨਤਾਸ਼ਾ ਨਰਵਾਲ ਅਤੇ ਦੇਵਾਂਗਨਾ ਕਾਲਿਤਾ ਅਤੇ ਜਾਮੀਆ ਦੇ ਵਿਦਿਆਰਥੀ ਆਸਿਫ ਇਕਬਾਲ...

ਅਸਾਮ ’ਚ ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, 24 ਘੰਟਿਆਂ ’ਚ...

ਗੁਹਾਟੀ– ਅਸਾਮ ’ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਵਰਤਾ 4.2 ਮਾਪੀ ਗਈ। ਬੀਤੇ 24 ਘੰਟਿਆਂ ’ਚ...

ਆਫ ਦਿ ਰਿਕਾਰਡ: ਹਰ ਮਹੀਨੇ 11 ਕਰੋੜ ਖੁਰਾਕਾਂ ਦੇ ਉਤਪਾਦਨ ਲਈ...

ਨਵੀਂ ਦਿੱਲੀ– ਕੋਵੈਕਸੀਨ ਟੀਕਾ ਬਣਾਉਣ ਵਾਲੀ ਭਾਰਤ ਬਾਇਓਟੈੱਕ ਲਿਮਟਿਡ (ਬੀ.ਬੀ.ਐੱਲ.) ਨੂੰ 2-3 ਕਰੋੜ ਖੁਰਾਕ ਪ੍ਰਤੀ ਮਹੀਨਾ ਦੇ ਮੌਜੂਦਾ ਉਤਪਾਦਨ ਦੇ ਪੱਧਰ ਤੋਂ ਵਧਾ ਕੇ...

ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਨੂੰ ਲੈ ਕੇ ਭਾਜਪਾ ਨੇ ਘੇਰੀ ਪੰਜਾਬ...

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਇਆ ਹੈ ਕਿ ਸੂਬਾ ਸਰਕਾਰ ਕੋਵਿਡ ਟੀਕੇ ਨੂੰ ਮੁਫਤ ’ਚ ਮੁਹੱਈਆ ਕਰਵਾਉਣ ਦੀ...

ਕੇਂਦਰ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰ ਰਿਹਾ, ਖ਼ਤਮ ਨਹੀਂ ਹੋਵੇਗਾ...

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ‘‘ਬਦਨਾਮ'' ਕਰ...

ਮਿਲਖਾ ਸਿੰਘ ਦੇ ਦਿਹਾਂਤ ‘ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ-...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਦੇ ਦਿਹਾਂਤ 'ਤੇ ਸੋਗ ਜਤਾਉਂਦੇ ਹੋਏ ਕਿਹਾ ਕਿ ਭਾਰਤ ਨੇ...

PM ਮੋਦੀ ਨੇ ਫਰੰਟਲਾਈਨ ਵਰਕਰਾਂ ਲਈ ਸ਼ੁਰੂ ਕੀਤੀ ਨਵੀਂ ਮੁਹਿੰਮ, 1...

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 26 ਸੂਬਿਆਂ ਦੇ 111 ਟ੍ਰੇਨਿੰਗ ਸੈਂਟਰਾਂ ਰਾਹੀਂ ਕੋਵਿਡ-19 ਹੈਲਥਕੇਅਰ ਫਰੰਟਲਾਈਨ ਵਰਕਰਾਂ ਲਈ ਵਿਸ਼ੇਸ਼ ਰੂਪ ਨਾਲ...

ਨੰਦੀਗ੍ਰਾਮ ਤੋਂ ਸ਼ੁਭੇਂਦੁ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਮਮਤਾ ਦੀ...

ਕੋਲਕਾਤਾ- ਕਲਕੱਤਾ ਹਾਈ ਕੋਰਟ ਨੇ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੁ ਅਧਿਕਾਰੀ ਦੀ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਚੋਣ ਨੂੰ ਚੁਣੌਤੀ ਦੇਣ ਵਾਲੀ ਪੱਛਮੀ ਬੰਗਾਲ...

ਭੂਚਾਲ ਨਾਲ ਕੰਬਿਆ ਉੱਤਰ-ਪੂਰਬ ਭਾਰਤ, ਅਸਾਮ, ਮਣੀਪੁਰ ਤੇ ਮੇਘਾਲਿਆ ’ਚ ਲੱਗੇ...

ਨੈਸ਼ਨਲ ਡੈਸਕ– ਉੱਤਰ-ਪੂਰਬ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤਿੰਨਾਂ ਸੂਬਿਆਂ ’ਚ ਵੱਖ-ਵੱਖ ਸਮੇਂ ’ਤੇ ਭੂਚਾਲ ਆਇਆ।...

Latest article

ਬੁਮਰਾਹ ਦੀ ਗੇਂਦ ਸਵਿੰਗ ਕਰਾਉਣ ਦੀ ਸਮਰੱਥਾ ਨੇ ਬੱਲੇਬਾਜ਼ਾਂ ਨੂੰ ਪਾਇਆ ਭੁਲੇਖੇ ‘ਚ: ਨਿਕੋਲਸ

ਵੈਲਿੰਗਟਨ : ਨਿਊਜ਼ੀਲੈਂਡ ਦੇ ਬੱਲੇਬਾਜ਼ ਹੈਨਰੀ ਨਿਕੋਲਸ ਨੇ ਭਾਰਤ ਵਿਰੁੱਧ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਸੰਘਰਸ਼ਪੂਰਨ ਸੈਂਕੜਾ ਜੜਨ ਤੋਂ ਬਾਅਦ ਕਿਹਾ ਕਿ ਜਸਪ੍ਰੀਤ...

ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ

ਮੁੰਬਈ : ਭਾਰਤ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਨੇ ਨੇ ਭਾਰਤ ਅਤੇ ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਖੇਡਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ...

MP ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੁਲਸ

ਨੈਸ਼ਨਲ ਡੈਸਕ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਲਈ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਅਗਵਾਈ...