40 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

PM ਮੋਦੀ 11 ਨਵੰਬਰ ਨੂੰ ਕਰਨਾਟਕ ‘ਚ ਵੰਦੇ ਭਾਰਤ ਟਰੇਨ ਨੂੰ...

ਬੈਂਗਲੁਰੂ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਕਰਨਾਟਕ ਦਾ ਦੌਰਾ ਕਰਨਗੇ ਅਤੇ ਸੂਬੇ ਭਰ 'ਚ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਅਧਿਕਾਰੀਆਂ ਨੇ...

ਅਕਾਲੀ ਦਲ ਦਾ ਵੱਡਾ ਫ਼ੈਸਲਾ, ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ।...

ਨੋਟਬੰਦੀ ਸੱਤਾਧਾਰੀ ਸਰਕਾਰ ਦੀ ਸਭ ਤੋਂ ਵੱਡੀ ਅਸਫ਼ਲਤਾ : ਮੱਲਿਕਾਰਜੁਨ ਖੜਗੇ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ 2016 ਦੀ ਨੋਟਬੰਦੀ ਨੂੰ ਲੈ ਕੇ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ’ਤੇ ਮੁੜ ਹਮਲਾ...

ਸਰਕਾਰ ਬਣਨ ‘ਤੇ ਵੀ ਨਿਰਾਸ਼ਾ ਦੇ ਆਲਮ ‘ਚ ‘ਆਪ’ ਆਗੂ, ਪਾਰਟੀ...

ਸੁਲਤਾਨਪੁਰ ਲੋਧੀ : ਸਾਲ 2022 ਵਿਚ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਤਾਂ ਕਿ...

ਠੱਗ ਸੁਕੇਸ਼ ਨੇ LG ਸਕਸੈਨਾ ਨੂੰ ਲਿਖੀ ਤੀਜੀ ਚਿੱਠੀ, ਜੇਲ੍ਹ ’ਚ...

ਨੈਸ਼ਨਲ ਡੈਸਕ- ਜੇਲ੍ਹ ’ਚ ਬੰਦ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨੇ ਦਿੱਲੀ ਦੇ ਉਪ ਰਾਜਪਾਲ (LG) ਵੀ. ਕੇ. ਸਕਸੈਨਾ ਨੂੰ ਤੀਜੀ ਚਿੱਠੀ ਲਿਖੀ ਹੈ। ਇਸ ’ਚ...

ਇਮਰਾਨ ਦੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਇਕ ਹੀ ਪਰਿਵਾਰ...

ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਤਲ ਦੀ ਕੋਸ਼ਿਸ਼ ਦੇ ਸਿਲਸਿਲੇ ’ਚ ਵਜ਼ੀਰਾਬਾਦ ਪੁਲਸ ਅਤੇ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ...

ਦਾਖ਼ਲੇ ਅਤੇ ਨੌਕਰੀਆਂ ‘ਚ 10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਨੇ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਾਖ਼ਲੇ ਅਤੇ ਸਰਕਾਰੀ ਨੌਕਰੀਆਂ 'ਚ ਆਰਥਿਕ ਰੂਪ ਨਾਲ ਕਮਜ਼ੋਰ (ਈ.ਡਬਲਿਊ.ਐੱਸ.) ਨੂੰ 10 ਫੀਸਦੀ ਰਾਖਵਾਂਕਰਨ ਦੇਣ ਵਾਲੇ 103ਵੇਂ...

SGPC ਪ੍ਰਧਾਨ ਦੀ ਚੋਣ : ਅਕਾਲੀ ਦਲ ਵਲੋਂ ਸਿਆਸੀ ਜੰਗ ਸਿਖਰ...

ਮੋਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ 9 ਨਵੰਬਰ ਨੂੰ ਹੋਣ ਜਾ ਰਹੀ ਹੈ ਅਤੇ ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ...

ਅਸਤੀਫ਼ਾ ਦੇਣ ਦੇ 2 ਮਹੀਨੇ ਬਾਅਦ ਗੁਲਾਮ ਨਬੀ ਆਜ਼ਾਦ ਨੇ ਕੀਤੀ...

ਸ਼੍ਰੀਨਗਰ - ਕੀ ਕਾਂਗਰਸ ਦੇ ਸਾਬਕਾ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਕਾਂਗਰਸ ਨੂੰ ਸੁਲ੍ਹਾ-ਸਫ਼ਾਈ ਦਾ ਸੰਕੇਤ ਦੇ ਰਹੇ ਹਨ, ਜਿਸ ਦੀ ਮੂਲ ਮੈਂਬਰਸ਼ਿਪ ਤੋਂ...

ਮਾਹੌਲ ਖਰਾਬ ਕਰਨ ਦੀ ਫਿਰਾਕ ’ਚ ਪਾਕਿਸਤਾਨੀ ਏਜੰਸੀਆਂ

ਅੰਮ੍ਰਿਤਸਰ : ਹਿੰਦੂ ਆਗੂ ਸੁਧੀਰ ਕੁਮਾਰ ਸੂਰੀ ਦੇ ਕਤਲ ਮਾਮਲੇ ’ਚ ਬੇਸ਼ੱਕ ਪੁਲਸ ਜਾਂਚ ਅਜੇ ਪੂਰੀ ਹੋਣੀ ਬਾਕੀ ਹੈ ਅਤੇ ਇਹ ਪਤਾ ਨਹੀਂ ਲੱਗ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...