43.6 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

ਦਿੱਲੀ-ਐੱਨ.ਸੀ.ਆਰ. ‘ਚ ਮਹਿੰਗੀ ਹੋਈ CNG, PNG ਦੀ ਕੀਮਤ ‘ਚ ਵੀ ਵਾਧਾ

ਨਵੀਂ ਦਿੱਲੀ - ਵਾਹਨਾਂ ਵਿੱਚ ਇਸਤੇਮਾਲ ਹੋਣ ਵਾਲੀ ਸੀ.ਐੱਨ.ਜੀ. (CNG) ਅਤੇ ਘਰਾਂ ਦੀ ਰਸੋਈ ਤੱਕ ਪੁੱਜਣ ਵਾਲੀ ਗੈਸ ਪੀ.ਐੱਨ.ਜੀ. (PNG) ਦੀਆਂ ਕੀਮਤਾਂ ਵਿੱਚ ਇੱਕ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਦੀਪ ਸਿੱਧੂ ਦੀ ਕਾਨੂੰਨੀ ਮਦਦ

ਨਵੀਂ ਦਿੱਲੀ— 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਹੋਈ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ...

ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖ, ਮੁੱਖ ਮੰਤਰੀ ਨੂੰ ਹਟਾ ਕੇ...

ਨਾਗਰਕੋਇਲ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਤਾਮਿਲਨਾਡੂ ਨੂੰ ਭਾਸ਼ਾ ਅਤੇ ਸੰਸਕ੍ਰਿਤ ਵਿਰੋਧੀ ਤਾਕਤਾਂ ਅਤੇ ਇਕ ਸੰਸਕ੍ਰਿਤੀ, ਇਕ ਰਾਸ਼ਟਰ ਅਤੇ ਇਕ...

ਰਾਮ ਰਹੀਮ ਨੇ ਡੇਰਾ ਸੱਚਾ ਸੌਦਾ ਦੇ ਨਾਮ ਲਿਖੀ ਚਿੱਠੀ, ਕਿਸਾਨ...

ਸਿਰਸਾ— ਸਾਧਵੀ ਯੌਨ ਸ਼ੋਸ਼ਣ ਕੇਸ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲਕਾਂਡ ਦੇ ਦੋਸ਼ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ...

ਸਰਕਾਰ ਦੀ ‘ਖ਼ਾਮੋਸ਼ੀ’ ਕਿਸਾਨ ਅੰਦੋਲਨ ਵਿਰੁੱਧ ਵੱਡਾ ਕਦਮ ਚੁੱਕਣ ਦਾ ਸੰਕੇਤ...

ਬਿਜਨੌਰ- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਦੀ 'ਖ਼ਾਮੋਸ਼ੀ' ਇਸ਼ਾਰਾ ਕਰ...

ਅਨਿਲ ਵਿਜ ਬੋਲੇ- ਮੈਂ ਤਾਂ ਨਹੀਂ ਲਗਵਾਵਾਂਗਾ ਕੋਵਿਡ ਵੈਕਸੀਨ, ਦੱਸੀ ਇਹ...

ਹਰਿਆਣਾ— ਦੇਸ਼ ਭਰ ’ਚ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਕੋਵਿਡ ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਹੁਣ 45 ਸਾਲ ਤੋਂ...

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ...

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 10 ਹੋਰ...

ਜੈਸ਼-ਉਲ ਹਿੰਦ ਨੇ ਲਈ ਮੁਕੇਸ਼ ਅੰਬਾਨੀ ਦੇ ਘਰ ਬਾਹਰ ਵਿਸਫੋਟਕ ਰੱਖਣ...

ਮੁੰਬਈ : ਜੈਸ਼-ਉਲ-ਹਿੰਦ ਨਾਮ ਦੀ ਅੱਤਵਾਦੀ ਸੰਗਠਨ ਨੇ ਦੱਖਣੀ ਮੁੰਬਈ ਵਿਚ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਦੇ ਕੋਲ ਇਕ ਸ਼ੱਕੀ ਵਾਹਨ ਵਿਚ ਵਿਸਫੋਟਕ ਰੱਖਣ...

ਪਾਣੀ ਦੀ ਮਹੱਤਤਾ ਤੋਂ ਲੈ ਕੇ ਵਿਦਿਆਰਥੀਆਂ ਲਈ ਖ਼ਾਸ ਸੰਦੇਸ਼, PM...

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ।...

ਮਹਾਰਾਸ਼ਟਰ ‘ਚ ਬੇਲਗਾਮ ਕੋਰੋਨਾ, ਅਮਰਾਵਤੀ ਅਤੇ ਅਚਲਪੁਰ ‘ਚ ਵਧਾਇਆ ਗਿਆ ਲਾਕਡਾਊਨ

ਮੁੰਬਈ - ਮਹਾਰਾਸ਼ਟਰ ਸਰਕਾਰ ਨੇ ਅਮਰਾਵਤੀ ਅਤੇ ਅਚਲਪੁਰ ਵਿੱਚ 8 ਮਾਰਚ ਤੱਕ ਲਈ ਲਾਕਡਾਊਨ ਵਧਾ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ ਜ਼ਰੂਰੀ ਸੇਵਾਵਾਂ ਦੇ...

Latest article

ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ

ਮੁੰਬਈ - ਮੱਧ ਮੁੰਬਈ ਦੇ ਲਾਲਬਾਗ ਇਲਾਕੇ 'ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ...

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ

ਜਲੰਧਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਇਨੋਵਾ ਗੱਡੀ ਨੂੰ ਮੇਹਟੀਆਣਾ ਕੋਲ ਇਕ ਐੱਸ. ਯੂ. ਵੀ. ਗੱਡੀ ਨੇ...

ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੇਸ਼ ਵਿਚ ਵਧਦੀ ਨਸ਼ੇ ਦੀ ਸਮੱਸਿਆ ’ਤੇ ਡੂੰਘੀ...