42.4 F
Mississauga, Ontario
Sunday, November 8, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ...

ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਮੰਗਲਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਲਈ ਮੌਸਮ ਦਾ ਅਲਰਟ ਜਾਰੀ ਕੀਤਾ ਹੈ।...

ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ, ਇਨੋਵਾ-ਐਂਬੂਲੈਂਸ ਵਿਚਾਲੇ ਭਿਆਨਕ ਟੱਕਰ

ਸਮਰਾਲਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਕਾਫ਼ਲੇ ਨਾਲ ਸੋਮਵਾਰ ਸਵੇਰੇ ਇਕ ਹਾਦਸਾ ਵਾਪਰ ਗਿਆ। ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੇ ਰਾਜਪਾਲ ਦੇ...

ਟਰੰਪ ਨੂੰ ਖੁਸ਼ ਕਰਨਾ ਬੰਦ ਕਰਨ PM, ਦਬਾਅ ‘ਚ ਨਾ ਹੋਵੇ...

ਨਵੀਂ ਦਿੱਲੀ- ਕਾਂਗਰਸ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਭਾਰਤ ਦੌਰੇ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ...

ਅਮਰੀਕਾ ਨੂੰ ਭਾਰੀ ਪਈ ਈਰਾਨ ਜੰਗ! ਖਰਚਿਆਂ ਦੀ ਭਰਪਾਈ ਲਈ ਮੰਗੇ...

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਈਰਾਨ ਨਾਲ ਜੰਗ ਕਾਫੀ ਭਾਰੀ ਪੈ ਰਹੀ ਹੈ। ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਨੇ...

ਲਗਾਤਾਰ ਹੋ ਰਹੀ ਬਾਰਿਸ਼ ਨੇ ਬਾਰਾਮੂਲਾ ‘ਚ ਸੁਹਾਵਣਾ ਹੋਇਆ ਮੌਸਮ, ਘਾਟੀ...

ਨੈਸ਼ਨਲ ਡੈਸਕ : ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਪੂਰੇ ਖੇਤਰ ਵਿੱਚ ਮੌਸਮ...

ਜਲੰਧਰ ‘ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...

ਜਲੰਧਰ - ਜਲੰਧਰ ਦੇ ਵੇਰਕਾ ਮਿਲਕ ਪਲਾਂਟ ਸਲੇਮਪੁਰ ਰੋਡ 'ਤੇ ਸਥਿਤ ਆਰੀਅਨ ਹੋਮਿਓਪੈਥਿਕ ਕਲੀਨਿਕ ਦੇ ਸ਼ਟਰ 'ਤੇ ਫਾਇਰਿੰਗ ਹੋਣ ਦਾ ਨਿਸ਼ਾਨ ਮਿਲਿਆ, ਜਿਸ ਨਾਲ...

ਮੰਗੋਲੀਆ ਤੇ ਦੱਖਣੀ ਕੋਰੀਆ ਦੇ ਦੌਰੇ ‘ਤੇ ਰਵਾਨਾ ਹੋਏ ਜੈਸ਼ੰਕਰ !...

ਨਵੀਂ ਦਿੱਲੀ- ਭਾਰਤੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਸੋਮਵਾਰ ਤੋਂ ਮੰਗੋਲੀਆ ਅਤੇ ਦੱਖਣੀ ਕੋਰੀਆ ਦੀ ਚਾਰ ਦਿਨਾਂ ਦੇ ਅਧਿਕਾਰਤ ਦੌਰੇ 'ਤੇ ਰਹਿਣਗੇ। ਵਿਦੇਸ਼ ਮੰਤਰਾਲੇ...

ਜਲੰਧਰ ‘ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਦੂਰ...

ਜਲੰਧਰ - ਕਪੂਰਥਲਾ ਰੋਡ ਸਰਜੀਕਲ ਕੰਪਲੈਕਸ ਨੇੜੇ ਸਥਿਤ ਇਕ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ...

ਸੜਕ ‘ਤੇ ਪਏ ਟੋਏ ਕਾਰਨ ਗਈ ਜਾਨ ! ਮ੍ਰਿਤਕ ਦੇ ਪਰਿਵਾਰ...

ਨਵੀਂ ਦਿੱਲੀ- ਦਿੱਲੀ ਜਲ ਬੋਰਡ (ਡੀਜੇਬੀ) ਵਲੋਂ ਪੁੱਟੇ ਗਏ ਟੋਏ 'ਚ ਡਿੱਗਣ ਨਾਲ 37 ਸਾਲਾ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਦਿੱਲੀ ਹਾਈ...

ਕਤਰ ਦੇ ਗੈਸ ਪਲਾਂਟ ‘ਚ ਭਿਆਨਕ ਧਮਾਕਾ; 54 ਲੋਕ ਜ਼ਖਮੀ

ਦੁਬਈ, : ਕਤਰ ਦੇ ਪ੍ਰਮੁੱਖ ਉਦਯੋਗਿਕ ਖੇਤਰ ਰਾਸ ਲੱਫਾਨ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਵਿਸਫੋਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰਾਸ ਲੱਫਾਨ...

Latest article

E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਪੈਟਰੋਲ 'ਚ ਈਥਾਨੌਲ ਮਿਲਾਉਣ...

MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 ‘ਚ ਪੰਜਾਬ ਦੀ ਸੱਤਾ ‘ਚ ਪਰਤੇਗੀ...

ਜਲੰਧਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਜਨਤਾ ਨੇ ਸਾਲ...