57.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

‘ਆਪ’ ਸਰਕਾਰ ਲੰਪੀ ਰੋਗ ਦੇ ਝੰਬੇ ਡੇਅਰੀ ਕਿਸਾਨਾਂ ਨੂੰ 300 ਕਰੋੜ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਡੇਅਰੀ ਕਿਸਾਨਾਂ ਨੂੰ...

ਕੇਜਰੀਵਾਲ ਨੇ ਵਿਧਾਨ ਸਭਾ ’ਚ ਪੇਸ਼ ਕੀਤਾ ਭਰੋਸੇ ਦਾ ਮਤਾ, ਕਿਹਾ-...

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਯਾਨੀ ਕਿ ਅੱਜ ਦਿੱਲੀ ਵਿਧਾਨ ਸਭਾ 'ਚ ਭਰੋਸੇ ਦਾ ਮਤਾ ਪੇਸ਼ ਕੀਤਾ। ਭਾਜਪਾ ਵਲੋਂ...

ਬਿਜਲੀ ਵਿਭਾਗ ਨੇ ਪਿਛਲੇ ਛੇ ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਦਿੱਤੀਆਂ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਛੇ ਮਹੀਨੇ ਦੇ ਸਮੇਂ ਦੌਰਾਨ ਸੂਬੇ ਦੇ 1702...

ਹਿਜਾਬ ਵਿਵਾਦ: ਹਾਈ ਕੋਰਟ ਦੇ ਹੁਕਮ ਖ਼ਿਲਾਫ ਪਟੀਸ਼ਨਾਂ ’ਤੇ SC ਨੇ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਰਨਾਟਕ 'ਚ ਵਿਦਿਅਕ ਸੰਸਥਾਵਾਂ 'ਚ ਹਿਜਾਬ 'ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੇ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ...

ਪੱਛਮੀ ਇੰਡੋਨੇਸ਼ੀਆ ‘ਚ ਸਮੁੰਦਰ ਦੇ ਅੰਦਰ ਆਏ ਭੂਚਾਲ ਕਾਰਨ ਫੈਲੀ ਦਹਿਸ਼ਤ,...

ਜਕਾਰਤਾ : ਪੱਛਮੀ ਇੰਡੋਨੇਸ਼ੀਆ ਵਿੱਚ ਸੋਮਵਾਰ ਨੂੰ ਸਮੁੰਦਰ ਵਿਚ ਆਏ ਭੂਚਾਲ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ ਭੂਚਾਲ ਨਾਲ ਕਿਸੇ ਗੰਭੀਰ ਨੁਕਸਾਨ ਜਾਂ...

ਰਾਜਨਾਥ ਨੇ ਸਵਦੇਸ਼ੀਕਰਨ ਲਈ ਜਾਰੀ ਕੀਤੀ 780 ਰੱਖਿਆ ਉਤਪਾਦਨਾਂ ਦੀ ਤੀਜੀ...

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 780 ਅਜਿਹੇ ਪੁਰਜ਼ਿਆਂ, ਉਪ-ਪ੍ਰਣਾਲੀਆਂ ਅਤੇ ਉਤਪਾਦਨਾਂ ਦੀ ਨਵੀਂ ਸੂਚੀ ਨੂੰ ਮਨਜ਼ੂਰੀ ਦਿੱਤੀ ਹੈ ਜੋ ਦਰਾਮਦ ’ਤੇ...

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚ ਗ਼ੈਰ-ਕਾਨੂੰਨੀ ਮਾਈਨਿੰਗ ਦੀ ਕੇਂਦਰੀ ਜਾਂਚ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ’ਚ ਗ਼ੈਰ-ਕਾਨੂੰਨੀ ਮਾਈਨਿੰਗ ਦੀ ਕੇਂਦਰੀ ਜਾਂਚ ਕਰਵਾਈ ਜਾਵੇ, ਜੋ ਨਾ ਸਿਰਫ ਵਾਤਾਵਰਣ ਦਾ...

PM ਮੋਦੀ ਨੇ ਭਾਰਤੀ ਟੀਮ ਨੂੰ ਦਿੱਤੀ ਜਿੱਤ ਦੀ ਵਧਾਈ, ਕਿਹਾ-ਤੁਸੀਂ...

ਨਵੀਂ ਦਿੱਲੀ-ਏਸ਼ੀਆ ਕੱਪ ਦੇ ਗਰੁੱਪ ਏ ਦੇ ਦੂਜੇ ਮੁਕਾਬਲੇ 'ਚ ਅੱਜ ਭਾਰਤ ਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਆਹਮੋ-ਸਾਹਮਣੇ ਹੋਈਆਂ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ...

ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਪਤਨੀ ਨਾਲ ਸ੍ਰੀ ਹਰਿਮੰਦਰ...

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ...

PM ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ...

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...