43 F
Mississauga, Ontario
Saturday, November 21, 2026
ਮੁੱਖ ਖਬਰਾਂ

ਮੁੱਖ ਖਬਰਾਂ

PM ਮੋਦੀ ਨੇ ਦੇਸ਼ ਵਾਸੀਆਂ ਨੂੰ ਕਿਹਾ- ‘ਈਦ ਮੁਬਾਰਕ’

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਈਦ ਮੌਕੇ ਦੇਸ਼ ਵਾਸੀਆਂ ਨੂੰ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ...

ਚੰਡੀਗੜ੍ਹ ‘ਚ ਇਕ ਦਿਨ ’ਚ ਹੁਣ ਤੱਕ ਦੇ ਸਭ ਤੋਂ ਜ਼ਿਆਦਾ...

ਚੰਡੀਗੜ੍ਹ : ਸ਼ਹਿਰ 'ਚ ਸ਼ੁੱਕਰਵਾਰ ਨੂੰ 75 ਕੋਵਿਡ ਕੇਸਾਂ ਦੀ ਪੁਸ਼ਟੀ ਹੋਈ ਹੈ, ਜੋ ਹੁਣ ਤੱਕ ਇਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਹਨ।...

ਸੱਤਿਆਪਾਲ ਮਲਿਕ ਨੂੰ CBI ਦਾ ਸੰਮਨ, ਸਾਬਕਾ ਰਾਜਪਾਲ ਨੇ ਕਿਹਾ –...

ਨੈਸ਼ਨਲ ਡੈਸਕ: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸੀ.ਬੀ.ਆਈ. ਨੇ ਸੰਮਨ ਭੇਜਿਆ ਹੈ। ਮਲਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੀ.ਬੀ.ਆਈ. ਨੇ 27...

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋਂ 5...

ਚੰਡੀਗੜ੍ਹ/ਮੋਹਾਲੀ : ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਕਈ ਘੰਟਿਆਂ ਤੱਕ ਪੁੱਛਗਿਛ ਕੀਤੀ ਗਈ। ਇਹ ਪੁੱਛਗਿਛ ਆਮਦਨ ਤੋਂ ਜ਼ਿਆਦਾ ਜਾਇਦਾਦ...

ਪੁੰਛ ਹਮਲੇ ’ਚ ਪਾਕਿ ਕੁਨੈਕਸ਼ਨ, 6 ਲੋਕ ਹਿਰਾਸਤ ’ਚ ਲਏ, NIA...

ਜੰਮੂ/ਪੁੰਛ - ਜੰਮੂ-ਕਸ਼ਮੀਰ ਦੇ ਪੁੰਛ ’ਚ 21 ਅਪ੍ਰੈਲ ਨੂੰ ਫੌਜ ਦੇ ਵਾਹਨ ’ਤੇ ਹੋਏ ਅੱਤਵਾਦੀ ਹਮਲੇ ’ਚ ਪਾਕਿਸਤਾਨੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਇਸ...

ਬ੍ਰਿਟਿਸ਼ PM ਸੁਨਕ ਨੇ ਦੇਸ਼ ਅਤੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ...

ਲੰਡਨ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬ੍ਰਿਟਿਸ਼ ਮੁਸਲਿਮ ਭਾਈਚਾਰੇ ਤੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਈਦ ਦੀ ਵਧਾਈ ਦਿੱਤੀ। ਈਦ-ਉਲ-ਫਿਤਰ ਤੋਂ ਪਹਿਲਾਂ ਵੀਰਵਾਰ ਰਾਤ...

ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ ‘ਚ ਇਕ ਦਿਨ ‘ਚ 12 ਹਜ਼ਾਰ...

ਨਵੀਂ ਦਿੱਲੀ - ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ...

ਪੀ. ਜੀ. ਆਈ. ’ਚ ਪਹਿਲੀ ਵਾਰ ਰੋਬੋਟ ਦੀ ਮਦਦ ਨਾਲ ਕਿਡਨੀ...

ਚੰਡੀਗੜ੍ਹ : ਪੀ. ਜੀ. ਆਈ. ਕਾਫ਼ੀ ਸਾਲਾਂ ਤੋਂ ਰੋਬੋਟ ਰਾਹੀਂ ਸਰਜਰੀ ਕਰ ਰਿਹਾ ਹੈ ਪਰ ਰੋਬੋਟ ਦੀ ਮਦਦ ਨਾਲ ਯੂਰੋਲਾਜੀ ਡਿਪਾਰਟਮੈਂਟ ਵਿਚ ਪਹਿਲੀ ਵਾਰ...

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਬਲੀਆ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ 'ਚ ਇਕ ਵਿਅਕਤੀ ਨੂੰ ਫੇਸਬੁੱਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਦੇ ਦੋਸ਼ 'ਚ...

ਪ੍ਰਕਾਸ਼ ਸਿੰਘ ਬਾਦਲ ਹਸਪਤਾਲ ‘ਚ ਦਾਖ਼ਲ, ਅਮਿਤ ਸ਼ਾਹ ਨੇ ਫੋਨ ‘ਤੇ...

ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੇ ਹਸਪਤਾਲ 'ਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ।...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...