55.7 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

NSA ਅਜੀਤ ਡੋਭਾਲ ਦਾ ਦੁਸ਼ਮਣਾਂ ਨੂੰ ਸੰਦੇਸ਼, ਕਿਹਾ ‘ਜਿਥੇ ਖ਼ਤਰਾ ਹੋਵੇਗਾ,...

ਨਵੀਂ ਦਿੱਲੀ : ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਰਿਸ਼ੀਕੇਸ਼ ਤੋਂ ਭਾਰਤ ਨਾਲ ਦੁਸ਼ਮਣੀ ਰੱਖਣ ਵਾਲਿਆਂ ਨੂੰ ਸਖਤ ਸੰਦੇਸ਼ ਦਿੱਤਾ ਹੈ। ਡੋਵਾਲ ਨੇ ਕਿਹਾ...

ਦੁਸਹਿਰੇ ‘ਤੇ ਪੰਜਾਬ ‘ਚ ਸੜੇ PM ਮੋਦੀ ਦੇ ਪੁਤਲੇ, ਨੱਢਾ ਨੇ...

ਨਵੀਂ ਦਿੱਲੀ- ਪੰਜਾਬ 'ਚ ਦੁਸਹਿਰੇ ਮੌਕੇ ਰਾਵਣ ਦੇ ਪੁਤਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁਖੌਟਾ ਲਗਾ ਕੇ ਸਾੜਨ ਦੇ ਮਾਮਲੇ 'ਚ ਘਮਾਸਾਨ ਸ਼ੁਰੂ...

21 ਸਾਲ ਪੁਰਾਣੇ ਕੋਲਾ ਘਪਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ...

ਨਵੀਂ ਦਿੱਲੀ- ਕੋਲਾ ਘਪਲੇ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਸੀ.ਬੀ.ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ ਹੈ।...

ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਹੋਇਆ ਕੋਰੋਨਾ, ਮੁੰਬਈ...

ਮੁੰਬਈ- ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਪਵਾਰ ਨੇ ਸੋਮਵਾਰ ਨੂੰ ਟਵੀਟ ਕਰ ਕੇ ਖ਼ੁਦ ਇਹ ਜਾਣਕਾਰੀ...

ਭਾਰਤ ‘ਚ ਕੋਰੋਨਾ ਦਾ ਕਹਿਰ, ਪੀੜਤਾਂ ਦੀ ਗਿਣਤੀ 79 ਲੱਖ ਦੇ...

ਨਵੀਂ ਦਿੱਲੀ- ਭਾਰਤ 'ਚ ਇਸ ਮਹੀਨੇ 'ਚ ਦੂਜੀ ਵਾਰ 24 ਘੰਟਿਆਂ ਅੰਦਰ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ। ਉੱਥੇ ਹੀ ਇਸ ਦੌਰਾਨ...

ਕੇਂਦਰ ਸਰਕਾਰ ਮਨਾਏਗੀ 9ਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ, PM ਮੋਦੀ ਦੀ...

ਨਵੀਂ ਦਿੱਲੀ— ਕੇਂਦਰ ਸਰਕਾਰ ਨੇ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮ-ਧਾਮ ਨਾਲ ਮਨਾਉਣ ਦਾ ਫ਼ੈਸਲਾ ਲਿਆ ਹੈ।...

ਰਾਜਨਾਥ ਨੇ ਕੀਤੀ ‘ਸ਼ਸਤਰ ਪੂਜਾ’, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ...

ਨਾਥੁਲਾ ਪਾਸ— ਚੀਨ ਨਾਲ ਖਿੱਚੋਂਤਾਣ ਦਰਮਿਆਨ ਜਵਾਨਾਂ ਦਾ ਹੌਂਸਲਾ ਵਧਾਉਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਯਾਨੀ ਕਿ ਐਤਵਾਰ ਨੂੰ ਸਿੱਕਮ ਵਿਚ ਭਾਰਤ ਫ਼ੌਜ...

ਚੀਨੀ ਡਿਵਾਇਸ ਨਾਲ ਪਾਕਿ ਕਰ ਰਿਹਾ ਸੀ ਇਹ ਕੰਮ, ਭਾਰਤੀ ਫੌਜ...

ਜੰਮੂ : ਭਾਰਤੀ ਫੌਜ ਦੇ ਜਵਾਨਾਂ ਨੇ ਇੱਕ ਵਾਰ ਫਿਰ ਪਾਕਿਸ‍ਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ। ਫੌਜ ਦੇ ਜਵਾਨਾਂ ਨੇ ਸ਼ਨੀਵਾਰ...

ਮਹਿਬੂਬਾ ਮੁਫਤੀ ਖ਼ਿਲਾਫ਼ ਸ਼ਿਵਸੇਨਾ ਡੋਗਰਾ ਫਰੰਟ ਨੇ ਕੀਤਾ ਪ੍ਰਦਰਸ਼ਨ

ਜੰਮੂ : ਸ਼ਿਵਸੇਨਾ ਡੋਗਰਾ ਫਰੰਟ (ਐੱਸ.ਐੱਸ.ਡੀ.ਐੱਫ.) ਦੇ ਦਰਜਨਾਂ ਕਰਮਚਾਰੀਆਂ ਨੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੇ ਤਿਰੰਗੇ ਝੰਡੇ ਸਬੰਧੀ ਬਿਆਨ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼...

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦਵਿੰਦਰ ਹੋਏ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ— ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦਵਿੰਦਰ ਫੜਨਵੀਸ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...