36.8 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਤਰਨਤਾਰਨ: ਭਾਰਤੀ ਖੇਤਰ ’ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ...

ਤਰਨਤਾਰਨ - ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਵੱਖ-ਵੱਖ ਖੇਪਾਂ ਭੇਜਣ ਦੇ ਮਕਸਦ ਨਾਲ ਡਰੋਨ ਦੀ ਆਏ ਦਿਨ ਮਦਦ ਲਈ ਜਾ ਰਹੀ ਹੈ।...

ਗ੍ਰਿਫ਼ਤਾਰ BSF ਕਮਾਂਡੈਂਟ ਨੂੰ 10 ਦਿਨਾਂ ਦੀ CBI ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ - ਜੰਮੂ-ਕਸ਼ਮੀਰ ਵਿਚ ਸਬ-ਇੰਸਪੈਕਟਰਾਂ ਦੀ ਭਰਤੀ ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ) ਦੇ...

ਪੰਜਾਬ ’ਚ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਬੋਲੇ ਮੰਤਰੀ ਹਰਜੋਤ...

ਅੰਮ੍ਰਿਤਸਰ : ਪੰਜਾਬ ’ਚ ਜੇਲ੍ਹਾਂ ਦੀ ਸੁਰੱਖਿਆ ਅਤੇ ਹਰ ਰੋਜ਼ ਕੈਦੀਆਂ ਤੋਂ ਫੜੇ ਜਾ ਰਹੇ ਮੋਬਾਈਲ ਫੋਨਜ਼ ਅਤੇ ਨਸ਼ੇ ਸਬੰਧੀ ਜੇਲ੍ਹ ਮੰਤਰੀ ਹਰਜੋਤ ਬੈਂਸ...

ਅਨੁਰਾਗ ਠਾਕੁਰ ਨੇ ਚਾਂਦਨੀ ਚੌਕ ’ਚ ਉਠਾਇਆ ਕੂੜਾ, ਸਵੱਛਤਾ ਮੁਹਿੰਮ ਦਾ...

ਨਵੀਂ ਦਿੱਲੀ – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਦਿੱਲੀ ਦੇ ਚਾਂਦਨੀ ਚੌਕ ਤੋਂ ਸਵੱਛ ਭਾਰਤ-2022 ਦੇ ਤਹਿਤ ਪੂਰੇ ਭਾਰਤ ਵਿਚ ਮੈਗਾ ਸਵੱਛਤਾ...

ਪੰਜਾਬ ‘ਚ ਮੁੜ ਸ਼ੁਰੂ ਹੋਣਗੀਆਂ NRI ਸਭਾਵਾਂ, ਸਟੱਡੀ ਵੀਜ਼ੇ ਦੀ ਆੜ...

ਚੰਡੀਗੜ੍ਹ : ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ...

ਹਰਿਆਣਾ ਕੈਬਨਿਟ ’ਚ ਵੱਡੇ ਫ਼ੈਸਲੇ, ਚਿੱਟ ਫੰਡ ਕੰਪਨੀਆਂ ’ਤੇ ਪੂਰੀ ਤਰ੍ਹਾਂ...

ਹਰਿਆਣਾ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ 12 ਏਜੰਡੇ ਰੱਖੇ ਗਏ, ਜਿਸ 'ਚੋਂ 11...

ਪੰਜਾਬ ਸਰਕਾਰ 1 ਕਰੋੜ ਦੀ ਰਿਸ਼ਵਤ ਠੁਕਰਾਉਣ ਵਾਲੇ AIG ਮਨਮੋਹਨ ਕੁਮਾਰ...

ਜਲੰਧਰ : ਪੰਜਾਬ ਸਰਕਾਰ ਜਲਦ ਹੀ 1 ਕਰੋੜ ਦੀ ਰਿਸ਼ਵਤ ਠੁਕਰਾਉਣ ਵਾਲੇ ਵਿਜੀਲੈਂਸ ਬਿਊਰੋ ਦੇ ਏ. ਆਈ. ਜੀ. ਮਨਮੋਹਨ ਕੁਮਾਰ ਨੂੰ ਸਨਮਾਨਿਤ ਕਰੇਗੀ। ਵਿਜੀਲੈਂਸ...

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ...

ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੇ ਅਧੀਨ...

ਕੈਨੇਡਾ ‘ਚ ਤੂਫ਼ਾਨ ‘ਫਿਓਨਾ’ ਦਾ ਕਹਿਰ, 660 ਮਿਲੀਅਨ ਡਾਲਰ ਦਾ ਹੋਇਆ...

ਓਟਾਵਾ : ਕੈਨੇਡਾ ਵਿਚ ਤੂਫਾਨ ਫਿਓਨਾ ਨੇ ਭਾਰੀ ਤਬਾਹੀ ਮਚਾਈ। ਤੂਫਾਨ ਫਿਓਨਾ ਕਾਰਨ ਕੈਨੇਡਾ ਵਿਚ 660 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 528 ਮਿਲੀਅਨ ਅਮਰੀਕੀ ਡਾਲਰ)...

ਸ਼ਰਮਨਾਕ ! ਸਕੂਲ ‘ਚ ਸਾਢੇ ਚਾਰ ਸਾਲਾ ਬੱਚੀ ਨੂੰ ਵਰਗਲਾ ਕੇ...

ਨੈਸ਼ਨਲ ਡੈਸਕ : ਹੈਦਰਾਬਾਦ 'ਚ ਬੰਜਾਰਾ ਹਿਲਸ ਦੇ ਇਕ ਸਕੂਲ 'ਚ ਇਕ ਕਾਰ ਚਾਲਕ ਵੱਲੋਂ ਸਾਢੇ ਚਾਰ ਸਾਲਾ ਬੱਚੀ ਨੂੰ ਵਰਗਲਾ ਕੇ ਜਿਣਸੀ ਸ਼ੋਸ਼ਣ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...