36.8 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ‘ਚ ਕਿਸਾਨ ਅੰਦੋਲਨ ਤੇਜ਼, ਅੱਜ ਕਰਨਗੇ ਲਲਕਾਰ ਰੈਲੀ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਮਾਨ ਦੀ ਕੋਠੀ ਸਾਹਮਣੇ...

ਐੱਸ. ਵਾਈ. ਐੱਲ. ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ...

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ...

ਦਿੱਲੀ ਸਰਕਾਰ ਨੇ ਛਠ ਪੂਜਾ ਲਈ 25 ਕਰੋੜ ਰੁਪਏ ਕੀਤੇ ਅਲਾਟ

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 1100 ਘਾਟਾਂ 'ਤੇ ਛਠ ਪੂਜਾ ਲਈ...

ਅਜਨਾਲਾ ਦੀ BPO ਸਰਹੱਦ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ...

ਅਜਨਾਲਾ - ਭਾਰਤ-ਪਾਕਿ ਕੌਮਾਂਤਰੀ ਸਰਹੱਦ ਤਹਿਸੀਲ ਅਜਨਾਲਾ ਅਧੀਨ ਆਉਂਦੀ ਬੀ.ਪੀ.ਓ. ਸ਼ਾਹਪੁਰ ਵਿਖੇ ਬੀਤੀ ਰਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਡਰੋਨ ਨੂੰ ਨਿਸ਼ਾਨਾ ਬਣਾ...

ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਅੱਜ ਹੋ...

ਨਵੀਂ ਦਿੱਲੀ- ਚੋਣ ਕਮਿਸ਼ਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਸਾਲ ਦੇ ਅੰਤ 'ਚ ਸੰਭਾਵਿਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਸ਼ੁੱਕਰਵਾਰ ਨੂੰ ਐਲਾਨ ਕਰ...

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਲਾਰੈਂਸ, ਜੱਗੂ ਤੋਂ ਪੁੱਛਗਿੱਛ ਤੋਂ ਬਾਅਦ...

ਲੁਧਿਆਣਾ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਅਤੇ ਹੁਣ ਪੁਲਸ ਬਟਾਲਾ ਜੇਲ ’ਚ ਬੰਦ ਖ਼ਤਰਨਾਕ ਗੈਂਗਸਟਰ ਗੁਰਦੀਪ...

ਰਾਮ ਰਹੀਮ ਨੂੰ ਮਿਲੀ 40 ਦਿਨ ਦੀ ਪੈਰੋਲ

ਸਿਰਸਾ - ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 40 ਦਿਨ ਦੀ ਪੈਰੋਲ ਅਰਜ਼ੀ...

ਅਮਰੀਕਾ ‘ਚ ਗੋਲੀਬਾਰੀ, ਇਕ ਪੁਲਸ ਅਧਿਕਾਰੀ ਸਮੇਤ 5 ਲੋਕਾਂ ਦੀ ਮੌਤ

ਨਿਊਯਾਰਕ : ਅਮਰੀਕਾ ਦੇ ਸੂਬੇ ਉੱਤਰੀ ਕੈਰੋਲੀਨਾ ਦੇ ਸ਼ਹਿਰ ਰੇਲੇ ਵਿੱਚ ਇੱਕ ਸ਼ੂਟਰ ਨੇ ਵੀਰਵਾਰ ਨੂੰ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਪੁਲਸ ਅਧਿਕਾਰੀ ਸਮੇਤ...

ਕਸ਼ਮੀਰ ਮੁੱਦੇ ਲਈ ਅਮਿਤ ਸ਼ਾਹ ਨੇ ਪੰਡਿਤ ਨਹਿਰੂ ਨੂੰ ਠਹਿਰਾਇਆ ਜ਼ਿੰਮੇਵਾਰ

ਗੁਜਰਾਤ- ਗ੍ਰਹਿ ਮੰਤਰੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਕਸ਼ਮੀਰ ਨਾਲ ਜੁੜੇ ਮੁੱਦਿਆਂ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸੰਵਿਧਾਨ...

ਗਲੋਬਲ ਊਰਜਾ ਦੀ ਵਧੀ ਹੋਈ ਮੰਗ ਦਾ 25 ਫੀਸਦੀ ਉਤਪਾਦਨ ਕਰੇਗਾ...

ਇੰਟਰਨੈਸ਼ਨਲ ਡੈਸਕ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਐੱਸ. ਪੁਰੀ ਨੇ ਕਿਹਾ ਹੈ ਕਿ ਅਗਲੇ 2 ਦਹਾਕਿਆਂ ਵਿਚ ਗਲੋਬਲ ਊਰਜਾ ਵਿਚ ਮੰਗ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...