40 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਦਿੱਲੀ ’ਚ ਪ੍ਰਦੂਸ਼ਣ ਦੀ ਸਥਿਤੀ ’ਤੇ ਹਾਈ ਕੋਰਟ ਨੇ ਕਿਹਾ, ਅਸੀਂ...

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਦੀ ਸਮੱਸਿਆ ’ਤੇ ਸਖਤ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਉਹ ਇਸ...

ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ, ਕਿਹਾ-ਲੋਕਾਂ ਦੀ ਸੁਰੱਖਿਆ ਨਾਲ ਸਬੰਧਤ...

ਚੰਡੀਗੜ੍ਹ -ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸ ਨੇ ਪੰਜਾਬ...

ਜਬਰੀ ਧਰਮ ਪਰਿਵਰਤਨ ’ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ਼, ਕਿਹਾ-ਇਹ ਗੰਭੀਰ...

ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਨੂੰ ‘ਬਹੁਤ ਗੰਭੀਰ’ ਮੁੱਦਾ ਕਰਾਰ ਦਿੰਦਿਆਂ ਸੋਮਵਾਰ ਕੇਂਦਰ ਨੂੰ ਕਿਹਾ ਕਿ ਉਹ ਇਸ ਨੂੰ ਰੋਕਣ...

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇ ਕਮੀਸ਼ਨ ਏਜੰਟ...

ਲੁਧਿਆਣਾ : ਪੰਜਾਬ ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਖ਼ਿਲਾਫ਼ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ...

ਦਿੱਲੀ ਭਾਜਪਾ ਨੇ DJB ਫੰਡ ਘਪਲੇ ਨੂੰ ਲੈ ਕੇ ਕੇਜਰੀਵਾਲ ਖ਼ਿਲਾਫ...

ਨਵੀਂ ਦਿੱਲੀ- ਦਿੱਲੀ ਭਾਜਪਾ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਜਲ ਬੋਰਡ 'ਚ 20 ਕਰੋੜ ਰੁਪਏ ਦੇ ਘਪਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼...

ਮੁੜ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ SGPC ਦੇ ਦਫਤਰ ਪਹੁੰਚੇ...

ਅੰਮ੍ਰਿਤਸਰ- ਪਿਛਲੇ ਦਿਨੀਂ ਅੰਮ੍ਰਿਤਸਰ ਐੱਸ.ਜੀ.ਪੀ.ਸੀ ਮੁੱਖ ਦਫ਼ਤਰ ’ਚ ਐੱਸ.ਜੀ.ਪੀ.ਸੀ ਪ੍ਰਧਾਨ ਦੀਆਂ ਹੋਈਆਂ ਚੋਣਾਂ ਦੌਰਾਨ ਹਰਜਿੰਦਰ ਸਿੰਘ ਧਾਮੀ ਇਕ ਵਾਰ ਫਿਰ ਤੋਂ ਐੱਸ.ਜੀ.ਪੀ.ਸੀ ਦੇ ਪ੍ਰਧਾਨ...

ਸਾਬਕਾ PM ਪੰਡਿਤ ਨਹਿਰੂ ਦੀ ਜਯੰਤੀ ਮੌਕੇ ਸੋਨੀਆ ਗਾਂਧੀ-ਖੜਗੇ ਨੇ ਕੀਤਾ...

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ 133ਵੀਂ...

ਕਿਸਾਨਾਂ ਦੇ ਹੱਕ ‘ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ,...

ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿਚ ਨਿਰੰਤਰ ਉਪਰਾਲੇ ਕਰ ਰਹੀ ਭਗਵੰਤ ਮਾਨ ਸਰਕਾਰ ਵਲੋਂ ਇਸ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ...

ਗੁਜਰਾਤ ਚੋਣਾਂ: ਕਾਂਗਰਸ ਵੱਲੋਂ 42 ਆਬਜ਼ਰਵਰਾਂ ਦੀ ਨਿਯੁਕਤੀ, ਸੀਨੀਅਰ ਨੇਤਾਵਾਂ ਨੂੰ...

ਗੁਜਰਾਤ- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਵੱਡੇ ਨੇਤਾਵਾਂ ਨੂੰ ਚੁਣਾਵੀ ਪ੍ਰਬੰਧਨ ’ਚ ਲਾਇਆ ਹੈ। ਪਾਰਟੀ ਨੇ ਸੋਮਵਾਰ ਯਾਨੀ ਕਿ ਅੱਜ ਮੁਕੁਲ...

ਇਸਤਾਂਬੁਲ ’ਚ ਹੋਏ ਭਿਆਨਕ ਬੰਬ ਧਮਾਕੇ ਦਾ ਸ਼ੱਕੀ ਗ੍ਰਿਫ਼ਤਾਰ

ਅੰਕਾਰਾ – ਤੁਰਕੀ ਪੁਲਸ ਨੇ ਰਾਜਧਾਨੀ ਇਸਤਾਂਬੁਲ ਦੇ ਮਸ਼ਹੂਰ ਇਸਤਿਕਲਾਲ ਐਵੇਨਿਊ ’ਚ ਐਤਵਾਰ ਨੂੰ ਹੋਏ ਭਿਆਨਕ ਧਮਾਕੇ ਦੀ ਘਟਨਾ ਦੇ ਸ਼ੱਕੀ ਨੂੰ ਗ੍ਰਿਫ਼ਤਾਰ ਕਰ...

Latest article

ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ : ਜਸਟਿਸ...

ਨਵੀਂ ਦਿੱਲੀ - ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਹੈ ਕਿ ਹਾਈ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ...

ਪੰਜਾਬ: ਘਰ ‘ਚੋਂ ਭੇਤਭਰੀ ਹਾਲਤ ‘ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ

ਧੂਰੀ - ਲੰਘੀ ਸ਼ਾਮ ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 2 ’ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮਕਾਨ ’ਚੋਂ...

ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...

ਨਵੀਂ ਦਿੱਲੀ - ਦਿੱਲੀ ਪੁਲਸ ਨੇ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡਾ ਸਬ-ਡਿਵੀਜ਼ਨ ਵਿਚ ਡਰੋਨ,...