58.8 F
Mississauga, Ontario
Thursday, November 19, 2026
ਭਾਰਤ

ਭਾਰਤ

ਭਾਰਤ

ਪਾਕਿਸਤਾਨ ਨੇ ਜੰਮੂ-ਕਸ਼ਮੀਰ ‘ਚ ਪੁੰਛ ‘ਚ ਸਰਹੱਦੀ ਇਲਾਕਿਆਂ ‘ਤੇ ਕੀਤੀ ਗੋਲੀਬਾਰੀ

ਜੰਮੂ- ਪਾਕਿਸਤਾਨ ਦੀ ਫੌਜ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਸਰਹੱਦੀ ਇਲਾਕਿਆਂ 'ਤੇ ਭਾਰੀ ਗੋਲੀਬਾਰੀ ਕੀਤੀ ਅਤੇ ਮੋਰਟਾਰ ਦੇ...

ਭਗਵੰਤ ਮਾਨ ਨੇ ਕਰਵਾਇਆ ਕੋਰੋਨਾ ਟੈਸਟ, ਕੁਝ ਇਸ ਅੰਦਾਜ਼ ‘ਚ ਲਈ...

ਨਵੀਂ ਦਿੱਲੀ : ਪਾਰਲੀਮੈਂਟ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦ ਸਾਂਸਦ ਭਗਵੰਤ ਮਾਨ ਨੇ ਕੋਰੋਨਾ ਟੈਸਟ ਕਰਵਾਇਆ ਹੈ।...

ਹਸਪਤਾਲਾਂ ਨੂੰ 80 ਫੀਸਦੀ ਆਕਸੀਜਨ ਸਿਲੰਡਰ ਦਿੱਤੇ ਜਾਣਗੇ : ਊਧਵ ਠਾਕਰੇ

ਠਾਣੇ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕੋਵਿਡ-19 ਦੇ ਮਾਮਲੇ ਵਧਣ ਦੀ ਵਿਸ਼ਵ ਸਿਹਤ ਸੰਗਠਨ ਦੀ ਚਿਤਾਵਨੀ...

ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ ਰਿਕਾਰਡ 96 ਹਜ਼ਾਰ ਤੋਂ...

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਦਿਨੋਂ-ਦਿਨ ਭਿਆਨਕ ਹੁੰਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ ਨਵੇਂ ਮਾਮਲਿਆਂ ਅਤੇ ਮ੍ਰਿਤਕਾਂ ਦੀ ਗਿਣਤੀ ਦੋਹਾਂ 'ਚ ਰਿਕਾਰਡ...

ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਸ਼ਿਕਾਇਤ ਦਰਜ, CM ‘ਤੇ ਇਤਰਾਜ਼ਯੋਗ ਭਾਸ਼ਾ...

ਮੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਤੇ ਮਹਾਰਾਸ਼ਟਰ ਸਰਕਾਰ ਦਰਮਿਆਨ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੀ. ਐੱਮ. ਸੀ. ਵੱਲੋਂ ਕੰਗਨਾ ਦੇ ਦਫ਼ਤਰ...

ਕੇਜਰੀਵਾਲ ਨੇ ਲੋਕਾਂ ਨੂੰ ਤਿਉਹਾਰਾਂ ਦੇ ਮੌਸਮ ‘ਚ ਸਾਵਧਾਨ ਰਹਿਣ ਦੀ...

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੇ ਮਹੀਨੇ ਤੋਂ ਤਿਉਹਾਰਾਂ ਦਾ ਮੌਸਮ ਸ਼ੁਰੂ ਹੋਣ ਦੇ ਮੱਦੇਨਜ਼ਰ ਲੋਕਾਂ ਤੋਂ ਕੋਵਿਡ-19 ਇਨਫੈਕਸ਼ਨ...

ਕਸ਼ਮੀਰ ਦੇ ‘ਰੇਸ਼ਮ’ ਨੂੰ ਮਿਲਿਆ ਵਿਸ਼ਵ ਬੈਂਕ ਦਾ ਪਿਆਰ, ਹੁਣ ਚਮਕੇਗਾ...

ਸ਼੍ਰੀਨਗਰ- ਕਸ਼ਮੀਰ ਦੇ ਰੇਸ਼ਮ ਉਦਯੋਗ ਵੱਲ ਵਿਸ਼ਵ ਬੈਂਕ ਦਾ ਰੁਝਾਨ ਹੋ ਗਿਆ ਹੈ। ਵਿਸ਼ਵ ਬੈਂਕ ਨੇ ਰੇਸ਼ਮ ਦੇ ਵਪਾਰ ਲਈ ਫੰਡ ਦਿੱਤੇ ਹਨ ਅਤੇ...

ਭਾਰਤ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 44 ਲੱਖ ਦੇ ਪਾਰ, ਹੁਣ...

ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ ਸਭ ਤੋਂ ਵੱਧ 95,735 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ...

ਹਰਿਆਣਾ ‘ਚ ਖੇਤੀ ਆਰਡੀਨੈਂਸ ਖ਼ਿਲਾਫ ਕਿਸਾਨਾਂ ਦਾ ਹੱਲਾ-ਬੋਲ, ਪੁਲਸ ਨੇ ਕੀਤਾ...

ਹਰਿਆਣਾ— ਹਰਿਆਣਾ ਦੇ ਕਿਸਾਨਾਂ ਨੇ ਅੱਜ ਯਾਨੀ ਕਿ ਵੀਰਵਾਰ ਨੂੰ ਖੇਤੀ ਆਰਡੀਨੈਂਸ ਖ਼ਿਲਾਫ਼ ਕੁਰੂਕਸ਼ੇਤਰ 'ਚ ਮਹਾ ਅੰਦੋਲਨ ਛੇੜਿਆ। ਇਸ ਦੌਰਾਨ ਕਿਸਾਨਾਂ ਦੀ ਪੁਲਸ ਨਾਲ...

‘ਹਿਮਾਚਲ ‘ਚ ਹਾਲਤ ਚਿੰਤਾਜਨਕ, ‘ਕੋਰੋਨਾ’ ਕਮਿਊਨਿਟੀ ਫੈਲਾਅ ਦੇ ਪੜਾਅ ‘ਚ ਪੁੱਜਾ’

ਸ਼ਿਮਲਾ — ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਕੋਰੋਨਾ ਵਾਇਰਸ ਦਾ ਕਮਿਊਨਿਟੀ ਫੈਲਾਅ ਹੋਇਆ ਹੈ। ਇਸ ਬਾਬਤ ਸ਼ਿਮਲਾ ਦੀ ਮੁੱਖ ਮੈਡੀਕਲ ਅਧਿਕਾਰੀ ਸੁਰੇਖਾ ਚੌਪੜਾ...

Latest article

ਮਾਮਲਾ ਅਦਾਲਤ ਵਿਰੁੱਧ ਟਿੱਪਣੀਆਂ : ਕਲਕੱਤਾ ਹਾਈ ਕੋਰਟ ਵਲੋਂ ਅਭਿਸ਼ੇਕ ਬੈਨਰਜੀ ਨੂੰ ਕਾਰਨ ਦੱਸੋ...

ਕੋਲਕਾਤਾ - ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਕਾਏ ’ਤੇ ਹਾਈਕੋਰਟ ਸਖ਼ਤ, 

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਇਆ ਭੁਗਤਾਨ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ...

ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਦਿੱਲੀ ਪੁਲਸ ਨੇ...

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ...