47.9 F
Mississauga, Ontario
Sunday, November 22, 2026
ਮੁੱਖ ਖਬਰਾਂ

ਮੁੱਖ ਖਬਰਾਂ

ਭਾਜਪਾ ਆਗੂ RP ਸਿੰਘ ਨੇ ਕੀਤਾ ਟਵੀਟ, ਪੰਜਾਬ ’ਚ ਧਰਮ ਪਰਿਵਰਤਨ...

ਨੈਸ਼ਨਲ ਡੈਸਕ : ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਪੰਜਾਬ ’ਚ ਧਰਮ ਪਰਿਵਰਤਨ ਦੇ ਉੱਠ ਰਹੇ ਮੁੱਦੇ ਨੂੰ ਲੈ ਕੇ ਟਵੀਟ ਕੀਤਾ...

ਪੰਜਾਬ ’ਚ ਗੈਂਗਵਾਰ ਰੋਕਣ ਲਈ ਐਕਸ਼ਨ ‘ਚ DGP ਗੌਰਵ ਯਾਦਵ ,...

ਜਲੰਧਰ - ਪੰਜਾਬ ’ਚ ਗੈਂਗਵਾਰ ਸਬੰਧੀ ਕੋਈ ਵੀ ਘਟਨਾ ਰੋਕਣ ਲਈ ਪੰਜਾਬ ਪੁਲਸ ਨੇ ਸੂਬੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ।...

ਭਾਜਪਾ ਨੇ ਰਾਹੁਲ ਦੀ ਟੀ-ਸ਼ਰਟ ਦੀ ਕੀਮਤ ਨੂੰ ਲੈ ਕੇ ਕੱਸਿਆ...

ਕੰਨਿਆਕੁਮਾਰੀ/ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 'ਭਾਰਤ ਜੋੜੋ' ਯਾਤਰਾ 'ਤੇ ਗਏ ਰਾਹੁਲ ਗਾਂਧੀ ਦੀ ਟੀ-ਸ਼ਰਟ ਦੀ ਕੀਮਤ 41,000 ਰੁਪਏ ਤੋਂ ਵੱਧ ਹੋਣ ਦਾ...

ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਬਣਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ...

ਸ੍ਰੀ ਅਨੰਦਪੁਰ ਸਾਹਿਬ - ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਬਣਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ ਪੰਜਾਬ ਸਰਕਾਰ। ਇਹ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਭਾਰਤ-ਜਾਪਾਨ ਵਿਚਕਾਰ ਵਧੇਗੀ ਰੱਖਿਆ ਉਪਕਰਨ ਤੇ ਤਕਨੀਕੀ ਸਹਿਯੋਗ ’ਚ ਸਾਂਝੇਦਾਰੀ

ਨਵੀਂ ਦਿੱਲੀ– ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰੱਖਿਆ ਉਪਕਰਨ ਅਤੇ ਤਕਨੀਕੀ ਸਹਿਯੋਗ ’ਚ ਭਾਰਤ-ਜਾਪਾਨ ਭਾਈਵਾਲੀ ਦਾ ਵਿਸਤਾਰ ਕਰਨ ਦੀ ਲੋੜ ’ਤੇ ਵੀਰਵਾਰ ਨੂੰ ਜ਼ੋਰ...

ਪਾਕਿਸਤਾਨ ’ਚ ਹੜ੍ਹ ਕਾਰਨ 36 ਹੋਰ ਲੋਕਾਂ ਦੀ ਹੋਈ ਮੌਤ

ਇਸਲਾਮਾਬਾਦ ਪਾਕਿਸਤਾਨ ’ਚ ਪਿਛਲੇ 24 ਘੰਟਿਆਂ ’ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਘੱਟੋ-ਘੱਟ 36 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਰਾਸ਼ਟਰੀ ਆਫਤ ਪ੍ਰਬੰਧਨ...

ਪੱਛਮੀ ਬੰਗਾਲ ’ਚ 198 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅਹਿਮਦਾਬਾਦ - ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐੱਸ.) ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਸਾਂਝੀ ਟੀਮ ਨੇ ਪੱਛਮੀ ਬੰਗਾਲ ਦੀ ਕੋਲਕਾਤਾ...

ਸੂਬੇ ’ਚ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ CM ਮਾਨ 11...

ਚੰਡੀਗੜ੍ਹ : ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦੇ...

PM ਮੋਦੀ ਨੇ ਡਾਇਮੰਡ ਲੀਗ ਚੈਂਪੀਅਨ ਬਣਨ ‘ਤੇ ਨੀਰਜ ਚੋਪੜਾ ਨੂੰ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਓਲੰਪਿਕ ਸੋਨ ਤਮਗਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਡਾਇਮੰਡ ਲੀਗ ਫਾਈਨਲਜ਼ ਦਾ ਖ਼ਿਤਾਬ...

ਚੀਮਾ ਵੱਲੋਂ ਮਾਲ ਪਟਵਾਰੀਆਂ ਤੇ ਕਾਨੂੰਗੋ ਨੂੰ ਉਨ੍ਹਾਂ ਦੇ ਮੁੱਖ ਮੁੱਦਿਆਂ...

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮਾਲ ਵਿਭਾਗ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...