60.2 F
Mississauga, Ontario
Thursday, November 5, 2026
ਭਾਰਤ

ਭਾਰਤ

ਭਾਰਤ

ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ; 8 ਯਾਤਰੀਆਂ ਦੀ ਮੌਤ, ਕਈ ਜ਼ਖ਼ਮੀ

ਕੋਟਾ : ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਸ਼ਨੀਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ 17 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ 15...

ਚੀਫ਼ ਜਸਟਿਸ ’ਤੇ ਟਿੱਪਣੀਆਂ ਦਾ ਮਾਮਲਾ; ਸੰਜੇ ਰਾਊਤ ਤੇ ਨਿਖਿਲ ਵਾਗਲੇ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਸੂਰਿਆਕਾਂਤ ਅਤੇ ਨਿਆਂਪਾਲਿਕਾ ਬਾਰੇ ਜਨਤਕ ਤੌਰ ’ਤੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਅਪਰਾਧਿਕ ਉਲੰਘਣਾ ਦੇ...

ਆਦਿ ਬਦਰੀ ਮਾਂ ਭਗਵਤੀ ਮੰਦਰ ‘ਚ ਲੱਗੀ ਭਿਆਨਕ ਅੱਗ ! ਕਈ...

ਬਾਗੇਸ਼ਵਰ- ਉਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ 'ਚ ਆਦਿ ਬਦਰੀ ਮਾਂ ਭਗਵਤੀ ਮੰਦਰ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਇੱਥੇ ਭਾਰੀ ਨੁਕਸਾਨ ਹੋਣ ਦੀ ਖ਼ਬਰ...

ਕੇਰਲਮ ਦੇ ਸਾਬਕਾ CM ਵਿਜਯਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ...

ਕੋਚੀ - ਕੇਰਲਮ ਦੇ ਸਾਬਕਾ ਮੁੱਖ ਮੰਤਰੀ ਪਿਨਰਾਈ ਵਿਜਯਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕੇਰਲ ਹਾਈ ਕੋਰਟ ਨੇ ਕਥਿਤ...

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ...

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਛੱਤੀਸਗੜ੍ਹ ’ਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਯਤਨ ਕੀਤੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਦਸੰਬਰ ਨੂੰ ਕੈਨੇਡਾ ਦਾ ਦੌਰਾ ਕਰਨਗੇ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਕੈਨੇਡੀਅਨ ਪ੍ਰਧਾਨ ਮੰਤਰੀ...

‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (CBI) ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ‘Munitions India Limited ‘ (MIL) ਦੇ ਕਾਰਜਕਾਰੀ ਨਿਰਦੇਸ਼ਕ ਅਨਿਲ ਕੁਮਾਰ ਅਤੇ ਦੋ ਹੋਰ ਵਿਅਕਤੀਆਂ...

World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀਰਵਾਰ ਨੂੰ ਥਾਈਲੈਂਡ ਦੇ ਬੈਂਕਾਕ ਵਿੱਚ ਆਈ.ਐਮ.ਐਫ. (IMF) ਅਤੇ ਵਿਸ਼ਵ ਬੈਂਕ ਦੀਆਂ ਸਾਲਾਨਾ ਮੀਟਿੰਗਾਂ ਵਿੱਚ ਸ਼ਾਮਲ ਹੋਣਗੇ। ਵਿੱਤ ਮੰਤਰਾਲੇ ਅਨੁਸਾਰ,...

3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ – ਪ੍ਰਧਾਨ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੱਦਾਖ ਵਿੱਚ 3,350 ਕਰੋੜ ਰੁਪਏ ਦੇ ਪੰਜ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਵਰਚੁਅਲ (ਆਨਲਾਈਨ) ਮਾਧਿਅਮ ਰਾਹੀਂ ਉਦਘਾਟਨ ਕੀਤਾ।...

ਗੰਗਾ ਨਦੀ ਵਿੱਚ ਕਿਸ਼ਤੀ ਪਲਟੀ

ਵੈਸ਼ਾਲੀ ਦੇ ਰਾਘੋਪੁਰ ਵਿੱਚ ਗੰਗਾ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਹਾਦਸੇ ਵਿੱਚ 13 ਬੱਚਿਆਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ 6 ਤੋਂ...

Latest article

ਕਾਂਗਰਸ ਨੇ 200 ਤੋਂ ਵੱਧ ਪਾਰਟੀ ਅਹੁਦੇਦਾਰਾਂ ਨੂੰ ਕੀਤਾ ਸਸਪੈਂਡ

ਨਵੀਂ ਦਿੱਲੀ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਇੰਡੀਆ ਗਠਜੋੜ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ 'ਚ...

ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ...

ਮੋਹਾਲੀ : ਔਰਤ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਜਬਰ-ਜ਼ਿਨਾਹ, ਅਸ਼ਲੀਲ ਤਸਵੀਰਾਂ ਖਿੱਚਣ ਅਤੇ ਬਾਅਦ ’ਚ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ...

ਡਰਾਫਟ ਵੋਟਰ ਲਿਸਟ ’ਚੋਂ ਨਾਂ ਕੱਟਿਆ, ਤਾਂ ਘਬਰਾਓ ਨਹੀਂ, ਅਸੀਂ ਮਾਮਲਾ ਸੁਣ ਰਹੇ ਹਾਂ...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ ‘ਫਾਰਮ 6’ ’ਤੇ ਚੋਣ ਕਮਿਸ਼ਨ (ਈ. ਸੀ.) ਦੇ ਹਾਲੀਆ ਸਪੱਸ਼ਟੀਕਰਨ ਨੂੰ ਲੈ ਕੇ...