43.6 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

‘ਅੱਤਵਾਦੀਆਂ ਨੇ ਪੁਲਸ ’ਤੇ ਗ੍ਰੇਨੇਡ ਸੁੱਟਿਆ, ਪੁਲਵਾਮਾ ’ਚ ਆਈ. ਈ. ਡੀ....

ਸ੍ਰੀਨਗਰ : ਅੱਤਵਾਦੀਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਸ੍ਰੀਨਗਰ ਦੇ ਫਤੇਹ ਕਦਲ ਇਲਾਕੇ ਵਿਚ ਪੁਲਸ ਚੌਕੀ ਉਰਦੂ ਬਾਜ਼ਾਰ ਵਿਚ ਪੁਲਸ ’ਤੇ ਗ੍ਰੇਨੇਡ ਸੁੱਟਿਆ। ਘਟਨਾ ਵਿਚ...

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਲਵਾਇਆ ਕੋਵਿਡ-19 ਵੈਕਸੀਨ...

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀਰਵਾਰ ਨੂੰ ਵਿਧਾਨ ਸਭਾ ਕੰਪਲੈਕਸ 'ਚ ਕੋਵਿਡ-19 ਵੈਕਸੀਨ ਦਾ ਟੀਕਾ ਲਵਾਇਆ। ਇਸ ਮੌਕੇ ਮੁੱਖ ਮੰਤਰੀ...

ਭਾਜਪਾ ਨੇ ਕੁਝ ਹੀ ਘੰਟਿਆਂ ’ਚ ਪਲਟਿਆ ਫੈਸਲਾ, ਸ਼੍ਰੀਧਰਨ ਨਹੀਂ ਹੋਣਗੇ...

ਨਵੀਂ ਦਿੱਲੀ – ਕੇਰਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਮੈਟਰੋਮੈਨ ਈ. ਸ਼੍ਰੀਧਰਨ ਲਈ ਪਾਰਟੀ ਨੇ ਵੀਰਵਾਰ ਨੂੰ ਅਜੀਬ...

ਅਹਿਮਦਾਬਾਦ: ਬਰਡ ਫਲੂ ਦਾ ਕੇਸ ਮਿਲਣ ਤੋਂ ਬਾਅਦ ਆਂਡਾ-ਚਿਕਨ ਵੇਚਣ ‘ਤੇ...

ਗੁਜਰਾਤ - ਕੋਰੋਨਾ ਮਹਾਮਾਰੀ ਵਿਚਾਲੇ ਬਰਡ ਫਲੂ ਦਾ ਸੰਕਟ ਵੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਅਹਿਮਦਾਬਾਦ ਦੇ ਸੋਲਾ ਇਲਾਕੇ ਵਿੱਚ...

ਲਿਵ ਇਨ ਰਿਲੇਸ਼ਨਸ਼ਿਪ ’ਚ ‘ਸਹਿਮਤੀ ਨਾਲ ਸੈਕਸ ਜਬਰ-ਜ਼ਨਾਹ ਨਹੀਂ’ : ਸੁਪਰੀਮ...

ਨਵੀਂ ਦਿੱਲੀ – ਦੇਸ਼ ਦੀ ਸਰਵਉੱਚ ਅਦਾਲਤ ਨੇ ਲਿਵ-ਇਨ-ਰਿਲੇਸ਼ਨਸ਼ਿਪ ’ਚ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਨੂੰ ਜਬਰ-ਜ਼ਨਾਹ ਦੀ ਸ਼੍ਰੇਣੀ ’ਚ ਰੱਖਣ ਤੋਂ ਨਾਂਹ ਕਰ...

26 ਜਨਵਰੀ ਹਿੰਸਾ ਮਾਮਲੇ ‘ਚ ਦਿੱਲੀ ਪੁਲਸ ਦਾ ਕਾਰਾ, ਮ੍ਰਿਤਕ ਕਿਸਾਨ...

ਨਵੀਂ ਦਿੱਲੀ : ਕਿਸਾਨ ਅੰਦੋਲਨ 'ਤੇ ਦਿੱਲੀ ਪੁਲਸ ਦੇ ਸ਼ਿਕੰਜੇ ਦੀ ਇੱਕ ਅਨੋਖੀ ਉਦਾਰਹਨ ਸਾਹਮਣੇ ਆਈ ਹੈ। 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ...

ਰਾਕੇਸ਼ ਟਿਕੈਤ ਬੋਲੇ- ਕਿਸਾਨ ਅੰਦੋਲਨ ਇੰਝ ਹੀ ਚੱਲਦਾ ਰਹੇਗਾ, ਲੰਬੀ ਹੈ...

ਨਵੀਂ ਦਿੱਲੀ— ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਬਿਆਨ ਦਿੱਤਾ ਹੈ। ਰਾਕੇਸ਼ ਨੇ ਕਿਸਾਨ ਅੰਦੋਲਨ ਨੂੰ ਲੰਬਾ...

‘ਪੈਟਰੋਲ ਪੰਪਾਂ ਤੋਂ 72 ਘੰਟਿਆਂ ਦੇ ਅੰਦਰ ਹਟਾਏ ਜਾਣ PM ਮੋਦੀ...

ਕੋਲਕਾਤਾ— ਚੋਣ ਕਮਿਸ਼ਨ ਨੇ ਸਾਰੇ ਪੈਟਰੋਲ ਪੰਪ ਡੀਲਰਾਂ ਨੂੰ 72 ਘੰਟਿਆਂ ਦੇ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵਾਲੇ ਹੋਰਡਿੰਗ ਹਟਾਉਣ ਦਾ ਨਿਰਦੇਸ਼...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਗਵਾਈ ‘ਕੋਰੋਨਾ ਵੈਕਸੀਨ’

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਮੁੱਖ ਮੰਤਰੀ ਕੇਜਰੀਵਾਲ, ਲੋਕ...

ਸਾਬਕਾ PM ਮਨੋਮਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਲਗਵਾਇਆ ਕੋਰੋਨਾ...

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਇੱਥੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾ (ਏਮਜ਼) ਵਿਚ ਕੋਵਿਡ-19 ਟੀਕੇ ਦੀ ਪਹਿਲੀ ਖ਼ੁਰਾਕ ਲਈ।...

Latest article

ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ

ਮੁੰਬਈ - ਮੱਧ ਮੁੰਬਈ ਦੇ ਲਾਲਬਾਗ ਇਲਾਕੇ 'ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ...

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਜਲੰਧਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੇਸ਼ ਵਿਚ ਵਧਦੀ ਨਸ਼ੇ ਦੀ ਸਮੱਸਿਆ ’ਤੇ ਡੂੰਘੀ...